ਵੱਡੀ ਖ਼ਬਰ: ਮੁੱਖ ਮੰਤਰੀ ਦੇਣਗੇ ਅਸਤੀਫ਼ਾ
ਬੈਂਗਲੁਰੂ, 28 ਮਈ 2026: ਕਰਨਾਟਕ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਅਤੇ ਹੈਰਾਨੀਜਨਕ ਖ਼ਬਰ ਸਾਹਮਣੇ ਆ ਰਹੀ ਹੈ। ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਇੱਕ ਬ੍ਰੇਕਫਾਸਟ ਮੀਟਿੰਗ (Breakfast Meeting) ਦੌਰਾਨ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਵੱਡਾ ਐਲਾਨ ਕਰਕੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਭਾਵੇਂ ਕਰਨਾਟਕ ਦੇ […]
Continue Reading
