Hindi English Saturday, 20 April 2024 🕑
BREAKING
ਚਾਕਲੇਟ ਖਾਣ ਨਾਲ ਡੇਢ ਸਾਲਾ ਬੱਚੀ ਦੀ ਹਾਲਤ ਗੰਭੀਰ, ਖੂਨ ਦੀਆਂ ਉਲਟੀਆਂ ਲੱਗੀਆਂ, CMC ਦਾਖਲ 40 ਮਹੀਨਿਆਂ ਤੋਂ ਮਾਣਭੱਤੇ ਦੀ ਉਡੀਕ ਕਰ ਰਹੀਆਂ ਕਰੈਚ ਵਰਕਰਾਂ ਨੂੰ ਵਿਭਾਗ ਨੇ ਇਕ ਮਹੀਨੇ ’ਚ ਦੇਣ ਦਿੱਤਾ ਭਰੋਸਾ ਲੁਧਿਆਣਾ ‘ਚ ਟਿੱਪਰ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ,ਇੱਕ ਦੀ ਮੌਤ ਦੂਜਾ ਜ਼ਖਮੀ ਪੰਜਾਬ ‘ਚ ਘਰੇਲੂ ਝਗੜੇ ਕਾਰਨ ਪਤੀ ਵੱਲੋਂ ਖ਼ੌਫ਼ਨਾਕ ਵਾਰਦਾਤ ਡਾ. ਜਗਮੋਹਨ ਸਿੰਘ ਰਾਜੂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਭਾਜਪਾ ਆਗੂ ਨੀਰਜ ਰਾਜਪੂਤ ਵਿਰੁੱਧ ਸਿਆਸਤ ਤੋਂ ਪ੍ਰੇਰਿਤ ਪੁਲਿਸ ਕਾਰਵਾਈ ਦੀ ਕੀਤੀ ਸ਼ਿਕਾਇਤ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-04-2024 ਸੰਗਰੂਰ ਜੇਲ੍ਹ ‘ਚ ਕੈਦੀਆਂ ‘ਚ ਖੂਨੀ ਝੜੱਪ, ਦੋ ਦੀ ਮੌਤ, ਦੋ ਜ਼ਖਮੀ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ

ਪੰਜਾਬ

More News

SGPC ਵੱਲੋਂ ਅਫਗਾਨ ਸਿੱਖਾਂ ਲਈ ਮਦਦ ਦਾ ਐਲਾਨ

Updated on Wednesday, June 22, 2022 08:21 AM IST


ਅੰਮ੍ਰਿਤਸਰ/22 ਜੂਨ/ਦੇਸ਼ ਕਲਿਕ ਬਿਊਰੋ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅਫਗਾਨ ਸਿੱਖਾਂ ਲਈ ਮਦਦ ਦਾ ਐਲਾਨ ਕੀਤਾ ਹੈ। ਅਫਗਾਨਿਸਤਾਨ ਤੋਂ ਭਾਰਤ ਆਉਣ ਦੇ ਚਾਹਵਾਨ ਸਿੱਖਾਂ ਦਾ ਹਵਾਈ ਖਰਚਾ ਸ਼੍ਰੋਮਣੀ ਕਮੇਟੀ ਸਹਿਣ ਕਰੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਫਗਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਤੁਰੰਤ ਪ੍ਰਵਾਨਗੀ ਦਿੱਤੀ ਜਾਵੇ।ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਅਫਗਾਨਿਸਤਾਨ ਵਿੱਚ ਸਿੱਖ ਡਰ ਦੇ ਮਾਹੌਲ ਵਿੱਚ ਜੀਅ ਰਹੇ ਹਨ, ਪਰ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਿਨ੍ਹਾਂ ਕੋਲ ਆਉਣ-ਜਾਣ ਦੇ ਪ੍ਰਬੰਧ ਨਹੀਂ ਹਨ, ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਨਾਲ ਸਮਰਥਨ ਕੀਤਾ ਜਾਵੇਗਾ। ਪ੍ਰਧਾਨ ਧਾਮੀ ਨੇ ਕਿਹਾ ਕਿ ਉਹ ਪਿਛਲੇ ਦਿਨੀਂ ਦਿੱਲੀ ਵਿੱਚ ਅਫਗਾਨ ਸਿੱਖਾਂ ਨੂੰ ਮਿਲੇ ਸਨ ਅਤੇ ਉਨ੍ਹਾਂ ਦੇ ਦੁੱਖਾਂ ਬਾਰੇ ਜਾਣਿਆ ਸੀ।ਉਨ੍ਹਾਂ ਕਿਹਾ ਕਿ ਸਾਰੇ ਸਿੱਖ ਅਫਗਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਲਈ ਫਿਕਰਮੰਦ ਹਨ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਨੈਸ਼ਨਲ ਹਾਈਵੇ 'ਤੇ ਟਰੱਕ ਨੂੰ ਲੱਗੀ ਅਚਾਨਕ ਅੱਗ, ਡਰਾਈਵਰ ਦੀ ਜਲ਼ ਕੇ ਮੌਤ

: ਪੰਜਾਬ ‘ਚ ਨੈਸ਼ਨਲ ਹਾਈਵੇ 'ਤੇ ਟਰੱਕ ਨੂੰ ਲੱਗੀ ਅਚਾਨਕ ਅੱਗ, ਡਰਾਈਵਰ ਦੀ ਜਲ਼ ਕੇ ਮੌਤ

ਚਾਕਲੇਟ ਖਾਣ ਨਾਲ ਡੇਢ ਸਾਲਾ ਬੱਚੀ ਦੀ ਹਾਲਤ ਗੰਭੀਰ, ਖੂਨ ਦੀਆਂ ਉਲਟੀਆਂ ਲੱਗੀਆਂ, CMC ਦਾਖਲ

: ਚਾਕਲੇਟ ਖਾਣ ਨਾਲ ਡੇਢ ਸਾਲਾ ਬੱਚੀ ਦੀ ਹਾਲਤ ਗੰਭੀਰ, ਖੂਨ ਦੀਆਂ ਉਲਟੀਆਂ ਲੱਗੀਆਂ, CMC ਦਾਖਲ

40 ਮਹੀਨਿਆਂ ਤੋਂ ਮਾਣਭੱਤੇ ਦੀ ਉਡੀਕ ਕਰ ਰਹੀਆਂ ਕਰੈਚ ਵਰਕਰਾਂ ਨੂੰ ਵਿਭਾਗ ਨੇ ਇਕ ਮਹੀਨੇ ’ਚ ਦੇਣ ਦਿੱਤਾ ਭਰੋਸਾ

: 40 ਮਹੀਨਿਆਂ ਤੋਂ ਮਾਣਭੱਤੇ ਦੀ ਉਡੀਕ ਕਰ ਰਹੀਆਂ ਕਰੈਚ ਵਰਕਰਾਂ ਨੂੰ ਵਿਭਾਗ ਨੇ ਇਕ ਮਹੀਨੇ ’ਚ ਦੇਣ ਦਿੱਤਾ ਭਰੋਸਾ

ਲੁਧਿਆਣਾ ‘ਚ ਟਿੱਪਰ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ,ਇੱਕ ਦੀ ਮੌਤ ਦੂਜਾ ਜ਼ਖਮੀ

: ਲੁਧਿਆਣਾ ‘ਚ ਟਿੱਪਰ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ,ਇੱਕ ਦੀ ਮੌਤ ਦੂਜਾ ਜ਼ਖਮੀ

ਪੰਜਾਬ ‘ਚ ਘਰੇਲੂ ਝਗੜੇ ਕਾਰਨ ਪਤੀ ਵੱਲੋਂ ਖ਼ੌਫ਼ਨਾਕ ਵਾਰਦਾਤ

: ਪੰਜਾਬ ‘ਚ ਘਰੇਲੂ ਝਗੜੇ ਕਾਰਨ ਪਤੀ ਵੱਲੋਂ ਖ਼ੌਫ਼ਨਾਕ ਵਾਰਦਾਤ

ਡਾ. ਜਗਮੋਹਨ ਸਿੰਘ ਰਾਜੂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਭਾਜਪਾ ਆਗੂ ਨੀਰਜ ਰਾਜਪੂਤ ਵਿਰੁੱਧ ਸਿਆਸਤ ਤੋਂ ਪ੍ਰੇਰਿਤ ਪੁਲਿਸ ਕਾਰਵਾਈ ਦੀ ਕੀਤੀ ਸ਼ਿਕਾਇਤ

: ਡਾ. ਜਗਮੋਹਨ ਸਿੰਘ ਰਾਜੂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਭਾਜਪਾ ਆਗੂ ਨੀਰਜ ਰਾਜਪੂਤ ਵਿਰੁੱਧ ਸਿਆਸਤ ਤੋਂ ਪ੍ਰੇਰਿਤ ਪੁਲਿਸ ਕਾਰਵਾਈ ਦੀ ਕੀਤੀ ਸ਼ਿਕਾਇਤ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-04-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-04-2024

ਸ਼੍ਰੋਮਣੀ ਅਕਾਲੀ ਦਲ ਵੱਲੋ ਜਥੇਦਾਰ ਜੁਗਰਾਜ ਸਿੰਘ ਮਾਨਖੇੜੀ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਬਣਾਇਆ

: ਸ਼੍ਰੋਮਣੀ ਅਕਾਲੀ ਦਲ ਵੱਲੋ ਜਥੇਦਾਰ ਜੁਗਰਾਜ ਸਿੰਘ ਮਾਨਖੇੜੀ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਬਣਾਇਆ

ਸੰਗਰੂਰ ਜੇਲ੍ਹ ‘ਚ ਕੈਦੀਆਂ ‘ਚ ਖੂਨੀ ਝੜੱਪ, ਦੋ ਦੀ ਮੌਤ, ਦੋ ਜ਼ਖਮੀ

: ਸੰਗਰੂਰ ਜੇਲ੍ਹ ‘ਚ ਕੈਦੀਆਂ ‘ਚ ਖੂਨੀ ਝੜੱਪ, ਦੋ ਦੀ ਮੌਤ, ਦੋ ਜ਼ਖਮੀ

X