ਮੁੱਖ ਮੰਤਰੀ ਵੱਲੋਂ ਅਧੂਰੀ ਜਾਣਕਾਰੀ ਲਈ ਬਾਜਵਾ ਦੀ ਸਖ਼ਤ ਆਲੋਚਨਾ
ਬੇਬੁਨਿਆਦ, ਤਰਕਹੀਣ ਅਤੇ ਗੈਰ-ਜ਼ਿੰਮੇਵਾਰਾਨਾ ਬਿਆਨਾਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਵਿਰੋਧੀ ਧਿਰ ਦੇ ਨੇਤਾ ਚੰਡੀਗੜ੍ਹ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਤੱਥਾਂ ਤੋਂ ਰਹਿਤ ਅਧੂਰੀ ਜਾਣਕਾਰੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਖ਼ਤ ਆਲੋਚਨਾ ਕੀਤੀ। ਮੁੱਖ ਮੰਤਰੀ […]
Continue Reading