BREAKING- ਪੰਜਾਬ ‘ਚ ਵੱਡੀ ਵਾਰਦਾਤ; ਪਤੀ-ਪਤਨੀ ਨੂੰ ਗੋਲੀਆਂ ਨਾਲ ਭੁੰਨਿਆ
ਕਾਹਨੂੰਵਾਨ/ਗੁਰਦਾਸਪੁਰ, 13 ਮਈ: ਗੁਰਦਾਸਪੁਰ ਦੇ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਨੈਨੇਕੋਟ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਇੱਕ ਰੂਹ ਕੰਬਾਊ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਨੇ ਆਪਣੇ ਹੀ ਸਕੇ ਭਰਾ ਅਤੇ ਭਰਜਾਈ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਖ਼ੁਦ ਥਾਣਾ ਕਾਹਨੂੰਵਾਨ ਵਿੱਚ ਪੇਸ਼ ਹੋ ਗਿਆ, ਜਿਸ ਨੂੰ ਪੁਲਿਸ […]
Continue Reading
