ਕਿਸਾਨ ਆਗੂ ਡੱਲੇਵਾਲ ਦੀ ਜਾਨ ਬਚਾਉਣ ਅਤੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਿਲਾਫ ਐੱਸਕੇਐੱਮ ਵੱਲੋਂ ਪੰਜਾਬ ਭਰ ‘ਚ ਧਰਨੇ
ਦਲਜੀਤ ਕੌਰ ਚੰਡੀਗੜ੍ਹ, 23 ਦਸੰਬਰ, 2024: ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਅੱਜ ਸਾਰੇ ਭਾਰਤ ਦੇ 500 ਤੋਂ ਵੱਧ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤੇ ਗਏ। ਇਸੇ ਕੜੀ ਤਹਿਤ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਿਲ ਜਥੇਬੰਦੀਆਂ ਨੇ ਡੀਸੀ ਦਫਤਰਾਂ ਤੇ ਧਰਨੇ ਦੇ […]
Continue Reading