ਵੱਡੀ ਖ਼ਬਰ: Punjab ‘ਚ ਸਨਸਨੀਖੇਜ਼ ਵਾਰਦਾਤ! 22 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਬੇਗੋਵਾਲ (ਕਪੂਰਥਲਾ)- ਕਸਬਾ ਬੇਗੋਵਾਲ ਵਿੱਚ ਸੋਮਵਾਰ ਦੇਰ ਸ਼ਾਮ ਇੱਕ 22 ਸਾਲਾ ਨੌਜਵਾਨ ਦੇ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਹ ਵਾਰਦਾਤ ਸਥਾਨਕ ਮੀਖੋਵਾਲ ਪਾਰਕ ਵਿੱਚ ਹੋਈ। ਹਾਲਾਂਕਿ ਸ਼ੁਰੂਆਤ ਵਿੱਚ ਇਸ ਨੂੰ ਦੋ ਗੁੱਟਾਂ ਵਿਚਾਲੇ ਹਿੰਸਕ ਝੜਪ ਦੱਸਿਆ ਜਾ ਰਿਹਾ ਸੀ, ਪਰ ਪੁਲਿਸ ਨੇ ਗੁੱਟਬਾਜ਼ੀ ਦੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਮ੍ਰਿਤਕ […]

Continue Reading