ਪਰਾਲੀ ਨਾਲ ਭਰੀ ਟਰਾਲੀ ਦੀ ਖੁੱਲ੍ਹੀ ਹੁੱਕ ‘ਚ ਫਸ ਕੇ ਕਾਰ ਪਲਟੀ, ਰੇਲਵੇ ਮੁਲਾਜ਼ਮ ਦੀ ਮੌਤ

ਪਰਾਲੀ ਨਾਲ ਭਰੀ ਟਰਾਲੀ ਦੀ ਖੁੱਲ੍ਹੀ ਹੁੱਕ ‘ਚ ਫਸ ਕੇ ਕਾਰ ਪਲਟੀ, ਰੇਲਵੇ ਮੁਲਾਜ਼ਮ ਦੀ ਮੌਤ ਕਪੂਰਥਲਾ, 18 ਜਨਵਰੀ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ’ਤੇ ਪਰਾਲੀ ਨਾਲ ਭਰੀ ਟ੍ਰਾਲੀ ਦੀ ਖੁੱਲ੍ਹੀ ਹੁੱਕ ਵਿੱਚ ਕਾਰ ਫਸ ਗਈ, ਜਿਸ ਤੋਂ ਬਾਅਦ ਕਾਰ ਪਲਟ ਗਈ ਅਤੇ ਇਕ ਰੇਲਵੇ ਕਰਮਚਾਰੀ ਦੀ ਮੌਤ ਹੋ ਗਈ। ਉਹ ਰਿੰਗ […]

Continue Reading

ਸੰਘਣੀ ਧੁੰਦ ਕਾਰਨ ਪੰਜ ਵਾਹਨ ਟਕਰਾਏ, ਲੜਕੀ ਦੀ ਮੌਤ ਕਈ ਜ਼ਖਮੀ

ਸੰਘਣੀ ਧੁੰਦ ਕਾਰਨ ਪੰਜ ਵਾਹਨ ਟਕਰਾਏ, ਲੜਕੀ ਦੀ ਮੌਤ ਕਈ ਜ਼ਖਮੀ ਬਰਨਾਲਾ: 10 ਜਨਵਰੀ, ਦੇਸ਼ ਕਲਿੱਕ ਬਿਓਰੋਅੱਜ ਸਵੇਰੇ ਸਵੇਰੇ ਬਰਨਾਲਾ -ਲੁਧਿਆਣਾ ਸੜਕ ‘ਤੇ ਮਹਿਲ ਕਲਾਂ ਦੇ ਕੋਲ ਵਜ਼ੀਦਕੇ ਪਿੰਡ ਨਜ਼ਦੀਕ ਪੀ ਆਰ ਟੀ ਸੀ ਦੀ ਬੱਸ ਸਮੇਤ ਪੰਜ ਵਾਹਨਾਂ ਦੇ ਆਪਸ ਵਿੱਚ ਟਕਰਾਉਣ ਕਾਰਨ ਇੱਕ ਲੜਕੀ ਦੀ ਮੌਤ ਹੋ ਗਈ ਅਤੇ ਕਈ ਸਵਾਰੀਆਂ ਜ਼ਖਮੀ ਹੋ […]

Continue Reading

ਜੰਮੂ ਕਸ਼ਮੀਰ ‘ਚ ਫੌਜ ਦੀ ਗੱਡੀ ਹਾਦਸਾਗ੍ਰਸਤ, ਦੋ ਜਵਾਨਾਂ ਦੀ ਮੌਤ ਕਈ ਜ਼ਖਮੀ

ਬਾਂਦੀਪੋਰਾ: 4 ਜਨਵਰੀ, ਦੇਸ਼ ਕਲਿੱਕ ਬਿਓਰੋਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਜਿਸ ਵਿੱਚ ਫੌਜ ਦੀ ਇੱਕ ਗੱਡੀ ਖਾਈ ਵਿੱਚ ਡਿੱਗਣ ਕਾਰਨ ਦੋ ਜਵਾਨਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ‘ਚ ਅੱਜ ਦੁਪਹਿਰ ਨੂੰ ਵਾਪਰਿਆ। ਦੱਸਿਆ […]

Continue Reading

ਜਗਜੀਤ ਡੱਲੇਵਾਲ ਦੀ ਜਾਂਚ ਲਈ ਆ ਰਹੀ ਡਾਕਟਰਾਂ ਦੀ ਟੀਮ ਦਾ ਐਕਸੀਡੈਂਟ

ਪਟਿਆਲ਼ਾ, 25 ਦਸੰਬਰ, ਦੇਸ਼ ਕਲਿਕ ਬਿਊਰੋ :30 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਜਗਜੀਤ ਡੱਲੇਵਾਲ ਦੀ ਜਾਂਚ ਲਈ ਆ ਰਹੀ ਡਾਕਟਰਾਂ ਦੀ ਟੀਮ ਦਾ ਐਕਸੀਡੈਂਟ ਹੋ ਗਿਆ। ਉਨ੍ਹਾਂ ਦੀ ਕਾਰ ਨੂੰ ਸਾਹਮਣੇ ਤੋਂ ਆ ਰਹੀ ਇੱਕ ਸਕਾਰਪੀਓ ਨੇ ਗਲਤ ਸਾਈਡ ’ਤੇ ਜਾ ਕੇ ਟੱਕਰ ਮਾਰੀ। ਹਾਲਾਂਕਿ ਇਸ ਦੌਰਾਨ ਸਾਰੇ ਸੁਰੱਖਿਅਤ ਰਹੇ। ਉਨ੍ਹਾਂ ਨੂੰ ਸਿਰਫ ਮਾਮੂਲੀ […]

Continue Reading

ਭਿਆਨਕ ਸੜਕ ਹਾਦਸੇ ਵਿੱਚ ਇਕ ਪਰਿਵਾਰ ਦੇ 6 ਮੈਂਬਰਾਂ ਦੀ ਮੌਤ, 5 ਜ਼ਖਮੀ

ਨਵੀਂ ਦਿੱਲੀ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਉਤਰ ਪ੍ਰਦੇਸ਼ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਕਿ 5 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹਨ। ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਉਤਰ ਪ੍ਰਦੇਸ਼ ਦੇ ਚਿਤਰਕੂਟ ਵਿੱਚ ਵਾਪਰਿਆ। ਇਸ ਸਬੰਧੀ ਚਿਤਰਕੂਟ ਧਾਮ […]

Continue Reading

ਸਵਾਰੀਆਂ ਨਾਲ ਭਰੀ ਬੱਸ ਅਤੇ ਟਰਾਲੀ ਦੀ ਟੱਕਰ ‘ਚ ਦੋ ਦੀ ਮੌਤ, ਪੰਜ ਗੰਭੀਰ ਜ਼ਖਮੀ

ਅੰਮ੍ਰਿਤਸਰ: 5 ਦਸੰਬਰ, ਦੇਸ਼ ਕਲਿੱਕ ਬਿਓਰੋਅੰਮ੍ਰਿਤਸਰ ਦੇ ਬਿਆਸ ਪੁਲ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ। ਜਦੋਂ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਦਾ ਟਰਾਲੀ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਹਾਦਸੇ ‘ਚ ਜ਼ਖਮੀ […]

Continue Reading

ਕਾਰ ਦੀ ਬੱਸ ਨਾਲ ਟੱਕਰ, 5 MBBS ਵਿਦਿਆਰਥੀਆਂ ਦੀ ਮੌਤ

ਥਿਰੂਵਨਤਪੁਰਮ, 3 ਦਸੰਬਰ, ਦੇਸ਼ ਕਲਿਕ ਬਿਊਰੋ :ਕੇਰਲ ਦੇ ਅਲਾਪੁਝਾ ‘ਚ ਸੋਮਵਾਰ ਰਾਤ ਨੂੰ ਇਕ ਕਾਰ ਦੀ ਬੱਸ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਐਮਬੀਬੀਐਸ ਦੇ 5 ਵਿਦਿਆਰਥੀਆਂ ਦੀ ਮੌਤ ਹੋ ਗਈ।ਪੁਲਸ ਨੇ ਦੱਸਿਆ ਕਿ ਰਾਤ ਕਰੀਬ 10 ਵਜੇ ਅਲਾਪੁਝਾ ਦੇ ਕਾਲਾਰਕੋਡ ‘ਚ ਕਾਰ ਦੀ ਬੱਸ ਨਾਲ ਟੱਕਰ ਹੋ ਗਈ। ਕਾਰ ਵਿੱਚ 7 ਲੋਕ ਸਵਾਰ […]

Continue Reading

ਰਾਧਾ ਸੁਆਮੀ ਡੇਰੇ ‘ਚ ਸ਼ਰਧਾਲੂਆਂ ਨੂੰ ਲਿਜਾ ਰਹੀ ਬੱਸ ਨੂੰ ਲੱਗੀ ਅੱਗ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਫਤਿਹਾਬਾਦ ‘ਚ ਅੱਜ ਐਤਵਾਰ ਤੜਕੇ ਯਾਤਰੀਆਂ ਨਾਲ ਭਰੀ ਬੱਸ ‘ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ। ਹਾਲਾਂਕਿ ਅੱਗ ਪੂਰੀ ਤਰ੍ਹਾਂ ਫੈਲਣ ਤੋਂ ਪਹਿਲਾਂ ਹੀ ਡਰਾਈਵਰ ਬੱਸ ‘ਚੋਂ ਸਾਰੀਆਂ ਸਵਾਰੀਆਂ ਨੂੰ ਉਤਾਰ ਚੁੱਕਾ ਸੀ। ਇਸ ਨਾਲ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ।ਦੱਸਿਆ […]

Continue Reading

ਸੜਕ ਹਾਦਸੇ ‘ਚ 5 ਡਾਕਟਰਾਂ ਦੀ ਮੌਤ

ਲਖਨਊ, 27 ਨਵੰਬਰ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਕਨੌਜ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਲਖਨਊ-ਆਗਰਾ ਐਕਸਪ੍ਰੈੱਸ ਵੇਅ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਚ 5 ਡਾਕਟਰਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਜ਼ਖਮੀ ਹੈ। ਕਾਰ ਬੇਕਾਬੂ ਹੋ ਕੇ ਡਿਵਾਈਡਰ ਤੋੜ ਕੇ ਦੂਜੇ ਪਾਸੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ […]

Continue Reading

ਬਰਨਾਲਾ ਵਿਖੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ, ਔਰਤ ਸਮੇਤ 2 ਦੀ ਮੌਤ, ਦੋ ਗੰਭੀਰ

ਬਰਨਾਲਾ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਬਰਨਾਲਾ ਵਿੱਚ ਸੰਤੁਲਨ ਵਿਗੜਨ ਕਾਰਨ ਇੱਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਸਿਵਲ ਹਸਪਤਾਲ […]

Continue Reading