Hindi English Monday, 20 May 2024
BREAKING
ਅਧਿਆਪਕਾਂ ਨੂੰ ਟ੍ਰੇਨਿੰਗ ਦੇਣ ਦੀ ਤਿਆਰੀ ਲਈ ਛੁੱਟੀਆਂ ’ਚ ਲੱਗੇਗੀ ਵਰਕਸ਼ਾਪ ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ਤੋਂ ਹਟਣ ਦਾ ਫੈਸਲਾ ਗੁਜਰਾਤ ਪੁਲਿਸ ਦੀਆਂ ਸੱਤ ਕੰਪਨੀਆਂ ਪੰਜਾਬ ਪਹੁੰਚੀਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਭਲਕੇ ਤੋਂ ਛੁੱਟੀਆਂ ਦਾ ਐਲਾਨ ਜਲੰਧਰ 'ਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਨਾਬਾਲਗ ਦੀ ਮੌਤ ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ

ਸੰਸਾਰ

POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ

ਇਸਲਾਮਾਬਾਦ, 12 ਮਈ, ਦੇਸ਼ ਕਲਿਕ ਬਿਊਰੋ :
ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ (ਪੀਓਕੇ) ਵਿੱਚ ਲਗਾਤਾਰ ਦੂਜੇ ਦਿਨ ਮਹਿੰਗਾਈ ਅਤੇ ਬਿਜਲੀ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਹੋਏ। ਇਸ ਦੌਰਾਨ ਪੁਲਸ ਅਤੇ ਅਵਾਮੀ ਐਕਸ਼ਨ ਕਮੇਟੀ (ਏ.ਏ.ਸੀ.) ਵਿਚਾਲੇ ਝੜਪ ਹੋ ਗਈ, ਜਿਸ 'ਚ ਇਕ ਪੁਲਸ ਕਰਮਚਾਰੀ ਦੀ ਮੌਤ ਹੋ ਗਈ।

ਲੋਕ ਸਭਾ ਚੋਣਾਂ ‘ਚ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ ਅਸੀਂ ਦਖਲ ਨਹੀਂ ਦਿੰਦੇ, ਰੂਸ ਦੇ ਇਲਜ਼ਾਮਾਂ ਦਾ ਅਮਰੀਕਾ ਨੇ ਦਿੱਤਾ ਜਵਾਬ

ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ

ਅਮਰੀਕਾ 'ਚ ਤੂਫਾਨ ਕਾਰਨ ਸੈਂਕੜੇ ਘਰ ਅਤੇ ਇਮਾਰਤਾਂ ਢਹਿ-ਢੇਰੀ

ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਅਲਾਸਕਾ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਅਲਾਸਕਾ ਵਿੱਚ ਫਯੂਲ ਲੈ ਕੇ ਜਾ ਰਿਹਾ ਇੱਕ ਜਹਾਜ ਜਮੀ ਹੋਈ ਨਦੀ ਉੱਤੇ ਕਰੈਸ਼ ਹੋ ਗਿਆ। ਸੰਘੀ ਹਵਾਬਾਜ਼ੀ ਵਿਭਾਗ ਨੇ ਦੱਸਿਆ ਕਿ ਡਗਲਸ ਸੀ-54 ਜਹਾਜ਼ 'ਚ ਦੋ ਲੋਕ ਸਵਾਰ ਸਨ, ਜਿਨ੍ਹਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। 

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

ਬ੍ਰਿਟੇਨ 'ਚ ਗੈਰਕਾਨੂੰਨੀ ਢੰਗ ਨਾਲ ਕੰਮ ਕਰ ਰਹੇ 12 ਭਾਰਤੀ ਗ੍ਰਿਫਤਾਰ

28 ਸਾਲਾ ਪਤੀ ਨੇ ਪਤਨੀ ਦਾ ਕੀਤਾ ਖੌਫਨਾਕ ਕਤਲ, ਸਰੀਰ ਦੇ 224 ਟੁਕੜੇ ਕੀਤੇ

ਪੂਰਬੀ ਅਫ਼ਰੀਕੀ ਦੇਸ਼ ਮੋਜ਼ਾਮਬੀਕ ਵਿੱਚ ਕਿਸ਼ਤੀ ਡੁੱਬਣ ਕਾਰਨ 91 ਲੋਕਾਂ ਦੀ ਮੌਤ

ਤਾਈਵਾਨ ਤੇ ਜਾਪਾਨ ‘ਚ 7.2 ਤੀਬਰਤਾ ਦਾ ਭੂਚਾਲ ਆਇਆ, ਸੁਨਾਮੀ ਦਾ ਅਲਰਟ ਜਾਰੀ

ਅਮਰੀਕਾ ‘ਚ ਸਮੁੰਦਰੀ ਜਹਾਜ਼ ਟਕਰਾਉਣ ਨਾਲ ਪੁਲ ਢਹਿਆ, 7 ਲੋਕ ਲਾਪਤਾ

ਕਰੋੜਾਂਪਤੀ ਪਿਓ ਨੇ 20 ਸਾਲ ਤੱਕ ਆਪਣੇ ਪੁੱਤਰ ਤੋਂ ਛੁਪਾ ਕੇ ਰੱਖਿਆ ਅਮੀਰੀ ਦਾ ਰਾਜ਼

ਰੂਸ ‘ਚ ਹੋਇਆ ਅੱਤਵਾਦੀ ਹਮਲਾ, 40 ਲੋਕਾਂ ਦੀ ਮੌਤ 100 ਤੋਂ ਵੱਧ ਜ਼ਖਮੀ, ਇਸਲਾਮਿਕ ਸਟੇਟ ਨੇ ਲਈ ਜਿੰਮੇਵਾਰੀ

ਅਮਰੀਕਾ ‘ਚ ਫਾਇਰਿੰਗ, ਤਿੰਨ ਲੋਕਾਂ ਦੀ ਮੌਤ

ਅਮਰੀਕਾ ‘ਚ ਫਾਇਰਿੰਗ, ਤਿੰਨ ਲੋਕਾਂ ਦੀ ਮੌਤ

ਆਸਿਫ਼ ਅਲੀ ਜ਼ਰਦਾਰੀ ਨੇ ਜਿੱਤੀ ਪਾਕਿਸਤਾਨ ਦੇ ਰਾਸ਼ਟਰਪਤੀ ਦੀ ਚੋਣ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

Back Page 1
X