ਨਾਬਾਲਗ ਲੜਕੀ ਨਾਲ ਜਬਰ ਜਨਾਹ, ਕਾਂਗਰਸੀ ਆਗੂ ਗ੍ਰਿਫਤਾਰ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ ਮੁਸਤਕੀਮ ਖਾਨ ਨੂੰ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ ‘ਚ ਗ੍ਰਿਫ਼ਤਾਰ ਕਰ ਲਿਆ ਹੈ। 15 ਸਾਲ ਦੀ ਲੜਕੀ ਉਸ ਦੇ ਦਫ਼ਤਰ ਵਿੱਚ ਕੰਮ ਕਰਦੀ ਸੀ। ਥਾਣਾ-34 ਦੀ ਪੁਲੀਸ ਨੇ ਆਗੂ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਉਸ […]

Continue Reading

ਪਹਿਲਗਾਮ ਹਮਲੇ ਤੋਂ ਬਾਅਦ ਚੰਡੀਗੜ੍ਹ ‘ਚ Alert,ਰਾਜਪਾਲ ਨੇ ਕੀਤੀ ਹੰਗਾਮੀ ਮੀਟਿੰਗ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :Alert in Chandigarh: ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਚੰਡੀਗੜ੍ਹ ‘ਚ ਵੀ ਸੁਰੱਖਿਆ ਏਜੰਸੀਆਂ ਨੂੰ ਅਲਰਟ (Alert in Chandigarh) ‘ਤੇ ਰੱਖਿਆ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਖੇ ਉੱਚ ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ […]

Continue Reading

JEE Main 2025 ਦਾ ਨਤੀਜਾ ਐਲਾਨਿਆ

ਨਵੀਂ ਦਿੱਲੀ: 19 ਅਪ੍ਰੈਲ, ਦੇਸ਼ ਕਲਿੱਕ ਬਿਓਰੋJEE Main 2025 results:ਨੈਸ਼ਨਲ ਟੈਸਟਿੰਗ ਏਜੰਸੀ ਨੇ ਜੇ.ਈ.ਈ. ਮੇਨ 2025 ਦੇ ਦੂਜੇ ਸ਼ੈਸ਼ਨ ਦਾ ਨਤੀਜਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਟਾਪਰਾਂ ਦੀ ਸੂਚੀ ਵੀ ਜਨਤਕ ਕਰ ਦਿੱਤੀ ਗਈ ਹੈ। ਕੋਟਾ ਦਾ ਵਿਦਿਆਰਥੀ ਓਮਪ੍ਰਕਾਸ਼ ਬੇਹਰਾ ਨੇ ਆਲ ਇੰਡੀਆ ਰੈਂਕ ਵਿੱਚ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ। ਇਸ ਵਾਰ […]

Continue Reading

ਮਸ਼ਹੂਰ ਹਾਲੀਵੁੱਡ ਗਾਇਕਾ ਕੈਟੀ ਪੇਰੀ ਅੱਜ 5 ਮਹਿਲਾ ਸਾਥੀਆਂ ਨਾਲ ਪੁਲਾੜ ‘ਚ ਜਾਵੇਗੀ

ਟੈਕਸਾਸ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮਸ਼ਹੂਰ ਹਾਲੀਵੁੱਡ ਗਾਇਕਾ ਕੈਟੀ ਪੇਰੀ (Katy Perry ਅੱਜ ਸੋਮਵਾਰ ਨੂੰ ਬਲੂ ਓਰਿਜਿਨ ਰਾਕੇਟ ‘ਤੇ 5 ਮਹਿਲਾ ਸਾਥੀਆਂ ਨਾਲ ਪੁਲਾੜ ‘ਚ ਜਾਵੇਗੀ। ਖਾਸ ਗੱਲ ਇਹ ਹੈ ਕਿ ਇਸ ਫਲਾਈਟ ‘ਚ ਸਿਰਫ ਔਰਤਾਂ ਹੀ ਹੋਣਗੀਆਂ। ਮਿਸ਼ਨ ਬਲੂ ਓਰਿਜਿਨ ਦੇ ਨਿਊ ਸ਼ੇਪਾਰਡ ਪ੍ਰੋਗਰਾਮ ਦਾ ਹਿੱਸਾ ਹੈ, ਜਿਸਨੂੰ NS-31 ਮਨੋਨੀਤ ਕੀਤਾ ਗਿਆ ਹੈ।ਕੈਟੀ […]

Continue Reading

ਘਰ ਪੁਲਿਸ ਪਹੁੰਚਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਘਰ ਪੁਲਿਸ ਪਹੁੰਚਣ ਨੂੰ ਲੈ ਕੇ ਬਿਆਨ ਦਿੱਤਾ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਪੁਲਿਸ ਉਨ੍ਹਾਂ ਦੇ ਘਰ ਪੁੱਛਗਿੱਛ ਲਈ ਆਈ ਸੀ, ਪਰ ਉਹ ਆਪਣੇ ਖੁਫੀਆ ਸੂਤਰਾਂ ਦੀ ਜਾਣਕਾਰੀ ਨਹੀਂ ਦੇ ਸਕਦੇ।ਬਾਜਵਾ ਨੇ ਕਿਹਾ ਕਿ […]

Continue Reading

ਖ਼ੌਫ਼ਨਾਕ : ਪੰਜਾਬ ‘ਚ 50 ਸਾਲਾ ਔਰਤ ਵਲੋਂ 70 ਸਾਲਾ ਆਸ਼ਕ ਨਾਲ ਮਿਲ ਕੇ ਪਤੀ ਦਾ ਕਤਲ

ਲਾਸ਼ ਨੂੰ ਰੇਲਵੇ ਟਰੈਕ ’ਤੇ ਸੁੱਟਿਆਅੰਮ੍ਰਿਤਸਰ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਇਕ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਪਤੀ ਦੀ ਲਾਸ਼ ਰੇਲਵੇ ਟਰੈਕ ‘ਤੇ ਸੁੱਟ ਦਿੱਤੀ ਗਈ ਸੀ ਪਰ ਹੁਣ ਜਦੋਂ ਸੱਚਾਈ ਸਾਹਮਣੇ ਆਈ ਤਾਂ ਹਰ ਕੋਈ ਹੈਰਾਨ ਰਹਿ ਗਿਆ।ਕੁਝ ਦਿਨ ਪਹਿਲਾਂ ਅੰਮ੍ਰਿਤਸਰ ‘ਚ […]

Continue Reading

ਸੁਖਬੀਰ ਬਾਦਲ ਦੇ ਸਿਰ ਫਿਰ ਸਜਿਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਤਾਜ਼

ਅੰਮ੍ਰਿਤਸਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਨਰਲ ਡੈਲੀਗੇਟ ਇਜਲਾਸ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਆਯੋਜਿਤ ਚਲ ਰਿਹਾ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਦੁਬਾਰਾ ਪਾਰਟੀ ਪ੍ਰਧਾਨ ਚੁਣਿਆ ਗਿਆ ਹੈ। ਪੰਜਾਬ […]

Continue Reading

ਦੇਸ਼ ‘ਚ UPI ਸੇਵਾਵਾਂ ਡਾਊਨ, ਲੈਣ-ਦੇਣ ਕਰਨ ਵਿੱਚ ਆ ਰਹੀ ਸਮੱਸਿਆ

ਮੁੰਬਈ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ‘ਚ ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਸੇਵਾਵਾਂ ਕਰੀਬ ਡੇਢ ਘੰਟੇ ਤੋਂ ਡਾਊਨ ਹਨ। ਫਿਲਹਾਲ ਲੋਕਾਂ ਨੂੰ UPI ਪੇਮੈਂਟ ਕਰਨ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ 20 ਦਿਨਾਂ ਵਿੱਚ ਇਹ ਤੀਜੀ ਵਾਰ ਹੈ ਜਦੋਂ ਲੈਣ-ਦੇਣ ਵਿੱਚ ਸਮੱਸਿਆ ਆਈ ਹੈ।Downdetector ਦੇ ਅਨੁਸਾਰ, ਸਮੱਸਿਆ ਦਾ ਸਾਹਮਣਾ ਕਰ ਰਹੇ ਲਗਭਗ […]

Continue Reading

ਮੈਲਬੌਰਨ ‘ਚ ਭਾਰਤੀ ਕੌਂਸਲੇਟ ਨੂੰ ਇੱਕ ਵਾਰ ਫਿਰ ਬਣਾਇਆ ਨਿਸ਼ਾਨਾ

ਕੈਨਬੇਰਾ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੈਲਬੌਰਨ ਵਿੱਚ ਭਾਰਤੀ ਕੌਂਸਲੇਟ ਨੂੰ ਇੱਕ ਵਾਰ ਫਿਰ ਨਿਸ਼ਾਨਾ ਬਣਾਇਆ ਗਿਆ ਹੈ। ‘ਆਸਟ੍ਰੇਲੀਆ ਟੂਡੇ’ ਦੀ ਰਿਪੋਰਟ ਮੁਤਾਬਕ ਵੀਰਵਾਰ ਰਾਤ ਕਰੀਬ 1 ਵਜੇ ਦੂਤਾਵਾਸ ਦੇ ਮੁੱਖ ਗੇਟ ‘ਤੇ ਲਾਲ ਰੰਗ ਦੇ ਬਣੇ ਨਿਸ਼ਾਨ ਦੇਖੇ ਗਏ। ਇਹ ਵੀ ਪੜੋ: ਅਮਰੀਕਾ ਦੀ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ ਤੁਲਸੀ ਗਬਾਰਡ ਨੇ EVM ‘ਤੇ ਚੁੱਕੇ ਸਵਾਲ, […]

Continue Reading

ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਪੰਜਾਬ ਰੈਜੀਮੈਂਟ ਦਾ JCO ਸ਼ਹੀਦ

ਸ਼੍ਰੀਨਗਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ ਜ਼ਿਲ੍ਹੇ ਦੇ ਅਖਨੂਰ ਵਿੱਚ ਅੱਜ ਸ਼ਨੀਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ 9 ਪੰਜਾਬ ਰੈਜੀਮੈਂਟ ਦੇ ਜੇਸੀਓ (JCO Punjab Regiment) ਕੁਲਦੀਪ ਚੰਦ ਸ਼ਹੀਦ ਹੋ ਗਏ। ਇਹ ਮੁਕਾਬਲਾ ਸ਼ੁੱਕਰਵਾਰ ਦੇਰ ਰਾਤ ਅਖਨੂਰ ਦੇ ਕੇਰੀ ਬਟਾਲ ਇਲਾਕੇ ‘ਚ ਸ਼ੁਰੂ ਹੋਇਆ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਫੌਜ ਨੇ […]

Continue Reading