Hindi English Friday, 19 April 2024 🕑
BREAKING
ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ CM ਮਾਨ ਨੇ ਸੰਭਾਲ਼ੀ ਜ਼ਿੰਮੇਵਾਰੀ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-04-2024 4500 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ  ਦੇਸ਼ ’ਚ ਇਕ ਤਾਨਾਸ਼ਾਹ ਪੈਂਦਾ ਹੋ ਗਿਆ, ਲੋਕਤੰਤਰ ਬਚਾਉਣ ਦੀ ਲੜਾਈ ਹੈ : ਭਗਵੰਤ ਮਾਨ ਸੁਪਰੀਮ ਕੋਰਟ ‘ਚ EVM ਤੇ VVPAT ਦੀ ਵੈਰੀਫਿਕੇਸ਼ਨ ਸੰਬੰਧੀ ਹੋਈ ਪੰਜ ਘੰਟੇ ਸੁਣਵਾਈ, ਫੈਸਲਾ ਸੁਰੱਖਿਅਤ ਪੰਜਾਬ ‘ਚ ਕਾਰ ‘ਚੋਂ ਫੜਿਆ ਪੰਜ ਕਿੱਲੋ ਸੋਨਾ ਮੁਲਾਜ਼ਮਾਂ ਸਬੰਧੀ ਜਾਰੀ ਵਿੱਤ ਵਿਭਾਗ ਵੱਲੋਂ ਪੱਤਰ ਨਾਲ ਛੇੜਛਾੜ ਕਰਕੇ ਕੀਤਾ ਵਾਇਰਲ, ਵਿਭਾਗ ਨੇ ਦਿੱਤਾ ਸਪੱਸ਼ਟੀਕਰਨ ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ ਚੰਡੀਗੜ੍ਹ ਦੇ ਹੋਟਲ ‘ਚ ਪੁਲਿਸ ਨੇ ਮਾਰਿਆ ਛਾਪਾ, ਹੁੱਕੇ ਅਤੇ ਨਸ਼ੀਲੇ ਪਦਾਰਥ ਜ਼ਬਤ

ਰੁਜ਼ਗਾਰ/ਕਾਰੋਬਾਰ

More News

ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ

Updated on Tuesday, November 01, 2022 07:22 AM IST

ਨਵੀਂ ਦਿੱਲੀ, 1 ਨਵੰਬਰ, ਦੇਸ਼ ਕਲਿੱਕ ਬਿਓਰੋ :

ਅੱਜ ਤੋਂ ਐਲਪੀਜੀ ਗੈਸ ਸਿਲੰਡਰ ਨੂੰ ਲੈ ਕੇ ਲੋਕਾਂ ਨੂੰ ਕੁਝ ਰਹਿਤ ਭਰੀ ਖਬਰ ਹੈ, ਜਦੋਂ ਕਿ ਇਹ ਸਿਰਫ ਉਨ੍ਹਾਂ ਲਈ ਹੈ ਜੋ ਕਮਰਸ਼ੀਅਲ ਸਿਲੰਡਰ ਦੀ ਵਰਤੋਂ ਕਰਦੇ ਹਨ। ਅੱਜ 1 ਨਵੰਬਰ ਤੋਂ ਐਲਪੀਜੀ ਗੈਸ ਸਿਲੰਡਰ 115 ਰੁਪਏ ਸਸਤਾ ਹੋ ਗਿਆ ਹੈ। ਇਹ ਕਟੌਤੀ ਸਿਰਫ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੀ ਗਈ ਹੈ। ਪ੍ਰੰਤੂ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ 6 ਜੁਲਾਈ ਤੋਂ ਬਾਅਦ ਕੋਈ ਬਦਲਾਅ ਨਹੀਂ ਕੀਤਾ ਗਿਆ।

ਆਈਓਸੀਐਲ ਮੁਤਾਬਕ, ਅੱਜ ਤੋਂ ਦਿੱਲੀ ਵਿੱਚ ਇੰਡੇਨ ਦੇ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 115.5 ਰੁਪਏ, ਕੋਲਕਾਤਾ ਵਿੱਚ 113 ਰੁਪਏ, ਮੁੰਬਈ ਵਿੱਚ 115.5 ਰੁਪਏ, ਚੇਨਈ ਵਿੱਚ 116.6 ਰੁਪਏ ਘੱਟ ਹੋ ਗਈ ਹੈ।

ਵੀਡੀਓ

ਹੋਰ
Have something to say? Post your comment
RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

: RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

: ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

: ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

: ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

: ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

: ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

: ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

: ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

ਸਰਕਾਰੀ ਨੌਕਰੀਆਂ : PSPCL ’ਚ ਨਿਕਲੀਆਂ 544 ਅਸਾਮੀਆਂ

: ਸਰਕਾਰੀ ਨੌਕਰੀਆਂ : PSPCL ’ਚ ਨਿਕਲੀਆਂ 544 ਅਸਾਮੀਆਂ

LPG ਸਿਲੰਡਰ ਦੀਆਂ ਕੀਮਤਾਂ ’ਚ ਵਾਧਾ

: LPG ਸਿਲੰਡਰ ਦੀਆਂ ਕੀਮਤਾਂ ’ਚ ਵਾਧਾ

X