Hindi English Thursday, 28 March 2024 🕑
BREAKING
ਪੰਜਾਬ ਦੇ ਸਰਕਾਰੀ ਸਕੂਲ ‘ਚ ਮਿਡ-ਡੇਅ ਮੀਲ ਬਣਾਉਂਦੇ ਸਮੇਂ ਲੱਗੀ ਅੱਗ ਪੰਜਾਬ ਪੁਲਿਸ ਨੇ ਮਾਰੀ ਸਤਲੁਜ ਦਰਿਆ ਕੰਢੇ ਰੇਡ, 28 ਹਜ਼ਾਰ ਲੀਟਰ ਲਾਹਣ ਬਰਾਮਦ 500 ਤੋਂ ਵੱਧ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਦੀ ਪਹਿਲੀ ਤਸਵੀਰ ਆਈ ਸਾਹਮਣੇ ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ “ਆਪ” ਦੇ ਵਿਧਾਇਕਾਂ ਨੂੰ ਆ ਰਹੇ ਫੋਨ,ਕਿਹਾ ਜਾ ਰਿਹਾ ਕਿ ਜੋ ਚਾਹੀਦਾ ਦੱਸੋ, ਮਿਲ ਜਾਵੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ : ਡਾ. ਸੰਦੀਪ ਪਾਠਕ ਮੇਰੇ ਕੋਲ ਚੋਣ ਲੜਨ ਲਈ ਪੈਸੇ ਨਹੀਂ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਅੱਜ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ Lok Sabha Elections-2024, ਕਾਂਗਰਸ ਨੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਕੀਤੀ ਜਾਰੀ ਅੱਜ ਦਾ ਇਤਿਹਾਸ

ਪੰਜਾਬ

More News

IAS ਅਧਿਕਾਰੀ ਸੰਜੇ ਪੋਪਲੀ ਦੇ ਮ੍ਰਿਤਕ ਪੁੱਤਰ ਕਾਰਤਿਕ ਪੋਪਲੀ ਦਾ ਅੱਜ ਕੀਤਾ ਜਾਵੇਗਾ ਪੋਸਟਮਾਰਟਮ

Updated on Sunday, June 26, 2022 08:45 AM IST

ਚੰਡੀਗੜ੍ਹ/ 26 ਜੂਨ/ ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਮ੍ਰਿਤਕ ਪੁੱਤਰ ਕਾਰਤਿਕ ਪੋਪਲੀ (26) ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ। ਪਰਿਵਾਰ ਨੇ ਪੰਜਾਬ ਵਿਜੀਲੈਂਸ 'ਤੇ ਉਸ ਦੀ ਹੱਤਿਆ ਦੇ ਦੋਸ਼ ਲਾਏ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਕਾਰਤਿਕ ਨੇ ਖੁਦਕੁਸ਼ੀ ਕੀਤੀ ਹੈ। ਉਸ ਨੇ ਸਿਰ ਵਿੱਚ ਗੋਲੀ ਮਾਰੀ ਸੀ। ਪਰਿਵਾਰ ਵਿੱਚ ਕਾਰਤਿਕ ਦੀ ਮਾਂ ਚੀਖ-ਚੀਖ ਕੇ ਕਹਿ ਰਹੀ ਹੈ ਕਿ ਉਸ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਹਾਲਾਂਕਿ ਅੱਜ ਸਵੇਰੇ ਕਾਰਤਿਕ ਦਾ ਸੈਕਟਰ-16 ਹਸਪਤਾਲ 'ਚ ਪੋਸਟਮਾਰਟਮ ਕੀਤਾ ਜਾਵੇਗਾ, ਜਿਸ ਤੋਂ ਬਾਅਦ ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਲਾਅ ਦਾ ਵਿਦਿਆਰਥੀ ਕਾਰਤਿਕ ਜੁਡੀਸ਼ਰੀ ਦੀ ਤਿਆਰੀ ਕਰ ਰਿਹਾ ਸੀ। ਸ਼ਨੀਵਾਰ ਦੁਪਹਿਰ ਕਰੀਬ 1.45 ਵਜੇ ਸੈਕਟਰ-11 ਸਥਿਤ ਸੰਜੇ ਪੋਪਲੀ ਦੇ ਮਕਾਨ ਨੰਬਰ 520 'ਤੇ ਪੰਜਾਬ ਵਿਜੀਲੈਂਸ ਜਾਂਚ ਲਈ ਪਹੁੰਚੀ। ਇਸ ਦੌਰਾਨ ਸੰਜੇ ਪੋਪਲੀ ਨੂੰ ਵੀ ਲਿਆਂਦਾ ਗਿਆ।ਅੱਜ ਪੋਸਟਮਾਰਟਮ ਤੋਂ ਬਾਅਦ ਸੈਕਟਰ 25 ਦੇ ਸ਼ਮਸ਼ਾਨਘਾਟ ਵਿੱਚ ਕਾਰਤਿਕ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੂਤਰਾਂ ਦਾ ਕਹਿਣਾ ਹੈ ਕਿ ਪਰਿਵਾਰ ਕਾਰਤਿਕ ਦੀ ਮੌਤ ਦੀ ਕਾਨੂੰਨੀ ਜਾਂਚ ਲਈ ਅਦਾਲਤ ਦਾ ਸਹਾਰਾ ਵੀ ਲੈ ਸਕਦਾ ਹੈ।

ਵੀਡੀਓ

ਹੋਰ
Have something to say? Post your comment
ਸੁਖਜਿੰਦਰ ਸਿੰਘ ਰੰਧਾਵਾ ਨੇ ਬੀਕਾਨੇਰ ਵਿਖੇ ਕੀਤਾ ਕਾਂਗਰਸ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ

: ਸੁਖਜਿੰਦਰ ਸਿੰਘ ਰੰਧਾਵਾ ਨੇ ਬੀਕਾਨੇਰ ਵਿਖੇ ਕੀਤਾ ਕਾਂਗਰਸ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ

ਪੰਜਾਬ ਦੇ ਸਰਕਾਰੀ ਸਕੂਲ ‘ਚ ਮਿਡ-ਡੇਅ ਮੀਲ ਬਣਾਉਂਦੇ ਸਮੇਂ ਲੱਗੀ ਅੱਗ

: ਪੰਜਾਬ ਦੇ ਸਰਕਾਰੀ ਸਕੂਲ ‘ਚ ਮਿਡ-ਡੇਅ ਮੀਲ ਬਣਾਉਂਦੇ ਸਮੇਂ ਲੱਗੀ ਅੱਗ

ਪੰਜਾਬ ਪੁਲਿਸ ਨੇ ਮਾਰੀ ਸਤਲੁਜ ਦਰਿਆ ਕੰਢੇ ਰੇਡ, 28 ਹਜ਼ਾਰ ਲੀਟਰ ਲਾਹਣ ਬਰਾਮਦ

: ਪੰਜਾਬ ਪੁਲਿਸ ਨੇ ਮਾਰੀ ਸਤਲੁਜ ਦਰਿਆ ਕੰਢੇ ਰੇਡ, 28 ਹਜ਼ਾਰ ਲੀਟਰ ਲਾਹਣ ਬਰਾਮਦ

ਹਾਈਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ

: ਹਾਈਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ

ਡੀਐਸਪੀ ਸੁਖਜੀਤ ਸਿੰਘ ਵਿਰਕ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤਾ ਸਨਮਾਨਿਤ

: ਡੀਐਸਪੀ ਸੁਖਜੀਤ ਸਿੰਘ ਵਿਰਕ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤਾ ਸਨਮਾਨਿਤ

ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਦੀ ਪਹਿਲੀ ਤਸਵੀਰ ਆਈ ਸਾਹਮਣੇ

: ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਦੀ ਪਹਿਲੀ ਤਸਵੀਰ ਆਈ ਸਾਹਮਣੇ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਨੂੰ ਦਿੱਤੀ ਵਧਾਈ

: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਲਿਆ ਜਨਮ

: ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਲਿਆ ਜਨਮ

ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ

: ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਅੱਜ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ

: ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਅੱਜ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ

X