ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਮਿਲ ਕੇ ਬਾਗੋ ਬਾਗ ਹੋਏ ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਦੇ ਵਿਦਿਆਰਥੀ
ਦਲਜੀਤ ਕੌਰ ਘਨੌਰੀ ਕਲਾਂ/ਧੂਰੀ/ਸੰਗਰੂਰ, 29 ਮਾਰਚ, 2025: ਅੱਜ ਮੈਗਾ ਮਾਪੇ ਅਧਿਆਪਕ ਮਿਲਣੀ (ਪੀ.ਟੀ.ਐਮ) ਮੌਕੇ ਵਿਸ਼ੇਸ਼ ਤੌਰ ਉੱਤੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਘਨੌਰੀ ਕਲਾਂ ਦੇ ਸਕੂਲ ਆਫ ਐਮੀਨੈਂਸ ਵਿਖੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਨ ਲਈ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ […]
Continue Reading
