ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਕਰਨਗੇ ਸੰਘਰਸ਼ ਤੇਜ਼

ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਕਰਨਗੇ ਸੰਘਰਸ਼ ਤੇਜ਼ਚੰਡੀਗੜ੍ਹ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਫਸਲਾਂ ਦੀ MSP ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅਗਲੇ ਹਫ਼ਤੇ ਇੱਕ ਸਾਲ ਪੂਰਾ ਹੋਵੇਗਾ। ਇਸ ਦੇ ਮੱਦੇਨਜ਼ਰ ਕਿਸਾਨਾਂ ਨੇ 11 ਤੋਂ 13 ਫਰਵਰੀ ਤੱਕ […]

Continue Reading

ਭਾਕਿਯੂ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ‘ਚ ਕੀਤੇ ਗਏ ਅਹਿਮ ਫੈਸਲੇ 

ਭਾਕਿਯੂ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ‘ਚ ਕੀਤੇ ਗਏ ਅਹਿਮ ਫੈਸਲੇ  ਪੰਜ ਮਾਰਚ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਵਿਖੇ ਲਗਾਇਆ ਜਾਵੇਗਾ ਪੱਕਾ ਮੋਰਚਾ: ਮਨਜੀਤ ਧਨੇਰ  ਪੰਜਾਬ ਸਰਕਾਰ, ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਤੁਰੰਤ ਰੱਦ ਕਰੇ: ਹਰਨੇਕ ਮਹਿਮਾ  ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਵਿੱਚ ਵੱਧ ਚੜ ਕੇ ਹੋਵਾਂਗੇ ਸ਼ਾਮਿਲ: ਗੁਰਦੀਪ ਰਾਮਪੁਰਾ  ਦਲਜੀਤ […]

Continue Reading

ਪੁਲਿਸ ਨੇ ਰਿਲਾਇੰਸ ਗੈਸ ਪਲਾਂਟ ਦੇ ਬਾਹਰ ਧਰਨਾ ਦੇ ਰਹੇ ਕਿਸਾਨਾਂ ਦੇ ਮੋਰਚੇ ਨੂੰ ਹਟਾਇਆ, ਕਈ ਹਿਰਾਸਤ ‘ਚ ਲਏ

ਪੁਲਿਸ ਨੇ ਰਿਲਾਇੰਸ ਗੈਸ ਪਲਾਂਟ ਦੇ ਬਾਹਰ ਧਰਨਾ ਦੇ ਰਹੇ ਕਿਸਾਨਾਂ ਦੇ ਮੋਰਚੇ ਨੂੰ ਹਟਾਇਆ, ਕਈ ਹਿਰਾਸਤ ‘ਚ ਲਏਲੁਧਿਆਣਾ, 1 ਜਨਵਰੀ, ਦੇਸ਼ ਕਲਿਕ ਬਿਊਰੋ :ਪੁਲਿਸ ਨੇ ਅੱਜ ਸਵੇਰੇ ਲੁਧਿਆਣਾ ਦੇ ਬੱਗਾ ਕਲਾਂ ਵਿੱਚ ਛਾਪਾ ਮਾਰਿਆ। ਛਾਪਾ ਮਾਰ ਕੇ ਰਿਲਾਇੰਸ ਗੈਸ ਪਲਾਂਟ ਦੇ ਬਾਹਰ ਧਰਨਾ ਦੇ ਰਹੇ ਕਿਸਾਨਾਂ ਦੇ ਮੋਰਚੇ ਨੂੰ ਹਟਾ ਦਿੱਤਾ ਗਿਆ ਹੈ। ਸਵੇਰੇ […]

Continue Reading

ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌਤ

ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌਤ ਸ਼ੰਭੂ, 31 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਜਾਨ ਚਲੀ ਗਈ। ਕਿਸਾਨ ਦਾ ਨਾਮ ਪ੍ਰਗਟ ਸਿੰਘ ਹੈ ਜੋ ਅੰਮ੍ਰਿਤਸਰ ਦੇ ਪਿੰਡ ਕੱਕੜ ਤਹਿਸੀਲ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿਗੜੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿਗੜੀ ਖਨੌਰੀ, 31 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ-2 ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ ‘ਚ ਹੁਣ ਦੋਵਾਂ ਮੋਰਚਿਆਂ ‘ਤੇ ਕਿਸਾਨਾਂ ਦੀ ਗਿਣਤੀ ਵਧਾਈ ਜਾ ਰਹੀ ਹੈ। ਨਾਲ ਹੀ ਕਿਸਾਨ ਆਗੂ […]

Continue Reading

ਜਗਜੀਤ ਸਿੰਘ ਡੱਲੇਵਾਲ ਅੱਜ ਖਨੌਰੀ ਸਰਹੱਦ ਤੋਂ ਜਨਤਾ ਨੂੰ ਸੰਦੇਸ਼ ਦੇਣਗੇ

ਖਨੌਰੀ, 28 ਜਨਵਰੀ, ਦੇਸ਼ ਕਲਿਕ ਬਿਊਰੋ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਮੰਗਲਵਾਰ) 64ਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਦੇ ਨਾਲ ਹੀ ਅੱਜ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ […]

Continue Reading

ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

ਪਟਿਆਲਾ, 26 ਜਨਵਰੀ, ਦੇਸ਼ ਕਲਿੱਕ ਬਿਓਰੋ : ਕਿਸਾਨੀ ਮੰਗਾਂ ਨੂੰ ਲੈ ਕੇ ਚਲ ਰਹੇ ਸੰਘਰਸ਼ ਦੇ ਤਹਿਤ ਅੱਜ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਟਰੈਕਟਰ ਮਾਰਚ ਕੱਢਿਆ ਗਿਆ। ਪੰਜਾਬ ਵਿੱਚ ਵੱਖ ਵੱਖ ਥਾਵਾਂ ਉਤੇ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਟਰੈਕਟਰ ਲੈ ਕੇ ਕਿਸਾਨ ਪਹੁੰਚੇ। ਪਟਿਆਲਾ […]

Continue Reading

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਕੀਤਾ ਜਾਵੇਗਾ ਟਰੈਕਟਰ ਮਾਰਚ

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਕੀਤਾ ਜਾਵੇਗਾ ਟਰੈਕਟਰ ਮਾਰਚ ਸੰਭੂ: 26 ਜਨਵਰੀ, ਦੇਸ਼ ਕਲਿੱਕ ਬਿਓਰੋ ਕਿਸਾਨਾਂ ਵੱਲੋਂ ਦੇਸ਼ ਭਰ ‘ਚ ਆਪਣੀਆਂ ਮੰਗਾਂ ਦੇ ਹੱਕ ‘ਚ ਅੱਜ ਗਣਤੰਤਰ ਦਿਵਸ ‘ਤੇ ਦੇਸ਼ ਭਰ ‘ਚ ਟਰੈਕਟਰ ਮਾਰਚ ਸੱਦਾ ਹੈ। ਇੱਕ ਲੱਖ ਤੋਂ ਜ਼ਿਆਦਾ ਟ੍ਰੈਕਟਰ ਪੰਜਾਬ ਦੀਆਂ ਸੜਕਾ ‘ਤੇ ਨਿੱਕਲਣ ਦੀ ਸੰਭਾਵਨਾ ਹੈ। ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ […]

Continue Reading

ਭਾਕਿਯੂ-ਡਕੌਂਦਾ ਵੱਲੋਂ ਬਲਾਕ ਮਹਿਲ ਕਲਾਂ ਵੱਲੋਂ ‘ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ’ ਵਿਰੁੱਧ ਵਿਸ਼ਾਲ ਲਾਮਬੰਦੀ: ਕੁਲਵੰਤ ਸਿੰਘ ਭਦੌੜ

ਭਾਕਿਯੂ-ਡਕੌਂਦਾ ਵੱਲੋਂ ਬਲਾਕ ਮਹਿਲ ਕਲਾਂ ਵੱਲੋਂ ‘ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ’ ਵਿਰੁੱਧ ਵਿਸ਼ਾਲ ਲਾਮਬੰਦੀ: ਕੁਲਵੰਤ ਸਿੰਘ ਭਦੌੜ  ਮਹਿਲਕਲਾਂ ਤਹਿਸੀਲ ਪੱਧਰ ‘ਤੇ 26 ਜਨਵਰੀ ਨੂੰ ਕੀਤਾ ਜਾਵੇਗਾ ਟਰੈਕਟਰ ਪਰੇਡ ਮਾਰਚ ਦੀਆਂ ਤਿਆਰੀਆਂ ਮੁਕੰਮਲ: ਬਡਬਰ, ਮਾਂਗੇਵਾਲ  ਦਲਜੀਤ ਕੌਰ  ਬਰਨਾਲਾ, 25 ਜਨਵਰੀ, 2025: ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਜਿਲ੍ਹਾ ਬਰਨਾਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਅਗਵਾਈ ਵਿੱਚ […]

Continue Reading

ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ 60ਵੇਂ ਦਿਨ ‘ਚ ਦਾਖ਼ਲ, ਡਾ: ਸਵੈਮਾਨ ਦਾ ਫੇਸਬੁੱਕ ਪੇਜ਼ ਬੰਦ

ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ 60ਵੇਂ ਦਿਨ ‘ਚ ਦਾਖ਼ਲ, ਡਾ: ਸਵੈਮਾਨ ਦਾ ਫੇਸਬੁੱਕ ਪੇਜ਼ ਬੰਦ ਖਨੌਰੀ, 24 ਜਨਵਰੀ, ਦੇਸ਼ ਕਲਿਕ ਬਿਊਰੋ :ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਸ਼ੁੱਕਰਵਾਰ) 60ਵੇਂ ਦਿਨ ਵਿੱਚ […]

Continue Reading