ਜ਼ਿਲ੍ਹਾ ਪ੍ਰਸ਼ਾਸਨ ਵੱਲੋਂ IPL ਕ੍ਰਿਕਟ ਮੈਚ ਲੜੀ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਕਿੰਗਜ਼ ਦੇ ਪ੍ਰਬੰਧਕਾਂ ਨਾਲ ਮੀਟਿੰਗ

ਮੋਹਾਲੀ, 25 ਮਾਰਚ: ਦੇਸ਼ ਕਲਿੱਕ ਬਿਓਰੋਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ Maharaja Yadwindra Singh Cricket Stadium Mullanpur ਮੁੱਲਾਂਪੁਰ, ਨਿਊ ਚੰਡੀਗੜ੍ਹ ਵਿਖੇ ਅਗਲੇ ਮਹੀਨੇ ਹੋਣ ਜਾ ਰਹੀ ਟਾਟਾ ਇੰਡੀਅਨ ਪ੍ਰੀਮੀਅਰ ਲੀਗ ਕ੍ਰਿਕਟ ਮੈਚ ਲੜੀ ਦੇ ਮੱਦੇਨਜ਼ਰ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਕਿੰਗਜ਼ Punjab Kings ਦੇ ਅਹੁਦੇਦਾਰਾਂ ਨਾਲ […]

Continue Reading

IPL 2025:GT Vs PBKS ਗੁਜਰਾਤ ਟਾਈਟਨ ਅਤੇ ਪੰਜਾਬ ਕਿੰਗਜ਼ ਵਿਚਕਾਰ ਮੁਕਾਬਲਾ ਅੱਜ

IPL 2025:GT Vs PBKS ਗੁਜਰਾਤ ਟਾਈਟਨ ਅਤੇ ਪੰਜਾਬ ਕਿੰਗਜ਼ ਵਿਚਕਾਰ ਮੁਕਾਬਲਾ ਅੱਜਨਵੀਂ ਦਿੱਲੀ: 25 ਮਾਰਚ, ਦੇਸ਼ ਕਲਿੱਕ ਬਿਓਰੋIPL 2025: GT Vs PBKS ਗੁਜਰਾਤ ਟਾਈਟਨ ਅਤੇ ਪੰਜਾਬ ਕਿੰਗਜ਼ ਵਿਚਕਾਰ ਕ੍ਰਿਕਟ ਮੈਚ ਅੱਜ ਮੰਗਲਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦਿੱਲੀ ਕੈਪੀਟਲਜ਼ ਨੂੰ ਆਈਪੀਐਲ 2020 ਦੇ ਫਾਈਨਲ ਵਿੱਚ ਲੈ ਜਾਣ ਤੋਂ […]

Continue Reading

IPL 2025 ਚੌਥਾ ਮੈਚ (DC Vs LSG) ਦਿੱਲੀ ਤੇ ਲਖਨਊ ਦਾ ਮੁਕਾਬਲਾ ਅੱਜ

ਨਵੀਂ ਦਿੱਲੀ: 24 ਮਾਰਚ, ਦੇਸ਼ ਕਲਿੱਕ ਬਿਓਰੋਆਈ ਪੀ ਐਲ ਦਾ ਚੌਥਾ ਮੈਚ ਅੱਜ ਸ਼ਾਮ 7.30 ‘ਤੇ ਸ਼ੁਰੂ ਹੋਵੇਗਾ। ਦਿੱਲੀ ਕੈਪੀਟਲਜ਼ ਅਤੇ ਲਖਨਊ ਸੁਪਰ ਕਿੰਗਜ਼ ਵਿਚਕਾਰ ਖੇਡੇ ਜਾ ਰਹੇ ਮੈਚ ‘ਚ ਦਿੱਲੀ ਕੈਪੀਟਲਜ਼ (DC) ਦੇ ਸਾਬਕਾ ਕਪਤਾਨ ਰਿਸ਼ਭ ਪੰਤ ਆਪਣੀ ਸਾਬਕਾ ਫ੍ਰੈਂਚਾਇਜ਼ੀ ਨੂੰ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਤੀਜੇ ਦਿਨ ਆਪਣੀ ਨਵੀਂ ਟੀਮ ਲਖਨਊ ਸੁਪਰ ਜਾਇੰਟਸ […]

Continue Reading

IPL 2025:ਸਨਰਾਈਜ਼ਰਸ ਹੈਦਰਾਬਾਦ (SRH) ਨੇ ਰਾਜਸਥਾਨ ਰਾਇਲਜ਼ (RR) ਨੂੰ 44 ਦੌੜਾਂ ਨਾਲ ਹਰਾਇਆ

ਹੈਦਰਾਬਾਦ: 23 ਮਾਰਚ, ਦੇਸ਼ ਕਲਿੱਕ ਬਿਓਰੋ IPL 2025: ਸਨਰਾਈਜ਼ਰਸ ਹੈਦਰਾਬਾਦ (SRH) ਨੇ ਰਾਜਸਥਾਨ ਰਾਇਲਜ਼ (RR) ਨੂੰ 44 ਦੌੜਾਂ ਨਾਲ ਹਰਾਇਆਸਨਰਾਈਜ਼ਰਸ ਹੈਦਰਾਬਾਦ (SRH) ਨੇ ਜਿੱਤ ਨਾਲ ਸ਼ੁਰੂਆਤ ਕੀਤੀ ਹੈ। ਟੀਮ ਨੇ ਅੱਜ ਪਹਿਲੇ ਮੈਚ ‘ਚ ਰਾਜਸਥਾਨ ਰਾਇਲਜ਼ (RR) ਨੂੰ 44 ਦੌੜਾਂ ਨਾਲ ਹਰਾਇਆ ਦਿੱਤਾ ਹੈ । ਹੈਦਰਾਬਾਦ ਨੇ ਆਪਣੇ ਘਰੇਲੂ ਮੈਦਾਨ ‘ਤੇ 286 ਦੌੜਾਂ ਬਣਾਈਆਂ ਜਦੋਂ […]

Continue Reading

IPL 2025 SRH Vs RR:ਹੈਦਰਾਬਾਦ ਨੇ ਰਾਜਸਥਾਨ ਨੂੰ ਦਿੱਤਾ 287 ਦੌੜਾਂ ਦਾ ਟੀਚਾ

ਹੈਦਰਾਬਾਦ: 23 ਮਾਰਚ, ਦੇਸ਼ ਕਲਿੱਕ ਬਿਓਰੋਹੈਦਰਾਬਾਦ ਦੇ ਰਾਜੀਵ ਗਾਂਧੀ ਸਟੇਡੀਅਮ ਵਿੱਚ ਰਾਜਸਥਾਨ ਰਾਇਲਜ਼ (RR) ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਸਨਰਾਈਜ਼ਰਜ਼ ਹੈਦਰਾਬਾਦ (SRH) ਨੇ 6 ਵਿਕਟਾਂ ਗੁਆ ਕੇ 286 ਦੌੜਾਂ ਬਣਾਈਆਂ। ਟੀਮ ਵੱਲੋਂ ਇਸ਼ਾਨ ਕਿਸ਼ਨ ਨੇ 106 ਦੌੜਾਂ ਬਣਾਈਆਂ, ਉਨ੍ਹਾਂ ਨੇ 45 ਗੇਂਦਾਂ ‘ਤੇ ਆਪਣੇ ਆਈਪੀਐਲ ਕਰੀਅਰ ਦਾ ਪਹਿਲਾ ਸੈਂਕੜਾ ਲਗਾਇਆ। ਟ੍ਰੈਵਿਸ ਹੈੱਡ […]

Continue Reading

IPL 2025: KKR ਨੇ RCB ਨੂੰ ਦਿੱਤਾ 175 ਦੌੜਾਂ ਦਾ ਟੀਚਾ

ਨਵੀਂ ਦਿੱਲੀ: 22 ਮਾਰਚ, ਦੇਸ਼ ਕਲਿੱਕ ਬਿਓਰੋ IPL 2025 ਦੇ ਪਹਿਲੇ ਮੈਚ ‘ਚ ਮੌਜੂਦਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੂੰ ਜਿੱਤ ਲਈ 175 ਦੌੜਾਂ ਦਾ ਟੀਚਾ ਦਿੱਤਾ ਹੈ। ਈਡਨ ਗਾਰਡਨ ਸਟੇਡੀਅਮ ‘ਚ RCB ਬੇਂਗਲੁਰੂ ਦੇ ਕਪਤਾਨ ਰਜਤ ਪਾਟੀਦਾਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੋਲਕਾਤਾ ਨਾਈਟ ਰਾਈਡਰਜ਼ […]

Continue Reading

ਥੋੜ੍ਹੀ ਦੇਰ ‘ਚ ਹੀ ਹੋਵੇਗੀ IPL 2025 ਦੀ ਰੰਗਾ-ਰੰਗ ਸ਼ੁਰੂਆਤ

ਕੋਲਕਾਤਾ, 22 ਮਾਰਚ, ਦੇਸ਼ ਕਲਿਕ ਬਿਊਰੋ :IPL 2025 ਦੀ ਰੰਗਾ-ਰੰਗ ਸ਼ੁਰੂਆਤ ਹੁਣ ਤੋਂ ਥੋੜੀ ਦੇਰ ‘ਚ ਹੋਣ ਜਾ ਰਹੀ ਹੈ। ਉਦਘਾਟਨੀ ਸਮਾਰੋਹ ਕੋਲਕਾਤਾ ਦੇ ਈਡਨ ਗਾਰਡਨ ਵਿੱਚ ਹੈ, ਪਰ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ। ਸਮਾਰੋਹ ਤੋਂ ਬਾਅਦ ਮੌਜੂਦਾ ਚੈਂਪੀਅਨ ਕੇਕੇਆਰ ਅਤੇ ਆਰਸੀਬੀ ਵਿਚਕਾਰ ਮੈਚ ਖੇਡਿਆ ਜਾਵੇਗਾ।KKR ਦੇ ਪਹਿਲੇ ਮੈਚ ਤੋਂ ਪਹਿਲਾਂ ਟੀਮ ਦੇ ਮਾਲਕ […]

Continue Reading

IPL 2025: KKR ਅਤੇ RCB ਵਿਚਕਾਰ ਮੁਕਾਬਲੇ ਨਾਲ ਆਗਾਜ਼ ਅੱਜ

ਨਵੀਂ ਦਿੱਲੀ: 22 ਮਾਰਚ, ਦੇਸ਼ ਕਲਿੱਕ ਬਿਓਰੋ ਇੰਡੀਅਨ ਪ੍ਰੀਮੀਅਰ ਲੀਗ (IPL) 2025 ਅੱਜ ਤੋਂ ਮੌਜੂਦਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਰਾਇਲ ਚੈਲੇਂਜਰਜ਼ ਬੰਗਲੁਰੂ (RCB) ਦੇ ਵਿਚਕਾਰ ਮੁਕਾਬਲੇ ਨਾਲ ਲੀਗ ਈਡਨ ਗਾਰਡਨ ਕੋਲਕਾਤਾ ਵਿੱਚ ਸ਼ਾਮ 6 ਵਜੇ ਸ਼ੁਰੂ ਹੋ ਰਹੀ ਹੈ। ਇਸ IPL ਸੀਜ਼ਨ ਵਿੱਚ KKR ਦੀ ਅਗਵਾਈ ਅਜਿੰਕਿਆ ਰਹਾਣੇ ਕਰ ਰਹੇ ਹਨ ਜਦੋਂ ਕਿ […]

Continue Reading

ਮੁਹਾਲੀ ‘ਚ IPL 5 ਅਪਰੈਲ ਨੂੰ, ਟਿਕਟਾਂ ਦੀ ਬੁਕਿੰਗ ਸ਼ੁਰੂ

ਮੋਹਾਲੀ, 10 ਮਾਰਚ, ਦੇਸ਼ ਕਲਿਕ ਬਿਊਰੋ :ਇੰਡੀਅਨ ਪ੍ਰੀਮੀਅਰ ਲੀਗ (IPL) ਦੇ 18ਵੇਂ ਸੀਜ਼ਨ ਵਿੱਚ, ਪੰਜਾਬ ਕਿੰਗਜ਼ ਫ੍ਰੈਂਚਾਈਜ਼ੀ ਆਪਣੇ ਹੋਮ ਗ੍ਰਾਊਂਡ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਮੋਹਾਲੀ ਵਿੱਚ ਹੋਣ ਵਾਲੇ ਮੈਚਾਂ ਲਈ ਟਿਕਟਾਂ ਦੀ ਆਨਲਾਈਨ ਬੁਕਿੰਗ ਐਤਵਾਰ ਦੁਪਹਿਰ 1 ਵਜੇ ਤੋਂ ਸ਼ੁਰੂ ਹੋ ਗਈ ਹੈ। ਪ੍ਰਸ਼ੰਸਕ 5 ਅਪਰੈਲ ਨੂੰ ਹੋਣ ਵਾਲੇ ਪੰਜਾਬ ਕਿੰਗਜ਼ ਅਤੇ […]

Continue Reading