ਪੰਜਾਬ ‘ਚ ਪਟਾਕਾ ਫੈਕਟਰੀ ‘ਚ ਧਮਾਕਾ, 5 ਲੋਕਾਂ ਦੀ ਮੌਤ, ਦੋ ਦਰਜਨ ਤੋਂ ਵੱਧ ਜ਼ਖਮੀ

ਮੁਕਤਸਰ ਸਾਹਿਬ, 30 ਮਈ, ਦੇਸ਼ ਕਲਿਕ ਬਿਊਰੋ :ਬੀਤੀ ਰਾਤ 1.30 ਵਜੇ ਮੁਕਤਸਰ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਅੱਗ ਲੱਗ ਗਈ ਤੇ ਧਮਾਕਾ ਹੋ ਗਿਆ। 5 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਫੈਕਟਰੀ ਵਿੱਚ ਕੁੱਲ 40 ਲੋਕ ਕੰਮ ਕਰਦੇ ਸਨ। ਇਹ ਘਟਨਾ ਸਿੰਘੇਵਾਲਾ ਪਿੰਡ ਵਿੱਚ ਵਾਪਰੀ। 25 ਤੋਂ ਵੱਧ […]

Continue Reading

ਜਲੰਧਰ ਦੀ 20 ਸਾਲਾ ਮਾਡਲ ਰੇਚਲ ਗੁਪਤਾ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਵਾਪਸ ਕੀਤਾ

56 ਮਿੰਟ ਦਾ ਭਾਵੁਕ ਵੀਡੀਓ ਪੋਸਟ ਕਰਦਿਆਂ ਰੋ-ਰੋ ਦੱਸੇ ਕਾਰਨਜਲੰਧਰ, 29 ਮਈ, ਦੇਸ਼ ਕਲਿਕ ਬਿਊਰੋ :Rachel Gupta: ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਅਤੇ ਜਲੰਧਰ ਦੀ 20 ਸਾਲਾ ਮਾਡਲ, ਰੇਚਲ ਗੁਪਤਾ (Rachel Gupta) ਨੇ ਆਪਣਾ ਤਾਜ ਵਾਪਸ ਕਰ ਦਿੱਤਾ ਹੈ। ਉਸਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ 56 ਮਿੰਟ ਦਾ ਇੱਕ ਭਾਵੁਕ ਵੀਡੀਓ […]

Continue Reading

ਨਹੀਂ ਰਹੇ ਕੱਦਾਵਰ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ

ਮੋਹਾਲੀ: 28 ਮਈ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਸ. ਸੁਖਦੇਵ ਸਿੰਘ ਢੀਂਡਸਾ ਦਾ ਅੱਜ ਦਿਹਾਂਤ ਹੋ ਗਿਆ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਅੱਜ ਉਨ੍ਹਾ ਨੇ ਫੋਰਟਿਸ ਹਸਪਤਾਲ ਮੋਹਾਲੀ ਵਿੱਚ 5 ਵਜੇ ਸ਼ਾਮ ਨੂੰ ਆਖਰੀ ਸਾਹ ਲਏ।ਸ. ਸੁਖਦੇਵ ਸਿੰਘ ਢੀਂਡਸਾ ਪੰਜਾਬ ‘ਚ ਅਕਾਲੀ ਦਲ […]

Continue Reading

ਇਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ, ਡੌਂਕਰਾਂ ਨੇ ਪਰਿਵਾਰ ਨੂੰ ਵੀਡੀਓ ਕਾਲ ਕਰਕੇ ਮੰਗੇ ਕਰੋੜਾਂ ਰੁਪਏ

ਚੰਡੀਗੜ੍ਹ, 28 ਮਈ, ਦੇਸ਼ ਕਲਿੱਕ ਬਿਓਰੋਨੌਜਵਾਨਾਂ ਵਿੱਚ ਡੰਕੀ ਰੂਟ ਰਾਹੀਂ ਵਿਦੇਸ਼ ਜਾਣ ਦਾ ਰੁਝਾਨ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅਜੇ ਵੀ ਕਈ ਨੌਜਵਾਨ ਏਜੰਟਾਂ ਦੇ ਜਾਲ ਵਿੱਚ ਫਸ ਕੇ ਡੰਕੀ ਰੂਟ ਰਾਹੀਜ ਵਿਦੇਸ਼ ਜਾਣ ਦਾ ਰਾਹ ਚੁਣ ਲੈਂਦੇ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਕਿ ਹੁਸ਼ਿਆਰਪੁਰ ਦੇ ਇੱਕ ਏਜੰਟ ਰਾਹੀਂ ਸੰਗਰੂਰ, ਨਵਾਂ ਸ਼ਹਿਰ […]

Continue Reading

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੰਜਾਬ ਪੁਲਿਸ ਦਾ SSP ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੰਜਾਬ ਪੁਲਿਸ ਦਾ SSP ਮੁਅੱਤਲਫ਼ਾਜ਼ਿਲਕਾ, 28 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਅੱਜ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਸੂਤਰਾਂ ਅਨੁਸਾਰ, ਫਾਜ਼ਿਲਕਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਫਾਜ਼ਿਲਕਾ ਥਾਣੇ ਵਿੱਚ ਹਾਲ ਹੀ ਵਿੱਚ […]

Continue Reading

ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਰਾਕੇਟ Starship# ਦਾ 9ਵਾਂ ਟੈਸਟ ਫੇਲ੍ਹ

ਟੈਕਸਾਸ, 28 ਮਈ, ਦੇਸ਼ ਕਲਿਕ ਬਿਊਰੋ :ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਰਾਕੇਟ ਸਟਾਰਸ਼ਿਪ (Starship) ਦਾ 9ਵਾਂ ਟੈਸਟ ਫੇਲ੍ਹ ਰਿਹਾ। ਲਾਂਚਿੰਗ ਤੋਂ ਲਗਭਗ 20 ਮਿੰਟ ਬਾਅਦ, Starship ਨੇ ਆਪਣਾ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਧਰਤੀ ਦੇ ਵਾਯੂਮੰਡਲ ਵਿੱਚ ਦਾਖਲ ਨਹੀਂ ਹੋ ਸਕਿਆ। ਸਟਾਰਸ਼ਿਪ (Starship) ਨੂੰ ਅੱਜ, ਯਾਨੀ 28 ਮਈ ਨੂੰ ਸਵੇਰੇ 5 ਵਜੇ ਦੇ ਕਰੀਬ […]

Continue Reading

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਦਾ ਆਇਆ ਬਿਆਨ

ਚੰਡੀਗੜ੍ਹ: 26 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਗਰਮੀ ਦੀ ਲਹਿਰ ਦੇ ਮੱਦੇਨਜ਼ਰ, ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ […]

Continue Reading

ਲਾਲੂ ਯਾਦਵ ਨੇ ਆਪਣੇ ਬੇਟੇ ਤੇਜ ਪ੍ਰਤਾਪ ਯਾਦਵ ਨੂੰ ਛੇ ਸਾਲਾਂ ਲਈ ਪਾਰਟੀ ‘ਚੋਂ ਕੱਢਿਆ

ਨਵੀਂ ਦਿੱਲੀ: 25 ਮਈ, ਦੇਸ਼ ਕਲਿੱਕ ਬਿਓਰੋਰਾਸ਼ਟਰੀ ਜਨਤਾ ਦਲ (RJD) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਆਪਣੇ ਪੁੱਤਰ ਅਤੇ ਪਾਰਟੀ ਦੇ ਸੀਨੀਅਰ ਨੇਤਾ ਤੇਜ ਪ੍ਰਤਾਪ ਯਾਦਵ (Tej Pratap Yadav) ਨੂੰ ਛੇ ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਕਦਮ ਨੂੰ ਲਾਲੂ ਯਾਦਵ ਦੀ ਪਾਰਟੀ ਅਤੇ ਪਰਿਵਾਰ ਦੋਵਾਂ ਵਿੱਚ ਇੱਕ ਵੱਡਾ ਰਾਜਨੀਤਿਕ ਝਟਕਾ ਮੰਨਿਆ ਜਾ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਸਵਾ 10 ਕਿਲੋ ਹੈਰੇਇਨ ਸਮੇਤ ਤਸਕਰ ਕਾਬੂ

ਅੰਮ੍ਰਿਤਸਰ: 18 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਨੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀ ਅਗਵਾਈ ‘ਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ’ਤੇ ਵੱਡੀ ਕਾਰਵਾਈ ਕਰਦਿਆਂ,ਇੱਕ ਅੰਤਰਰਾਸ਼ਟਰੀ ਨਾਰਕੋ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ ਅਤੇ ਤਿੰਨ ਮੁਲਜ਼ਮਾਂ ਨੂੰ 10.248 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਸੰਦੀਪ ਸਿੰਘ ਪਾਕਿਸਤਾਨ ਤਸਕਰਾਂ ਦੇ ਸੰਪਰਕ […]

Continue Reading

ਡਾਕਟਰਾਂ ਨੂੰ ਲਿਜਾ ਰਹੀ ਏਅਰ ਐਂਬੂਲੈਂਸ ਕੇਦਾਰਨਾਥ ਹੈਲੀਪੈਡ ‘ਤੇ ਹਾਦਸੇ ਦਾ ਸ਼ਿਕਾਰ

ਜੰਮੂ: 17 ਮਈ, ਦੇਸ਼ ਕਲਿੱਕ ਬਿਓਰੋਦੋ ਡਾਕਟਰਾਂ ਨੂੰ ਕੇਦਾਰਨਾਥ ਧਾਮ ਲੈ ਜਾ ਰਹੀ ਇੱਕ ਏਅਰ ਐਂਬੂਲੈਂਸ ਕੇਦਾਰਨਾਥ ਹੈਲੀਪੈਡ ‘ਤੇ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਹੈਲੀਕਾਪਟਰ ਨੇ ਐਮਰਜੈਂਸੀ ਲੈਂਡਿੰਗ ਕੀਤੀ, ਜਿਸ ਕਾਰਨ ਜਹਾਜ਼ ਦਾ ਪਿਛਲਾ ਹਿੱਸਾ ਟੁੱਟ ਗਿਆ ਅਤੇ ਐਂਬੂਲੈਂਸ ਦੇ ਦੋ ਟੁਕੜੇ ਹੋ ਗਏ। ਪਰ ਗਨੀਮਤ ਇਹ ਰਹੀ […]

Continue Reading