ਅਧਿਆਪਕਾਂ ਲਈ ਅਹਿਮ ਖਬਰ! ਸਿੱਖਿਆ ਵਿਭਾਗ ਨੇ ਬਦਲੀਆਂ ਬਾਰੇ ਜਾਰੀ ਕੀਤਾ ਨਵਾਂ ਪੱਤਰ

ਚੰਡੀਗੜ੍ਹ 14 ਮਈ 2026 – ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਨੂੰ ਲੈ ਕੇ ਜਿਹੜਾ ਸਮਾਂ 14 ਮਈ ਤੱਕ ਦਿੱਤਾ ਗਿਆ ਸੀ ਉਸ ਨੂੰ ਵਧਾ ਕੇ ਹੁਣ 18 ਮਈ ਤੱਕ ਕਰ ਦਿੱਤਾ ਗਿਆ ਹੈ। ਹੇਠਾਂ ਪੜ੍ਹੋ ਪੱਤਰ…….

Continue Reading

Big Breaking- ਆਤਮਘਾਤੀ ਹਮਲੇ ‘ਚ 8 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

ਪੇਸ਼ਾਵਰ/ਇਸਲਾਮਾਬਾਦ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਆਤਮਘਾਤੀ ਧਮਾਕਾ (Suicide Blast) ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ ਕਰੀਬ 8 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦਰਜਨਾਂ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤੱਕ ਸੁਣੀ […]

Continue Reading

Punjab Breaking: ਸੀਨੀਅਰ BJP ਆਗੂ ਸਾਥੀਆਂ ਸਮੇਤ AAP ‘ਚ ਸ਼ਾਮਲ

ਚੰਡੀਗੜ੍ਹ/ਫਾਜ਼ਿਲਕਾ, 12 ਮਈ 2026: ਅੱਜ ਫਾਜ਼ਿਲਕਾ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਭਾਜਪਾ (BJP) ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਅਨਿਲ ਕੁਮਾਰ ਸੇਠੀ ਨੂੰ ਰਸਮੀ ਤੌਰ ‘ਤੇ ਪਾਰਟੀ ਦਾ ਸਿਰੋਪਾ ਪਾ ਕੇ ‘ਆਪ’ […]

Continue Reading

ਪੰਜਾਬ ‘ਚ ਮਿਉਂਸਪਲ ਚੋਣਾਂ ਦਾ ਐਲਾਨ

9 ਕਾਰਪੋਰੇਸ਼ਨਾਂ ਤੇ 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਹੋਣਗੀਆਂ ਚੋਣਾਂ ਚੰਡੀਗੜ੍ਹ: 11 ਮਈ, ਦੇਸ਼ ਕਲਿੱਕ ਬਿਓਰੋ:ਪੰਜਾਬ ਦੇ ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ 8 ਕਾਰਪੋਰੇਸ਼ਨਾਂ, 76 ਮਿਉਂਸਪਲਟੀਆਂ ਅਤੇ 21 ਨਗਰ ਪੰਚਾਇਤਾਂ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ।ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਕਮਲ ਚੌਧਰੀ, ਚੋਣ ਕਮਿਸ਼ਨਰ ਪੰਜਾਬ ਨੇ […]

Continue Reading

ਪੰਜਾਬ ਨੇ ਮੋਹਾਲੀ ਦੀ ਸਰਕਾਰੀ ਸੰਸਥਾ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚਿਆ

— ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਮੋਹਾਲੀ ਦਾ ਇਤਿਹਾਸਕ ਮੀਲ ਪੱਥਰ— 27 ਨਵੰਬਰ ਨੂੰ ਹੋਈ ਸਰਜਰੀ ਤੋਂ ਬਾਅਦ ਮਰੀਜ਼ ਦੀ ਹਾਲਤ ਤੰਦਰੁਸਤ: ਸਿਹਤ ਮੰਤਰੀ ਡਾ. ਬਲਬੀਰ ਸਿੰਘ— ਪ੍ਰਾਇਮਰੀ, ਸੈਕੰਡਰੀ ਅਤੇ ਟ੍ਰਸ਼ਰੀ ਸਿਹਤ ਖੇਤਰ ਵਿੱਚ ਪੰਜਾਬ ਤੇਜ਼ੀ ਨਾਲ ਅੱਗੇ ਵੱਧ ਰਿਹਾ— ਪਟਿਆਲਾ ਵਿੱਚ ਗੁਰਦੇ ਟ੍ਰਾਂਸਪਲਾਂਟ ਦੀ ਸਹੂਲਤ ਅਤੇ ਸੂਬੇ ਵਿੱਚ 10 ਲੱਖ ਦੀ ਕੈਸ਼ਲੈਸ […]

Continue Reading

ਆਰ.ਟੀ.ਆਈ.ਕਮਿਸ਼ਨ ਵਲੋਂ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ

ਚੰਡੀਗੜ੍ਹ, 09 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸੂਬੇ ਦੇ ਇਕ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਸੂਚਨਾ ਕਮਿਸ਼ਨਰ ਸ੍ਰੀਮਤੀ ਪੂਜਾ ਗੁਪਤਾ ਦੀ ਕੋਰਟ ਵਿੱਚ ਸੁਣਵਾਈ ਲਈ ਲੱਗੇ ਕੇਸ ਨੰਬਰ 5555/2023 ਵਿਚ ਰੀਜਨਲ ਟਰਾਂਸਪੋਰਟ ਅਧਿਕਾਰੀ ਅੰਮ੍ਰਿਤਸਰ ਨੂੰ ਬਾਰ […]

Continue Reading

ਬੇਰੁਜ਼ਗਾਰ ਨੌਜਵਾਨਾਂ ਨੂੰ ਲਾਠੀਆਂ ਨਹੀਂ, ਨੌਕਰੀਆਂ ਦੇਵੇ ਸਰਕਾਰ : ਅਰਵਿੰਦ ਖੰਨਾ

ਸੰਗਰੂਰ, 9 ਦਸੰਬਰ : ਦੇਸ਼ ਕਲਿੱਕ ਬਿਊਰੋ – ਭਾਰਤੀ ਜਨਤਾ ਪਾਰਟੀ ਦੇ ਸੂਬਾ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਸਰਕਾਰ ਨੂੰ ਨੌਕਰੀਆਂ ਦੇ ਮੁੱਦੇ ‘ਤੇ ਘੇਰਦੇ ਹੋਏ ਕਿਹਾ ਕਿ ਝੂਠਾ ਪ੍ਰਚਾਰ ਕਰਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਸਰਕਾਰ, ਹੁਣ ਬੇਰੁਜ਼ਗਾਰ ਨੌਜਵਾਨਾਂ ‘ਤੇ ਲਾਠੀਚਾਰਜ ਕਰਵਾਉਣ ’ਤੇ ਉਤਾਰੂ ਹੋ ਗਈ ਹੈ। ਬਿਹਤਰ […]

Continue Reading

ਪੰਚਾਇਤੀ ਰਾਜ ਚੋਣਾਂ ਵਿੱਚ ‘ਆਪ’ ਨੂੰ ਸਬਕ ਸਿਖਾਉਣਗੇ ਪੰਜਾਬ ਦੇ ਲੋਕ: ਐਨ.ਕੇ. ਸ਼ਰਮਾ

ਲਾਲੜੂ, 9 ਦਸੰਬਰ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਪੰਚਾਇਤੀ ਰਾਜ ਸੰਸਥਾ ਚੋਣਾਂ ਦੇ ਮੁੱਦੇ ‘ਤੇ ਘੇਰਦਿਆਂ ਕਿਹਾ ਹੈ ਕਿ ਜੇਕਰ ਸਰਕਾਰ ਨੂੰ ਆਪਣੇ ਕੀਤੇ ਗਏ ਵਿਕਾਸ ਕਾਰਜਾਂ ‘ਤੇ ਇੰਨਾ ਭਰੋਸਾ ਹੈ ਤਾਂ ਸਰਕਾਰੀ ਮਸ਼ੀਨਰੀ ਦਾ ਸਹਾਰਾ ਲਏ ਬਿਨਾਂ ਚੋਣ ਮੈਦਾਨ ਵਿੱਚ […]

Continue Reading

Breaking : ਹੁਸ਼ਿਆਰਪੁਰ ‘ਚ ਹਾਦਸੇ ਤੋਂ ਬਾਅਦ LPG ਟੈਂਕਰ ਵਿੱਚ ਧਮਾਕਾ, 2 ਲੋਕਾਂ ਦੀ ਮੌਤ 30 ਝੁਲਸੇ, ਕਈ ਗੰਭੀਰ

ਹੁਸ਼ਿਆਰਪੁਰ, 23 ਅਗਸਤ, ਦੇਸ਼ ਕਲਿਕ ਬਿਊਰੋ :ਬੀਤੀ ਦੇਰ ਰਾਤ ਹੁਸ਼ਿਆਰਪੁਰ ਵਿੱਚ ਐਲਪੀਜੀ ਨਾਲ ਭਰੇ ਇੱਕ ਟੈਂਕਰ ਵਿੱਚ ਧਮਾਕਾ ਹੋਇਆ। ਇਹ ਘਟਨਾ ਮੰਡਿਆਲਾ ਪਿੰਡ ਦੇ ਨੇੜੇ ਵਾਪਰੀ। ਇੱਕ ਮਿੰਨੀ ਟਰੱਕ ਨਾਲ ਟਕਰਾਉਣ ਤੋਂ ਬਾਅਦ, ਐਲਪੀਜੀ ਨਾਲ ਭਰਿਆ ਟੈਂਕਰ ਪਲਟ ਗਿਆ ਅਤੇ ਅੱਗ ਲੱਗ ਗਈ। ਗੈਸ ਲੀਕ ਹੋਣ ਕਾਰਨ ਅੱਗ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਆਪਣੀ ਲਪੇਟ […]

Continue Reading

ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ

ਮੋਹਾਲੀ, 22 ਅਗਸਤ, ਦੇਸ਼ ਕਲਿਕ ਬਿਊਰੋ :ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਦੇਹਾਂਤ ਹੋ ਗਿਆ ਹੈ। ਲੋਕਾਂ ਦੇ ਚਿਹਰਿਆਂ ’ਤੇ ਹਮੇਸ਼ਾ ਮੁਸਕਾਨ ਲਿਆਉਣ ਵਾਲੇ ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਭੱਲਾ (comedian Jaswinder Bhalla) ਨੇ 65 ਸਾਲ ਦੀ ਉਮਰ ’ਚ ਆਖ਼ਰੀ ਸਾਹ ਲਏ। ਉਹ ਕਈ ਦਿਨਾਂ ਤੋਂ ਬਿਮਾਰ ਸਨ। ਪੰਜਾਬੀ ਸਿਨੇਮਾ ’ਚ ਆਪਣੀ ਕਲਾ […]

Continue Reading