Punjab Weather: ਪੰਜਾਬ ‘ਚ ਭਾਰੀ ਮੀਂਹ ਦੇ ਨਾਲ ਤੇਜ਼ ਹਨ੍ਹੇਰੀ, ਹੋ ਗਿਆ ਵੱਡਾ ਨੁਕਸਾਨ
ਅੰਮ੍ਰਿਤਸਰ/ਜਲੰਧਰ, 13 ਮਈ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਦੇਰ ਸ਼ਾਮ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਦਿਨ ਭਰ ਦੀ ਤਪਿਸ਼ ਤੋਂ ਬਾਅਦ ਸ਼ਾਮ ਹੁੰਦੇ ਹੀ ਅੰਮ੍ਰਿਤਸਰ ਸਮੇਤ ਕਈ ਇਲਾਕਿਆਂ ਵਿੱਚ ਅਸਮਾਨ ‘ਤੇ ਕਾਲੇ ਬੱਦਲ ਛਾ ਗਏ ਅਤੇ ਦੇਖਦੇ ਹੀ ਦੇਖਦੇ ਤੇਜ਼ ਹਨੇਰੀ ਦੇ ਨਾਲ ਮੀਂਹ ਸ਼ੁਰੂ ਹੋ ਗਿਆ। ਇਸ ਬਦਲੇ ਹੋਏ ਮੌਸਮ ਨੇ […]
Continue Reading
