Hindi English Friday, 29 March 2024 🕑
BREAKING
10 IAS ਅਫਸਰਾਂ ਨੂੰ ਦਿੱਤਾ ਵਾਧੂ ਚਾਰਜ PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਛੁੱਟੀ ਵਾਲੇ ਦਿਨ ਖਜ਼ਾਨਾ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ ਪੰਜਾਬ ਦੇ ਸਰਕਾਰੀ ਸਕੂਲ ‘ਚ ਮਿਡ-ਡੇਅ ਮੀਲ ਬਣਾਉਂਦੇ ਸਮੇਂ ਲੱਗੀ ਅੱਗ ਪੰਜਾਬ ਪੁਲਿਸ ਨੇ ਮਾਰੀ ਸਤਲੁਜ ਦਰਿਆ ਕੰਢੇ ਰੇਡ, 28 ਹਜ਼ਾਰ ਲੀਟਰ ਲਾਹਣ ਬਰਾਮਦ 500 ਤੋਂ ਵੱਧ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਦੀ ਪਹਿਲੀ ਤਸਵੀਰ ਆਈ ਸਾਹਮਣੇ ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ “ਆਪ” ਦੇ ਵਿਧਾਇਕਾਂ ਨੂੰ ਆ ਰਹੇ ਫੋਨ,ਕਿਹਾ ਜਾ ਰਿਹਾ ਕਿ ਜੋ ਚਾਹੀਦਾ ਦੱਸੋ, ਮਿਲ ਜਾਵੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ : ਡਾ. ਸੰਦੀਪ ਪਾਠਕ

ਚੰਡੀਗੜ੍ਹ

More News

ਪੰਜਾਬ ਸਰਕਾਰ ਘਬਰਾਈ, ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ

Updated on Tuesday, May 17, 2022 10:59 AM IST


ਮੋਹਾਲੀ/17 ਮਈ/ਦੇਸ਼ ਕਲਿਕ ਬਿਊਰੋ:
ਸੰਯੁਕਤ ਕਿਸਾਨ ਮੋਰਚਾ (SKM) ਦੇ ਸੱਦੇ ‘ਤੇ ਕਿਸਾਨ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਉੱਥੋਂ ਹੀ ਉਨ੍ਹਾਂ ਦਾ ਦੁਪਹਿਰ ਬਾਅਦ ਚੰਡੀਗੜ੍ਹ ਵੱਲ ਕੂਚ ਕਰਨ ਦਾ ਪ੍ਰੋਗਰਾਮ ਹੈ। ਹਾਲਾਂਕਿ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਮਾਨ ਸਰਕਾਰ ਘਬਰਾ ਗਈ ਹੈ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਇਹ ਮੀਟਿੰਗ ਚੰਡੀਗੜ੍ਹ ਦੇ ਮੁੱਖ ਮੰਤਰੀ ਹਾਊਸ ਵਿੱਚ ਹੋਵੇਗੀ।ਸੰਯੁਕਤ ਕਿਸਾਨ ਮੋਰਚਾ (SKM) ਦੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ। ਇਸ ਲਈ ਹੁਣ ਕਿਸਾਨ ‘ਆਪ’ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਸ਼ੁਰੂ ਕਰਨਗੇ। ਪੰਜਾਬ ਭਰ ਤੋਂ ਕਿਸਾਨ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋ ਰਹੇ ਹਨ। ਉਥੋਂ ਦੁਪਹਿਰ ਨੂੰ ਚੰਡੀਗੜ੍ਹ ਲਈ ਰਵਾਨਾ ਹੋਣਗੇ।

ਵੀਡੀਓ

ਹੋਰ
Have something to say? Post your comment
X