Hindi English Sunday, 05 May 2024
BREAKING
ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ : ਭਗਵੰਤ ਮਾਨ  ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

ਪੰਜਾਬ

ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ

ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ

ਭਵਾਨੀਗੜ੍ਹ, 4 ਮਈ, 2024, ਦਲਜੀਤ ਕੌਰ :

ਭਵਾਨੀਗੜ੍ਹ ਨੇੜਲੇ ਪਿੰਡ ਰਾਮਗੜ੍ਹ ਦੇ ਖੇਤਾਂ 'ਚ ਸ਼ਨੀਵਾਰ ਨੂੰ ਦੁਪਹਿਰ ਸਮੇਂ ਅੱਗ ਨੇ ਕਹਿਰ ਮਚਾਇਆ ਹੈ। ਲੱਗੀ ਭਿਆਨਕ ਅੱਗ ਕਾਰਨ ਦੋ ਦਰਜਨ ਕਿਸਾਨਾਂ ਦਾ ਕਰੀਬ 300-400 ਏਕੜ ਨਾੜ ਤੇ ਇਕ ਕਿਸਾਨ ਦੀ ਕਰੀਬ 400-500 ਟਰਾਲੀ ਤੂੜੀ ਸੜ ਕੇ ਸੁਆਹ ਹੋ ਗਈ। ਉੱਥੇ ਹੀ, ਖੇਤਾਂ ਨੇੜੇ ਬਾੜੇ 'ਚ ਖੜ੍ਹੀਆਂ 50 ਦੇ ਕਰੀਬ ਭੇਡਾਂ-ਬੱਕਰੀਆਂ 

ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ

ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ

ਪਟਿਆਲਾ, 4 ਮਈ, ਦੇਸ਼ ਕਲਿੱਕ ਬਿਓਰੋ : 

ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਕੌਮੀ ਪਾਰਟੀਆਂ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ਵਿਚ ਝੋਕਣਾ ਚਾਹੁੰਦੀਆਂ ਹਨ ਤੇ ਦੇਸ਼ ਦੇ ਅੰਨਦਾਤੇ ’ਤੇ ਕਹਿਰ ਢਾਹੁਣ ਲੱਗੀਆਂ ਹੋਈਆਂ ਹਨ।
ਐਨ ਕੇ ਸ਼ਰਮਾ ਨੇ ਮ੍ਰਿਤਕ ਕਿਸਾਨ ਸੁਰਿੰਦਰ ਸਿੰਘ ਆਕੜੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦੀ ਘੜੀ ਵਿੱਚ ਉਨਾਂ ਨੂੰ ਹੌਂਸਲਾ ਦਿੱਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨਾਂ ਦੇ ਨਾਲ ਖੜਾ ਹੈ।  

ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ

ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ

ਮੋਹਾਲੀ, 4 ਮਈ, ਦੇਸ਼ ਕਲਿੱਕ ਬਿਓਰੋ :

ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦਿਰੋਪਦੀ ਮੁਰਮੂ ਦੀ ਚਾਰ ਦਿਨਾ ਹਿਮਾਚਲ ਯਾਤਰਾ ਲਈ ਉਨ੍ਹਾਂ ਦੇ ਚੰਡੀਗੜ੍ਹ ਏਅਰਪੋਰਟ ਉਤੇ ਪਹੁੰਚਣ ਉਤੇ ਮਿਸ ਅਨਮੋਲ ਗਗਨ ਮਾਨ ਕੈਬਨਿਟ ਮੰਤਰੀ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ, ਇਲਵੈਸਟਮੈਂਟ ਪ੍ਰੋਮੋਸ਼ਨ, ਲੇਬਰ, ਸ਼ਿਕਆੲਤ ਨਿਵਾਰਨ ਤੇ ਪ੍ਰਾਹੁਣਚਾਰੀ ਵਿਭਾਗ ਨੇ ਜ਼ੋਰਦਾਰ ਸਵਾਗਤ ਕੀਤਾ।

ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

ਪਟਿਆਲਾ, 4 ਮਈ, ਦੇਸ਼ ਕਲਿਕ ਬਿਊਰੋ :
ਅੱਜ ਸ਼ਨੀਵਾਰ ਨੂੰ ਪਟਿਆਲਾ 'ਚ ਭਾਜਪਾ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਇਕ ਕਿਸਾਨ ਦੀ ਮੌਤ ਹੋ ਗਈ। 

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

ਫਗਵਾੜਾ, 4 ਮਈ, ਦੇਸ਼ ਕਲਿਕ ਬਿਊਰੋ :
ਫਗਵਾੜਾ 'ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਦੇ ਲਾਅ ਗੇਟ ਦੇ ਬਾਹਰ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ। ਇਕ ਗੁੱਟ ਨੇ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ।

ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

ਮੋਹਾਲੀ, 4 ਮਈ, ਦੇਸ਼ ਕਲਿਕ ਬਿਊਰੋ :
ਮੋਹਾਲੀ ਦੇ ਸੈਕਟਰ 67 'ਚ ਸੜਕ 'ਤੇ ਜਾਂਦੇ ਸਮੇਂ ਇਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਟਰੱਕ ਦੇ ਡਰਾਈਵਰ ਅਤੇ ਹੈਲਪਰ ਨੇ ਤੁਰੰਤ ਟਰੱਕ ਤੋਂ ਹੇਠਾਂ ਛਾਲ ਮਾਰ ਕੇ ਆਪਣੀ ਜਾਨ ਬਚਾਈ।

ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਮਾਨਸਾ, 4 ਮਈ, ਦੇਸ਼ ਕਲਿੱਕ ਬਿਓਰੋ :
ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆ ਸੀਪੀਆਈ ਦੇ ਕੌਮੀ ਕੌਸਲ ਮੈਬਰ ਕਾਮਰੇਡ ਹਰਦੇਵ ਸਿੰਘ ਅਰਸੀ , ਜਿਲ੍ਹਾ ਸਕੱਤਰ ਕਾਮਰੇਡ ਕ੍ਰਿਸਨ ਚੋਹਾਨ , ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ , ਕੁਲ ਹਿੰਦ ਕਿਸਾਨ ਸਭਾ ਦੇ ਜਿਲ੍ਹਾ ਪ੍ਰਧਾਨ ਰੂਪ ਸਿੰਘ ਢਿੱਲੋ , ਜ਼ਿਲ੍ਹਾ ਸਕੱਤਰ ਕਾਮਰੇਡ ਮਲਕੀਤ ਮੰਦਰਾ , ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਬਲਦੇਵ ਸਿੰਘ ਬਾਜੇਵਾਲਾ ,

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

ਜਲੰਧਰ, 04 ਮਈ 2024, ਦੇਸ਼ ਕਲਿੱਕ ਬਿਓਰੋ :

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ , ਜਰਮਨਜੀਤ ਸਿੰਘ, ਸਵਿਦੰਰਪਾਲ ਸਿੰਘ ਮੋਲੋਵਾਲੀ , ਕਰਮ ਸਿੰਘ ਧਨੋਆ , ਰਤਨ ਸਿੰਘ ਮਜਾਰੀ ,ਰਣਜੀਤ ਸਿੰਘ ਰਾਣਵਾ , ਭਜਨ ਸਿੰਘ ਗਿਲ, ਗਗਨਦੀਪ ਸਿੰਘ ਭੁੱਲਰ , ਸੁਖਦੇਵ ਸਿੰਘ ਸੈਣੀ , ਬਾਜ ਸਿੰਘ ਖਹਿਰਾ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁਲਾਜ਼ਮਾ ਤੇ ਪੈਨਸ਼ਨਰਾ ਵੱਲੋ " ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਦੇ ਬੈਨਰ ਥੱਲੇ 05 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਦੀਆਂ ਸਮੁੱਚੀਆ ਤਿਆਰੀਆਂ ਮੁਕਮਲ ਕਰ ਲਈਆਂ ਗਈਆਂ ਹਨ ।

ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

ਮੋਹਾਲੀ, 4 ਮਈ, ਦੇਸ਼ ਕਲਿੱਕ ਬਿਓਰੋ :

ਜ਼ਿਲ੍ਹਾ ਬਾਕਸਿੰਗ ਐਸੋਸੀਏਸ਼ਨ ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐਸੋਸੀਏਸ਼ਨ ਦੀ ਚੋਣ ਕੀਤੀ ਗਈ। 

ਸੰਗਰੂਰ : ਮੰਦਰ ਦੇ ਦੋ ਪੁਜਾਰੀਆਂ ਵਲੋਂ ਨੌਜਵਾਨ ਦਾ ਕਤਲ, ਲਾਸ਼ ਹਵਨਕੁੰਡ ਹੇਠ ਦਬਾਈ

ਸੰਗਰੂਰ : ਮੰਦਰ ਦੇ ਦੋ ਪੁਜਾਰੀਆਂ ਵਲੋਂ ਨੌਜਵਾਨ ਦਾ ਕਤਲ, ਲਾਸ਼ ਹਵਨਕੁੰਡ ਹੇਠ ਦਬਾਈ

ਸੰਗਰੂਰ, 4 ਮਈ, ਦੇਸ਼ ਕਲਿਕ ਬਿਊਰੋ :
ਸੰਗਰੂਰ ਜ਼ਿਲ੍ਹੇ ’ਚ ਧੂਰੀ ਦੇ ਦੋਹਾਲਾ ਰੇਲਵੇ ਫਾਟਕ ਨੇੜੇ ਬਗਲਾਮੁਖੀ ਮੰਦਰ ਦੇ ਦੋ ਪੁਜਾਰੀਆਂ ਨੇ ਨੌਜਵਾਨ ਦਾ ਕਤਲ ਕਰ ਕੇ ਲਾਸ਼ ਨੂੰ ਹਵਨਕੁੰਡ ਹੇਠ ਦੱਬ ਦਿੱਤਾ, ਮ੍ਰਿਤਕ ਦੀ ਪਛਾਣ 33 ਸਾਲਾ ਸੁਦੀਪ ਕੁਮਾਰ ਪੁੱਤਰ ਗੁਰਿੰਦਰ ਕੁਮਾਰ ਵਾਸੀ ਧੂਰੀ ਵਜੋਂ ਹੋਈ ਹੈ। ਪਰਿਵਾਰ ਮੁਤਾਬਕ ਮ੍ਰਿਤਕ 2 ਮਈ ਤੋਂ ਘਰ ਨਹੀਂ ਆਇਆ ਸੀ।

ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ

ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ

ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ

ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ

ਢਾਈ ਸਾਲ ਬਾਅਦ ਵੀ ਜਾਂਚ ਪੂਰੀ ਨਾ ਹੋਣ 'ਤੇ ਹਾਈਕੋਰਟ ਨੇ ਅਪਣਾਇਆ ਸਖ਼ਤ ਰੁਖ, ਪੰਜਾਬ ਪੁਲਿਸ ‘ਤੇ ਲਗਾਇਆ ਲੱਖ ਰੁਪਏ ਜੁਰਮਾਨਾ

ਢਾਈ ਸਾਲ ਬਾਅਦ ਵੀ ਜਾਂਚ ਪੂਰੀ ਨਾ ਹੋਣ 'ਤੇ ਹਾਈਕੋਰਟ ਨੇ ਅਪਣਾਇਆ ਸਖ਼ਤ ਰੁਖ, ਪੰਜਾਬ ਪੁਲਿਸ ‘ਤੇ ਲਗਾਇਆ ਲੱਖ ਰੁਪਏ ਜੁਰਮਾਨਾ

ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ

ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 04-05-2024

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 04-05-2024

ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

Back Page 1
X