Hindi English Saturday, 20 April 2024 🕑
BREAKING
ਕਾਂਗਰਸ ਨੂੰ ਝਟਕਾ, ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਭਾਜਪਾ ’ਚ ਸ਼ਾਮਲ ਪੰਜਾਬ ’ਚ ਕਾਂਗਰਸ ਦੇ ਵੱਡੇ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ’ਚ ਸ਼ਾਮਲ ਚਾਕਲੇਟ ਖਾਣ ਨਾਲ ਡੇਢ ਸਾਲਾ ਬੱਚੀ ਦੀ ਹਾਲਤ ਗੰਭੀਰ, ਖੂਨ ਦੀਆਂ ਉਲਟੀਆਂ ਲੱਗੀਆਂ, CMC ਦਾਖਲ 40 ਮਹੀਨਿਆਂ ਤੋਂ ਮਾਣਭੱਤੇ ਦੀ ਉਡੀਕ ਕਰ ਰਹੀਆਂ ਕਰੈਚ ਵਰਕਰਾਂ ਨੂੰ ਵਿਭਾਗ ਨੇ ਇਕ ਮਹੀਨੇ ’ਚ ਦੇਣ ਦਿੱਤਾ ਭਰੋਸਾ ਲੁਧਿਆਣਾ ‘ਚ ਟਿੱਪਰ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ,ਇੱਕ ਦੀ ਮੌਤ ਦੂਜਾ ਜ਼ਖਮੀ ਪੰਜਾਬ ‘ਚ ਘਰੇਲੂ ਝਗੜੇ ਕਾਰਨ ਪਤੀ ਵੱਲੋਂ ਖ਼ੌਫ਼ਨਾਕ ਵਾਰਦਾਤ ਡਾ. ਜਗਮੋਹਨ ਸਿੰਘ ਰਾਜੂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਭਾਜਪਾ ਆਗੂ ਨੀਰਜ ਰਾਜਪੂਤ ਵਿਰੁੱਧ ਸਿਆਸਤ ਤੋਂ ਪ੍ਰੇਰਿਤ ਪੁਲਿਸ ਕਾਰਵਾਈ ਦੀ ਕੀਤੀ ਸ਼ਿਕਾਇਤ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-04-2024

ਰਾਸ਼ਟਰੀ

More News

ਨਿਰਮਾਣ ਅਧੀਨ ਸੁਰੰਗ ‘ਚ ਢਿਗ ਡਿੱਗਣ ਕਾਰਨ 6 ਮਜ਼ਦੂਰ ਫਸੇ ਹੋਣ ਦਾ ਖਦਸ਼ਾ

Updated on Friday, May 20, 2022 08:09 AM IST

ਜੰਮੂ, 20 ਮਈ (ਦੇਸ਼ ਕਲਿੱਕ ਬਿਓਰੋ)-

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲੇ 'ਚ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸ਼ੁੱਕਰਵਾਰ ਨੂੰ ਇਕ ਨਿਰਮਾਣ ਅਧੀਨ ਸੁਰੰਗ 'ਚ ਢਿੱਗਾਂ ਡਿੱਗਣ ਕਾਰਨ ਘੱਟੋ-ਘੱਟ 6 ਮਜ਼ਦੂਰਾਂ ਦੇ ਫਸ ਜਾਣ ਦਾ ਖਦਸ਼ਾ ਹੈ।

 

ਸੂਤਰਾਂ ਮੁਤਾਬਕ ਘੱਟੋ-ਘੱਟ ਛੇ ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ ਜਦੋਂ ਕਿ ਦੋ ਮਜ਼ਦੂਰਾਂ ਨੂੰ ਬਚਾ ਲਿਆ ਗਿਆ ਹੈ ਅਤੇ ਹਸਪਤਾਲ ਲਿਜਾਇਆ ਗਿਆ ਹੈ, ਬਾਕੀ ਲਾਪਤਾ ਹਨ। ਘਟਨਾ ਸਥਾਨ 'ਤੇ ਵੱਡੇ ਪੱਧਰ 'ਤੇ ਬਚਾਅ ਕਾਰਜ ਚੱਲ ਰਹੇ ਹਨ। ਰਾਸ਼ਟਰੀ ਰਾਜ ਮਾਰਗ 'ਤੇ ਆਵਾਜਾਈ ਰੋਕ ਦਿੱਤੀ ਗਈ ਹੈ।

 

ਵੀਡੀਓ

ਹੋਰ
Have something to say? Post your comment
PGI ਵਿਖੇ ਮੈਡੀਕਲ ਕਰਾਉਣ ਆਈ ਮਹਿਲਾ ਕੈਦੀ ਨਾਲ ਦੋ ਕੈਦੀਆਂ ਵੱਲੋਂ ਪੁਲਿਸ ਵੈਨ ’ਚ ਬਲਾਤਕਾਰ

: PGI ਵਿਖੇ ਮੈਡੀਕਲ ਕਰਾਉਣ ਆਈ ਮਹਿਲਾ ਕੈਦੀ ਨਾਲ ਦੋ ਕੈਦੀਆਂ ਵੱਲੋਂ ਪੁਲਿਸ ਵੈਨ ’ਚ ਬਲਾਤਕਾਰ

ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ ਭਾਰਤੀ ਜਲ ਸੈਨਾ ਦੇ ਮੁਖੀ ਨਿਯੁਕਤ

: ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ ਭਾਰਤੀ ਜਲ ਸੈਨਾ ਦੇ ਮੁਖੀ ਨਿਯੁਕਤ

ਪਹਿਲੇ ਪੜਾਅ ਦੌਰਾਨ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸ਼ੁਰੂ

: ਪਹਿਲੇ ਪੜਾਅ ਦੌਰਾਨ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸ਼ੁਰੂ

ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫਤਾਰ

: ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫਤਾਰ

ਕਿਸਾਨਾਂ ਮਜ਼ਦੂਰਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਨੀਤੀ ਨਾਲ ਹੀ ਗਰੀਬੀ ਦੂਰ ਕੀਤੀ ਜਾ ਸਕਦੀ ਹੈ, ਕਿਸੇ 'ਸ਼ਾਹੀ ਜਾਦੂਗਰ' ਦੁਆਰਾ ਨਹੀਂ: ਐੱਸਕੇਐੱਮ

: ਕਿਸਾਨਾਂ ਮਜ਼ਦੂਰਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਨੀਤੀ ਨਾਲ ਹੀ ਗਰੀਬੀ ਦੂਰ ਕੀਤੀ ਜਾ ਸਕਦੀ ਹੈ, ਕਿਸੇ 'ਸ਼ਾਹੀ ਜਾਦੂਗਰ' ਦੁਆਰਾ ਨਹੀਂ: ਐੱਸਕੇਐੱਮ

ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ

: ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ

ਭਾਰਤੀ ਚੋਣ ਕਮਿਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ਤੋਂ ਚਾਰ ਚੋਣ ਪੋਸਟਾਂ ਹਟਵਾਈਆਂ

: ਭਾਰਤੀ ਚੋਣ ਕਮਿਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ਤੋਂ ਚਾਰ ਚੋਣ ਪੋਸਟਾਂ ਹਟਵਾਈਆਂ

'ਆਪ' ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ

: 'ਆਪ' ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ

ਸਲਮਾਨ ਖਾਨ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲੇ ਫੜੇ ਗਏ

: ਸਲਮਾਨ ਖਾਨ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲੇ ਫੜੇ ਗਏ

ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦਾ ਅੱਜ ਆਖ਼ਰੀ ਦਿਨ, ਰਾਉਜ ਐਵੇਨਿਊ ਅਦਾਲਤ ‘ਚ ਕੀਤੇ ਜਾਣਗੇ ਪੇਸ਼, ਸੁਪਰੀਮ ਕੋਰਟ ‘ਚ ਵੀ ਹੋਵੇਗੀ ਸੁਣਵਾਈ

: ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦਾ ਅੱਜ ਆਖ਼ਰੀ ਦਿਨ, ਰਾਉਜ ਐਵੇਨਿਊ ਅਦਾਲਤ ‘ਚ ਕੀਤੇ ਜਾਣਗੇ ਪੇਸ਼, ਸੁਪਰੀਮ ਕੋਰਟ ‘ਚ ਵੀ ਹੋਵੇਗੀ ਸੁਣਵਾਈ

X