ਵੱਡੀ ਖ਼ਬਰ: CM ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ!
ਚੰਡੀਗੜ੍ਹ, 13 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਅਧਿਕਾਰਤ ਈਮੇਲ ਆਈਡੀਜ਼ ‘ਤੇ ਇੱਕ ਧਮਕੀ ਭਰੀ ਮੇਲ ਭੇਜੀ ਗਈ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਰਕਤ […]
Continue Reading
