ਜੋਗਿੰਦਰ ਸਿੰਘ ਉਗਰਾਹਾਂ ਸੰਗਰੂਰ ਪੁਲਿਸ ਵੱਲੋਂ ਗ੍ਰਿਫਤਾਰ

ਜੋਗਿੰਦਰ ਸਿੰਘ ਉਗਰਾਹਾਂ ਸੰਗਰੂਰ ਪੁਲਿਸ ਵੱਲੋਂ ਗ੍ਰਿਫਤਾਰਸੰਗਰੂਰ: 5 ਮਾਰਚ, ਦੇਸ਼ ਕਲਿੱਕ ਬਿਓਰੋਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਹੈ। ਉਹ ਘਰਾਚੋ ਦੀ ਅਨਾਜ ਮੰਡੀ ਵਿੱਚ ਧਰਨੇ ਵਿੱਚ ਪਹੁੰਚ ਰਹੇ ਸਨ।ਮੰਡੀ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਨੂੰ […]

Continue Reading

ਚੰਡੀਗੜ੍ਹ ਆ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ, ਧਰਨੇ ‘ਤੇ ਬੈਠੇ, ਲੱਗਿਆ ਜਾਮ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ‘ਤੇ ਪੁਲਿਸ ਦੀ ਸਖ਼ਤ ਨਿਗਰਾਨੀ ਹੈ। ਪੁਲੀਸ ਹਰ ਵਾਹਨ ਦੀ ਜਾਂਚ ਕਰਕੇ ਹੀ ਅੱਗੇ ਭੇਜ ਰਹੀ ਹੈ। ਪੁਲਿਸ ਨੇ ਚੰਡੀਗੜ੍ਹ ਆਉਣ ਵਾਲੇ ਕਿਸਾਨਾਂ ਨੂੰ ਪੰਜਾਬ ਵਿੱਚ ਰਸਤੇ ਵਿੱਚ ਹੀ ਰੋਕ ਲਿਆ ਗਿਆ ਹੈ।ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਆ ਰਹੇ ਕਿਸਾਨਾਂ ਨੂੰ ਪੰਜਾਬ ਪੁਲਿਸ ਨੇ ਰੋਕਿਆ […]

Continue Reading

ਕਿਸਾਨਾਂ ਦੇ ਚੰਡੀਗੜ੍ਹ ਕੂਚ ਦੇ ਮੱਦੇਨਜ਼ਰ ਪੁਲਿਸ ਵਲੋਂ ਪੰਜਾਬ ਬਾਰਡਰ ਸੀਲ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ (5 ਮਾਰਚ) ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿੱਚ ਚੰਡੀਗੜ੍ਹ ਵੱਲ ਮਾਰਚ ਕਰਨਗੇ। ਕਿਸਾਨ ਚੰਡੀਗੜ੍ਹ ਦੇ ਸੈਕਟਰ-34 ਵਿੱਚ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ […]

Continue Reading

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 100 ਦਿਨ ਪੂਰੇ ਹੋਏ, 100 ਕਿਸਾਨ ਇੱਕ ਰੋਜ਼ਾ ਭੁੱਖ ਹੜਤਾਲ ਕਰਨਗੇ

ਖਨੌਰੀ, 5 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ (5 ਮਾਰਚ) 100 ਦਿਨ ਪੂਰੇ ਹੋ ਰਹੇ ਹਨ। ਇਸ ਕਾਰਨ ਅੱਜ ਬੁੱਧਵਾਰ ਨੂੰ ਖਨੌਰੀ ਮੋਰਚੇ ‘ਤੇ 100 ਕਿਸਾਨ ਇੱਕ ਰੋਜ਼ਾ ਭੁੱਖ ਹੜਤਾਲ ‘ਤੇ ਬੈਠਣਗੇ। ਇਸ ਦੇ ਨਾਲ ਹੀ ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਕਿਸਾਨ […]

Continue Reading

ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਅੱਜ ਚੰਡੀਗੜ੍ਹ ਵੱਲ ਕਰਨਗੇ ਕੂਚ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ (5 ਮਾਰਚ) ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਹੈ। ਇਸ ਦੇ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿੱਚ ਚੰਡੀਗੜ੍ਹ ਵੱਲ ਮਾਰਚ ਕਰਨਗੇ। ਹਾਲਾਂਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹੀ ਪੰਜਾਬ ਪੁਲਸ ਨੇ ਕਈ ਵੱਡੇ ਕਿਸਾਨ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਨੂੰ ਘਰਾਂ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਸਮੇਤ ਭਾਕਿਯੂ ਏਕਤਾ ਡਕੌਂਦਾ ਦੇ ਦਰਜਨਾਂ ਆਗੂ ਅਤੇ ਵਰਕਰ ਗ੍ਰਿਫ਼ਤਾਰ

ਪਿੰਡਾਂ ਵਿੱਚ ਭਗਵੰਤ ਮਾਨ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਸਿਲਸਿਲਾ ਜਾਰੀ ਦਲਜੀਤ ਕੌਰ  ਬਰਨਾਲਾ, 4 ਮਾਰਚ, 2025: ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਧਰਨੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦਾ ਝੱਖੜ ਝੁਲਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੈਂਕੜੇ ਹੀ ਆਗੂਆਂ ਤੋਂ ਇਲਾਵਾ ਭਾਰਤੀ ਕਿਸਾਨ […]

Continue Reading

CM ਭਗਵੰਤ ਮਾਨ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਕਰਨਗੇ ਬੈਠਕ

ਚੰਡੀਗੜ੍ਹ, 3 ਮਾਰਚ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਦੇ ਬੈਨਰ ਹੇਠ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ‘ਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਹਨ। ਇਸੇ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਕੇਐਮ ਆਗੂਆਂ ਨਾਲ ਮੀਟਿੰਗ ਸੱਦੀ ਹੈ।ਇਹ ਮੀਟਿੰਗ ਸ਼ਾਮ 4 ਵਜੇ […]

Continue Reading

ਖਨੌਰੀ ਮੋਰਚੇ ’ਤੇ 100 ਕਿਸਾਨ ਬੈਠਣਗੇ ਭੁੱਖ ਹੜਤਾਲ ‘ਤੇ, ਮੋਰਚਿਆਂ ’ਤੇ ਮਹਿਲਾ ਕਿਸਾਨ ਮਹਾਪੰਚਾਇਤਾਂ ਕਰਵਾਈਆਂ ਜਾਣਗੀਆਂ

ਖਨੌਰੀ, 2 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੇ ਸ਼ੰਭੂ-ਖਨੌਰੀ ਬਾਰਡਰ ’ਤੇ ਚਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਤੋਂ ਵੱਧ ਹੋ ਗਿਆ ਹੈ। ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਸੱਤਵੇਂ ਦੌਰ ਦੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ’ਚ ਹੋਵੇਗੀ। ਉਸ ਤੋਂ ਪਹਿਲਾਂ, ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਨ ਲਈ ਰਣਨੀਤੀ ਬਣਾਈ ਹੈ। ਜਗਜੀਤ ਸਿੰਘ ਡੱਲੇਵਾਲ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਡਾਕਟਰਾਂ ਦੀ ਟੀਮ ਰੱਖ ਰਹੀ ਨਜ਼ਰ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਡਾਕਟਰਾਂ ਦੀ ਟੀਮ ਰੱਖ ਰਹੀ ਨਜ਼ਰਖਨੌਰੀ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਉਧਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 95ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਹਾਲਾਂਕਿ […]

Continue Reading

SKM ਤੇ ਅੰਦੋਲਨਕਾਰੀ ਕਿਸਾਨਾਂ ਦੀ ਏਕਤਾ ਸਬੰਧੀ ਹੋਈ ਛੇਵੀਂ ਮੀਟਿੰਗ ਵੀ ਬੇਸਿੱਟਾ ਰਹੀ

SKM ਤੇ ਅੰਦੋਲਨਕਾਰੀ ਕਿਸਾਨਾਂ ਦੀ ਏਕਤਾ ਸਬੰਧੀ ਹੋਈ ਛੇਵੀਂ ਮੀਟਿੰਗ ਵੀ ਬੇਸਿੱਟਾ ਰਹੀਚੰਡੀਗੜ੍ਹ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨਾਲ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਮੋਰਚੇ ਦੇ ਅੰਦੋਲਨਕਾਰੀ ਕਿਸਾਨਾਂ ਦੀ ਏਕਤਾ ਸਬੰਧੀ ਬੀਤੇ ਦਿਨ ਚੰਡੀਗੜ੍ਹ ਵਿਖੇ ਹੋਈ ਛੇਵੀਂ ਮੀਟਿੰਗ ਬੇਸਿੱਟਾ ਰਹੀ। ਕਰੀਬ 6 ਘੰਟੇ ਤੱਕ ਚੱਲੀ ਇਸ ਬੈਠਕ ‘ਚ ਕਿਸੇ ਵੀ ਗੱਲ […]

Continue Reading