Hindi English Thursday, 25 April 2024 🕑
BREAKING
ਵਿਧਾਇਕ ਵਿਕਰਮ ਚੌਧਰੀ ਨੂੰ ਕਾਂਗਰਸ ਪਾਰਟੀ ਨੇ ਕੀਤਾ ਮੁਅੱਤਲ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ  ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ ਸੁਪਰੀਮ ਕੋਰਟ ਨੇ EVM ਵੋਟਾਂ ਅਤੇ VVPAT ਸਲਿੱਪਾਂ ਦੀ 100ਫੀਸਦੀ ਕਰਾਸ-ਚੈਕਿੰਗ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖਿਆ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ ਪੰਜਾਬ ’ਚ 186 ਜੱਜਾਂ ਦੀਆਂ ਬਦਲੀਆਂ ਹੁਸ਼ਿਆਰਪੁਰ : ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ ‘ਚੋਂ ਗਹਿਣੇ ਤੇ ਨਕਦੀ ਲੁੱਟੀ ਪੰਜਾਬ ਦੇ ADGP ਨੇ ਛੱਡੀ ਨੌਕਰੀ ਪੰਜਾਬ ਦੇ ਸਾਬਕਾ ਵਿਧਾਇਕ ਨੇ APP ਤੋਂ ਦਿੱਤਾ ਅਸਤੀਫਾ ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਸੰਸਾਰ

More News

ਅਮਰੀਕਾ ਦੇ ਇੱਕ ਮਾਲ ਵਿੱਚ ਗੋਲੀਬਾਰੀ,4 ਵਿਅਕਤੀਆਂ ਦੀ ਮੌਤ ਦੋ ਜ਼ਖ਼ਮੀ

Updated on Monday, July 18, 2022 09:49 AM IST

ਵਾਸਿੰਗਟਨ,18 ਜੁਲਾਈ, ਦੇਸ਼ ਕਲਿਕ ਬਿਊਰੋ:
ਅਮਰੀਕਾ ਦੇ ਇੰਡੀਆਨਾ ਸੂਬੇ ਦੇ ਇੱਕ ਮਾਲ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਘਟਨਾ 'ਚ 4 ਲੋਕਾਂ ਦੀ ਮੌਤ ਹੋ ਗਈ ਹੈ ਤੇ 2 ਲੋਕ ਜ਼ਖਮੀ ਹੋਏ ਹਨ। ਇੱਕ ਹਥਿਆਰਬੰਦ ਨਾਗਰਿਕ ਨੇ ਹਮਲਾਵਰ ਨੂੰ ਮਾਰ ਦਿੱਤਾ ਹੈ। ਫਿਲਹਾਲ ਗੋਲੀਬਾਰੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਗ੍ਰੀਨਵੁੱਡ ਪਾਰਕ ਮਾਲ ਵਿੱਚ ਵਾਪਰੀ। ਗ੍ਰੀਨਵੁੱਡ ਪੁਲਿਸ ਵਿਭਾਗ ਦੇ ਮੁਖੀ ਜਿਮ ਆਈਸਨ ਨੇ ਕਿਹਾ ਕਿ ਇੱਕ ਅਣਪਛਾਤਾ ਵਿਅਕਤੀ ਮਾਲ ਦੇ ਫੂਡ ਕੋਰਟ ਵਿੱਚ ਦਾਖਲ ਹੋਇਆ। ਉਸ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਮਾਲ 'ਚ ਮੌਜੂਦ ਇਕ ਹੋਰ ਨਾਗਰਿਕ ਨੇ ਹਮਲਾਵਰ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਹਮਲਾਵਰ ਦੀ ਮੌਤ ਹੋ ਗਈ।ਆਈਸਨ ਨੇ ਦੱਸਿਆ ਕਿ ਇਹ ਮਾਲ ਇੰਡੀਆਨਾਪੋਲਿਸ ਤੋਂ ਲਗਭਗ 16 ਕਿਲੋਮੀਟਰ ਦੂਰ ਹੈ। ਇੱਥੇ 130 ਤੋਂ ਵੱਧ ਇਨਡੋਰ ਅਤੇ ਆਊਟਡੋਰ ਰੈਸਟੋਰੈਂਟ ਅਤੇ ਦੁਕਾਨਾਂ ਹਨ। ਇਸ ਗੋਲੀਬਾਰੀ ਦੀ ਘਟਨਾ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ।2 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਫੂਡ ਕੋਰਟ ਦੇ ਕੋਲ ਟਾਇਲਟ ਤੋਂ ਇੱਕ ਸ਼ੱਕੀ ਬੈਗ ਵੀ ਮਿਲਿਆ ਹੈ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

: 27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

: ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

: ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

: ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

: ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

: ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

X