Hindi English Friday, 26 April 2024 🕑

ਸੰਸਾਰ

More News

ਕੈਲੀਫੋਰਨੀਆ ਦੀ ਚਰਚ ‘ਚ ਹੋਈ ਗੋਲੀਬਾਰੀ, ਇਕ ਮੌਤ ਚਾਰ ਗੰਭੀਰ ਜ਼ਖ਼ਮੀ

Updated on Monday, May 16, 2022 09:12 AM IST

ਕੈਲੀਫੋਰਨੀਆ/16 ਮਈ/ਦੇਸ਼ ਕਲਿਕ ਬਿਊਰੋ:
ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਵਿਚ ਜੇਨੇਵਾ ਪ੍ਰੈਸਬੀਟੇਰੀਅਨ ਚਰਚ ਦੇ ਅੰਦਰ ਐਤਵਾਰ ਦੁਪਹਿਰ 1:26 ਵਜੇ ਗੋਲੀਬਾਰੀ ਹੋਈ। ਇਸ ਹਮਲੇ 'ਚ 4 ਲੋਕ ਗੰਭੀਰ ਜ਼ਖਮੀ ਹੋ ਗਏ, ਜਦਕਿ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਹਥਿਆਰ ਸਮੇਤ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਐਤਵਾਰ ਨੂੰ ਚਰਚ ਆਫ ਲਾਗੁਨਾ ਵੁਡਸ 'ਚ ਪ੍ਰਾਰਥਨਾ ਸਭਾ ਲਈ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਸਨ, ਜਿਸ ਦੌਰਾਨ ਇਹ ਘਟਨਾ ਵਾਪਰੀ। ਲਗੁਨਾ ਵੁਡਸ, 16,000 ਦੀ ਆਬਾਦੀ ਵਾਲਾ, ਡਾਊਨਟਾਊਨ ਲਾਸ ਏਂਜਲਸ ਤੋਂ 80 ਕਿਲੋਮੀਟਰ ਦੂਰ ਹੈ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

: 27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

: ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

: ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

: ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

: ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

: ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

X