ਪੰਜਾਬ ‘ਚ ਆ ਰਹੀਆਂ ਲਗਾਤਾਰ ਤਿੰਨ ਛੁੱਟੀਆਂ, ਮੁਲਾਜ਼ਮ ਬਣਾਉਣ ਲੱਗੇ ਘੁੰਮਣ ਦੇ ਪ੍ਰੋਗਰਾਮ

ਜਲੰਧਰ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਇਕ ਵਾਰ ਫਿਰ ਖੁਸ਼ਖ਼ਬਰੀ ਹੈ। ਪੰਜਾਬ ਸਰਕਾਰ ਵੱਲੋਂ ਸਾਲ 2025 ਲਈ ਜਾਰੀ ਹੋਏ ਸਰਕਾਰੀ ਕੈਲੰਡਰ ਦੇ ਅਨੁਸਾਰ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ।14 ਅਪ੍ਰੈਲ (ਸੋਮਵਾਰ) ਨੂੰ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਮੌਕੇ ਛੁੱਟੀ ਰਹੇਗੀ।ਇਸ ਵਾਰ ਇਹ ਤਿਉਹਾਰ ਮਹੀਨੇ ਦੇ ਦੂਜੇ ਸ਼ਨੀਵਾਰ ਨਾਲ […]

Continue Reading

ਪੰਜਾਬ ‘ਚ ਇੱਕ ਦਿਨਾ ਛੁੱਟੀ ਦਾ ਐਲਾਨ

ਪੰਜਾਬ ‘ਚ ਇੱਕ ਦਿਨਾ ਛੁੱਟੀ ਦਾ ਐਲਾਨ ਚੰਡੀਗੜ੍ਹ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ‘ਤੇ 12 ਫਰਵਰੀ ਨੂੰ ਪੰਜਾਬ ‘ਚ ਛੁੱਟੀ ਰਹੇਗੀ। ਇਸ ਦਿਨ ਸਰਕਾਰੀ ਸਕੂਲ, ਸਰਕਾਰੀ ਦਫ਼ਤਰ ਅਤੇ ਹੋਰ ਸਾਰੇ ਤਰ੍ਹਾਂ ਦੇ ਬੋਰਡ ਦਫ਼ਤਰ ਬੰਦ ਰਹਿਣਗੇ। ਸਮਾਜ ਦੇ ਲੋਕਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ […]

Continue Reading

ਤਿੰਨ ਜ਼ਿਲ੍ਹਿਆਂ ਵਿੱਚ ਭਲਕੇ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 26 ਜਨਵਰੀ, ਦੇਸ਼ ਕਲਿੱਕ ਬਿਓਰੋ : ਭਲਕੇ 27 ਜਨਵਰੀ ਦੀ ਤਿੰਨ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ, ਮੋਹਾਲੀ ਅਤੇ ਮਾਨਸਾ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਅਕ ਅਦਾਰਿਆਂ ਵਿੱਚ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ […]

Continue Reading

18 ਜਨਵਰੀ ਨੂੰ ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਛੁੱਟੀ

ਬੱਚਿਆਂ ਦੀ ਪ੍ਰਵੇਸ਼ ਪ੍ਰੀਖਿਆ ਨੂੰ ਲੈ ਕੇ ਲਿਆ ਫੈਸਲਾ ਮਾਨਸਾ: 10 ਜਨਵਰੀ, ਦੇਸ਼ ਕਲਿੱਕ ਬਿਓਰੋਮਾਨਸਾ ਜ਼ਿਲ੍ਹੇ ਦੇ ਸਕੂਲਾਂ ਵਿੱਚ 18 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਜ਼ਿਲਾ ਮਜਿਸਟਰੇਟ ਸ. ਕੁਲਵੰਤ ਸਿੰਘ ਨੇ ਦਿੰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 18 ਜਨਵਰੀ 2025 ਨੂੰ ਸਵੇਰੇ 11.30 ਤੋਂ 1.30 ਵਜੇ ਤੱਕ 6ਵੀਂ […]

Continue Reading

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਵੀ ਪੜ੍ਹੋ : ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਵਾਧਾ  ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ […]

Continue Reading

ਪੰਜਾਬ ਦੇ ਇੱਕ ਜ਼ਿਲੇ ਦੇ ਸਕੂਲਾਂ ‘ਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ

ਰੂਪਨਗਰ: 19 ਦਸੰਬਰ, ਦੇਸ਼ ਕਲਿੱਕ ਬਿਓਰੋਸ਼ਹੀਦੀ ਜੋੜ ਮੇਲ ਦੇ ਚੱਲਦਿਆਂ ਰੂਪਨਗਰ ਜ਼ਿਲ੍ਹੇ ਵਿੱਚ 2 ਦਿਨ ਦੀ ਛੁੱਟੀ ਦਾ ਐਲਾਨ ਹੋ ਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਲਾਨਾ ਸ਼ਹੀਦੀ ਜੋੜ ਮੇਲੇ ਦੌਰਾਨ ਸ਼੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਵਿੱਚ ਸਕੂਲਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ 20 ਅਤੇ 21 ਦਸੰਬਰ ਨੂੰ ਲਾਗੂ ਹੋਵੇਗੀ।ਇਹ […]

Continue Reading

ਪੰਜਾਬ ਸਰਕਾਰ ਵੱਲੋਂ ਸਾਲ 2025 ਦੀਆਂ ਛੁੱਟੀਆਂ ਦੀ ਲਿਸਟ ਜਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਾਲ 2025 ਦੀਆਂ ਛੁੱਟੀਆਂ ਦੀ ਲਿਸਟ ਜਾਰੀ ਕੀਤੀ ਗਈ ਹੈ।

Continue Reading

ਦਸੰਬਰ ਮਹੀਨਾ : 31 ’ਚੋਂ 17 ਦਿਨ ਬੰਦ ਰਹਿਣਗੇ ਬੈਂਕ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿੱਕ ਬਿਓਰੋ ; ਅੱਜ ਤੋਂ ਦਸੰਬਰ ਮਹੀਨਾ ਸ਼ੁਰੂ ਹੋ ਗਿਆ ਹੈ। ਦਸੰਬਰ ਮਹੀਨੇ ਕਈ ਤਿਉਂਹਾਰ ਹੋਣ ਕਾਰਨ ਬੈਂਕ ਵਿੱਚ ਕਈ ਦਿਨਾਂ ਦੀਆਂ ਛੁੱਟੀਆਂ ਰਹਿਣਗੀਆਂ। ਭਾਰਤੀ ਰਿਜਰਵ ਬੈਂਕ (ਆਰਬੀਆਈ) ਵੱਲੋਂ ਹਰ ਮਹੀਨੇ ਵਿੱਚ ਬੈਂਕਾਂ ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਜਾਂਦੀ ਹੈ। ਦਸੰਬਰ ਮਹੀਨੇ ਵਿੱਚ 17 ਦਿਨਾਂ ਦੀਆਂ ਛੁੱਟੀਆਂ ਹੋਣਗੀਆਂ। ਆਰਬੀਆਈ […]

Continue Reading

ਪੰਜਾਬ ਦੇ ਇੱਕ ਪ੍ਰਾਇਮਰੀ ਸਕੂਲ ‘ਚ 16 ਅਕਤੂਬਰ ਨੂੰ ਛੁੱਟੀ ਦਾ ਐਲਾਨ

ਮਾਨਸਾ, 15 ਅਕਤੂਬਰ : ਦੇਸ਼ ਕਲਿੱਕ ਬਿਓਰੋਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਕਿਸੇ ਕਾਰਨਾਂ ਸਦਕਾ ਗਾ੍ਰਮ ਪੰਚਾਇਤ ਮਾਨਸਾ ਖੁਰਦ ਦੇ ਸਰਪੰਚ ਦੀ ਚੋਣ ਅਤੇ ਵਾਰਡ ਨੰਬਰ 1, 2, 5, 6 ਅਤੇ 7 (ਕੁੱਲ 5 ਪੰਚਾਇਤ ਮੈਂਬਰ) ਦੀ ਚੋਣ ਪ੍ਰਕਿਰਿਆ ਲਈ ਫਰੈਸ਼ ਪੋਲ 16 ਅਕਤੂਬਰ 2024 ਨੂੰ ਸਵੇਰੇ 8 ਵਜੇ ਤੋਂ ਸ਼ਾਮ […]

Continue Reading

ਪੰਚਾਇਤੀ ਚੋਣਾਂ : ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ ਸੂਬੇ ਦੇ ਸਾਰੇ […]

Continue Reading