Hindi English Saturday, 20 April 2024 🕑
BREAKING
ਕਾਂਗਰਸ ਨੂੰ ਝਟਕਾ, ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਭਾਜਪਾ ’ਚ ਸ਼ਾਮਲ ਪੰਜਾਬ ’ਚ ਕਾਂਗਰਸ ਦੇ ਵੱਡੇ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ’ਚ ਸ਼ਾਮਲ ਚਾਕਲੇਟ ਖਾਣ ਨਾਲ ਡੇਢ ਸਾਲਾ ਬੱਚੀ ਦੀ ਹਾਲਤ ਗੰਭੀਰ, ਖੂਨ ਦੀਆਂ ਉਲਟੀਆਂ ਲੱਗੀਆਂ, CMC ਦਾਖਲ 40 ਮਹੀਨਿਆਂ ਤੋਂ ਮਾਣਭੱਤੇ ਦੀ ਉਡੀਕ ਕਰ ਰਹੀਆਂ ਕਰੈਚ ਵਰਕਰਾਂ ਨੂੰ ਵਿਭਾਗ ਨੇ ਇਕ ਮਹੀਨੇ ’ਚ ਦੇਣ ਦਿੱਤਾ ਭਰੋਸਾ ਲੁਧਿਆਣਾ ‘ਚ ਟਿੱਪਰ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ,ਇੱਕ ਦੀ ਮੌਤ ਦੂਜਾ ਜ਼ਖਮੀ ਪੰਜਾਬ ‘ਚ ਘਰੇਲੂ ਝਗੜੇ ਕਾਰਨ ਪਤੀ ਵੱਲੋਂ ਖ਼ੌਫ਼ਨਾਕ ਵਾਰਦਾਤ ਡਾ. ਜਗਮੋਹਨ ਸਿੰਘ ਰਾਜੂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਭਾਜਪਾ ਆਗੂ ਨੀਰਜ ਰਾਜਪੂਤ ਵਿਰੁੱਧ ਸਿਆਸਤ ਤੋਂ ਪ੍ਰੇਰਿਤ ਪੁਲਿਸ ਕਾਰਵਾਈ ਦੀ ਕੀਤੀ ਸ਼ਿਕਾਇਤ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-04-2024

ਸੰਸਾਰ

More News

ਨਿਊਯਾਰਕ ਦੀ ਸੁਪਰਮਾਰਕੀਟ ‘ਚ ਗੋਲੀਬਾਰੀ ਕਾਰਨ 10 ਲੋਕਾਂ ਦੀ ਮੌਤ

Updated on Sunday, May 15, 2022 07:56 AM IST

ਨਿਊਯਾਰਕ/15 ਮਈ/ਦੇਸ਼ ਕਲਿਕ ਬਿਊਰੋ:
ਨਿਊਯਾਰਕ ਦੇ ਇੱਕ ਸੁਪਰਮਾਰਕੀਟ ਵਿੱਚ ਸ਼ਨੀਵਾਰ ਦੀ ਦੁਪਹਿਰ 2:30 ਵਜੇ (ਭਾਰਤੀ ਸਮੇਂ ਅੱਜ ਰਾਤ 12 ਵਜੇ) ਗੋਲੀਬਾਰੀ ਹੋਈ। ਇੱਥੋਂ ਦੇ ਬਫੇਲੋ ਇਲਾਕੇ ਵਿੱਚ ਹੋਈ ਗੋਲੀਬਾਰੀ ਵਿੱਚ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਈ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਦੀ ਗਿਣਤੀ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਹੈ।ਬਫੇਲੋ ਪੁਲਿਸ ਦੇ ਅਨੁਸਾਰ, ਗੋਲੀਬਾਰੀ ਇੱਕ ਟੌਪਸ ਸੁਪਰਮਾਰਕੀਟ ਕਰਿਆਨੇ ਦੀ ਦੁਕਾਨ ਵਿੱਚ ਹੋਈ। ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹਾਲਾਂਕਿ ਉਸ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਵ੍ਹਾਈਟ ਹਾਊਸ ਦੇ ਪ੍ਰੈੱਸ ਸਕੱਤਰ ਜੀਨ-ਪੀਅਰੇ ਨੇ ਕਿਹਾ ਕਿ ਰਾਸ਼ਟਰਪਤੀ ਜੋਅ ਬਾਇਡਨ ਨੂੰ ਗੋਲੀਬਾਰੀ ਅਤੇ ਉਸ ਤੋਂ ਬਾਅਦ ਦੀ ਜਾਂਚ ਬਾਰੇ ਲਗਾਤਾਰ ਜਾਣਕਾਰੀ ਦਿੱਤੀ ਜਾ ਰਹੀ ਹੈ।

ਵੀਡੀਓ

ਹੋਰ
Have something to say? Post your comment
ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

: ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

: ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

: ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

: ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

ਬ੍ਰਿਟੇਨ 'ਚ ਗੈਰਕਾਨੂੰਨੀ ਢੰਗ ਨਾਲ ਕੰਮ ਕਰ ਰਹੇ 12 ਭਾਰਤੀ ਗ੍ਰਿਫਤਾਰ

: ਬ੍ਰਿਟੇਨ 'ਚ ਗੈਰਕਾਨੂੰਨੀ ਢੰਗ ਨਾਲ ਕੰਮ ਕਰ ਰਹੇ 12 ਭਾਰਤੀ ਗ੍ਰਿਫਤਾਰ

28 ਸਾਲਾ ਪਤੀ ਨੇ ਪਤਨੀ ਦਾ ਕੀਤਾ ਖੌਫਨਾਕ ਕਤਲ, ਸਰੀਰ ਦੇ 224 ਟੁਕੜੇ ਕੀਤੇ

: 28 ਸਾਲਾ ਪਤੀ ਨੇ ਪਤਨੀ ਦਾ ਕੀਤਾ ਖੌਫਨਾਕ ਕਤਲ, ਸਰੀਰ ਦੇ 224 ਟੁਕੜੇ ਕੀਤੇ

ਪੂਰਬੀ ਅਫ਼ਰੀਕੀ ਦੇਸ਼ ਮੋਜ਼ਾਮਬੀਕ ਵਿੱਚ ਕਿਸ਼ਤੀ ਡੁੱਬਣ ਕਾਰਨ 91 ਲੋਕਾਂ ਦੀ ਮੌਤ

: ਪੂਰਬੀ ਅਫ਼ਰੀਕੀ ਦੇਸ਼ ਮੋਜ਼ਾਮਬੀਕ ਵਿੱਚ ਕਿਸ਼ਤੀ ਡੁੱਬਣ ਕਾਰਨ 91 ਲੋਕਾਂ ਦੀ ਮੌਤ

ਤਾਈਵਾਨ ਤੇ ਜਾਪਾਨ ‘ਚ 7.2 ਤੀਬਰਤਾ ਦਾ ਭੂਚਾਲ ਆਇਆ, ਸੁਨਾਮੀ ਦਾ ਅਲਰਟ ਜਾਰੀ

: ਤਾਈਵਾਨ ਤੇ ਜਾਪਾਨ ‘ਚ 7.2 ਤੀਬਰਤਾ ਦਾ ਭੂਚਾਲ ਆਇਆ, ਸੁਨਾਮੀ ਦਾ ਅਲਰਟ ਜਾਰੀ

ਅਮਰੀਕਾ ‘ਚ ਸਮੁੰਦਰੀ ਜਹਾਜ਼ ਟਕਰਾਉਣ ਨਾਲ ਪੁਲ ਢਹਿਆ, 7 ਲੋਕ ਲਾਪਤਾ

: ਅਮਰੀਕਾ ‘ਚ ਸਮੁੰਦਰੀ ਜਹਾਜ਼ ਟਕਰਾਉਣ ਨਾਲ ਪੁਲ ਢਹਿਆ, 7 ਲੋਕ ਲਾਪਤਾ

ਕਰੋੜਾਂਪਤੀ ਪਿਓ ਨੇ 20 ਸਾਲ ਤੱਕ ਆਪਣੇ ਪੁੱਤਰ ਤੋਂ ਛੁਪਾ ਕੇ ਰੱਖਿਆ ਅਮੀਰੀ ਦਾ ਰਾਜ਼

: ਕਰੋੜਾਂਪਤੀ ਪਿਓ ਨੇ 20 ਸਾਲ ਤੱਕ ਆਪਣੇ ਪੁੱਤਰ ਤੋਂ ਛੁਪਾ ਕੇ ਰੱਖਿਆ ਅਮੀਰੀ ਦਾ ਰਾਜ਼

X