ਵੱਡੀ ਖ਼ਬਰ: ਚੰਡੀਗੜ੍ਹ ਕੂਚ ਕਰ ਰਹੇ ਕਿਸਾਨਾਂ ‘ਤੇ ਪੁਲਿਸ ਵੱਲੋਂ ਭਾਰੀ ਲਾਠੀਚਾਰਜ; ਮੋਹਾਲੀ ਬਾਰਡਰ ਬਣਿਆ ਜੰਗ ਦਾ ਮੈਦਾਨ

ਮੋਹਾਲੀ/ਚੰਡੀਗੜ੍ਹ, 15 ਮਈ 2026: ਆਪਣੀਆਂ ਵੱਖ-ਵੱਖ ਲਟਕਦੀਆਂ ਮੰਗਾਂ ਨੂੰ ਲੈ ਕੇ ਰਾਜਧਾਨੀ ਚੰਡੀਗੜ੍ਹ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਅੱਜ ਦੁਪਹਿਰ ਸਮੇਂ ਹਿੰਸਕ ਟਕਰਾਅ ਹੋ ਗਿਆ। ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਪੁਲਿਸ ਨੇ ਅੱਗੇ ਵਧ ਰਹੇ ਕਿਸਾਨਾਂ ਨੂੰ ਰੋਕਣ ਲਈ ਭਾਰੀ ਲਾਠੀਚਾਰਜ ਕਰ ਦਿੱਤਾ। ਜਾਣਕਾਰੀ ਅਨੁਸਾਰ, […]

Continue Reading