Hindi English Thursday, 25 April 2024 🕑
BREAKING
ਸਿਵਲ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਖੜ੍ਹੀ ਐਂਬੂਲੈਂਸ ਨੂੰ ਲੱਗੀ ਅੱਗ ਔਰਤਾਂ ਚ ਕਿਉਂ ਵੱਧ ਰਿਹਾ ਹੈ ਸਰਵਾਈਕਲ ਕੈਂਸਰ ? ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਜਾਰੀ, ਸਰਕਾਰ ਨੂੰ ਦਿੱਤਾ 27 ਅਪ੍ਰੈਲ ਤੱਕ ਦਾ ਅਲਟੀਮੇਟਮ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 25-04-2024 ਵਿਧਾਇਕ ਵਿਕਰਮ ਚੌਧਰੀ ਨੂੰ ਕਾਂਗਰਸ ਪਾਰਟੀ ਨੇ ਕੀਤਾ ਮੁਅੱਤਲ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ  ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ ਸੁਪਰੀਮ ਕੋਰਟ ਨੇ EVM ਵੋਟਾਂ ਅਤੇ VVPAT ਸਲਿੱਪਾਂ ਦੀ 100ਫੀਸਦੀ ਕਰਾਸ-ਚੈਕਿੰਗ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖਿਆ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਸੰਸਾਰ

More News

ਅਮਰੀਕਾ ‘ਚ ਜਨਮਦਿਨ ਦੀ ਪਾਰਟੀ ਦੌਰਾਨ ਬੱਚਿਆਂ ਦੇ ਦੋ ਗੁੱਟਾਂ ਵਿਚਕਾਰ ਗੋਲੀਬਾਰੀ, 2 ਦੀ ਮੌਤ, 6 ਜ਼ਖ਼ਮੀ

Updated on Monday, March 06, 2023 09:19 AM IST

ਵਾਸਿੰਗਟਨ,6 ਮਾਰਚ,ਦੇਸ਼ ਕਲਿਕ ਬਿਊਰੋ:
ਅਮਰੀਕਾ ਤੋਂ ਵੱਡੀ ਖਬਰ ਆ ਰਹੀ ਹੈ। ਇੱਥੇ ਜਾਰਜੀਆ ਦੇ ਡਗਲਸ ਕਾਉਂਟੀ ਵਿੱਚ ਇੱਕ ਹਾਊਸ ਪਾਰਟੀ ਦੌਰਾਨ ਦੋ ਗੁੱਟਾਂ ਵਿੱਚ ਹਿੰਸਕ ਝੜਪ ਹੋ ਗਈ। ਇਸ ਪਾਰਟੀ ਵਿੱਚ 100 ਤੋਂ ਵੱਧ ਨਾਬਾਲਗ ਸ਼ਾਮਲ ਹੋਣ ਲਈ ਪਹੁੰਚੇ ਹੋਏ ਸਨ। ਗੋਲੀਬਾਰੀ 'ਚ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਸੀਐਨਐਨ ਨੂੰ ਦੱਸਿਆ ਕਿ ਇਹ ਘਟਨਾ ਅਟਲਾਂਟਾ ਤੋਂ ਲਗਭਗ 20 ਮੀਲ ਪੱਛਮ ਵਿੱਚ ਡਗਲਸਵਿਲੇ ਸ਼ਹਿਰ ਵਿੱਚ ਵਾਪਰੀ। ਘਰ ਦੇ ਮਾਲਕ ਮੁਤਾਬਕ ਉਸ ਨੇ ਆਪਣੀ ਬੇਟੀ ਦੇ 16ਵੇਂ ਜਨਮਦਿਨ 'ਤੇ ਪਾਰਟੀ ਦਾ ਆਯੋਜਨ ਕੀਤਾ ਸੀ। ਪਾਰਟੀ 'ਚ ਬੇਟੀ ਦੇ 100 ਤੋਂ ਵੱਧ ਦੋਸਤਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਕੁਝ ਲੋਕਾਂ ਨੇ ਭੰਗ ਪੀਣੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਰਾਤ 10 ਵਜੇ ਪਾਰਟੀ ਖਤਮ ਕਰਨ ਦਾ ਫੈਸਲਾ ਕੀਤਾ। ਇਸ ਦੌਰਾਨ ਗੋਲੀਬਾਰੀ ਹੋਈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

: 27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

: ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

: ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

: ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

: ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

: ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

X