ਸੰਯੁਕਤ ਕਿਸਾਨ ਮੋਰਚਾ ਨੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈਕੇ ਅੱਜ ਹੰਗਾਮੀ ਮੀਟਿੰਗ ਸੱਦੀ

ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਸਬੰਧੀ ਅੱਜ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਹੰਗਾਮੀ ਮੀਟਿੰਗ ਸੱਦੀ ਹੈ। ਮੀਟਿੰਗ ਬਾਅਦ ਦੁਪਹਿਰ 2 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਡੱਲੇਵਾਲ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਹੋ ਸਕਦਾ ਹੈ।ਇਸ ਤੋਂ ਬਾਅਦ […]

Continue Reading

MP ਮਲਵਿੰਦਰ ਕੰਗ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਕਿਹਾ- ਸੁਪਰੀਮ ਕੋਰਟ ਵੀ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਤ ਹੈ,ਪਰ ਮੋਦੀ ਸਰਕਾਰ ਦੀ ਉਦਾਸੀਨਤਾ ਨਿਰਾਸ਼ਾਜਨਕ ਹੈ ਚੰਡੀਗੜ੍ਹ, 17 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਖਨੌਰੀ ਬਾਰਡਰ  ਤੇ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਡੱਲੇਵਾਲ ਦੀ […]

Continue Reading

ਸੰਯੁਕਤ ਕਿਸਾਨ ਮੋਰਚੇ ਨੇ ਭਲਕੇ ਚੰਡੀਗੜ੍ਹ ’ਚ ਸੱਦੀ ਐਮਰਜੈਂਸੀ ਮੀਟਿੰਗ

ਚੰਡੀਗੜ੍ਹ, 17 ਦਸੰਬਰ, ਦੇਸ਼ ਕਲਿੱਕ ਬਿਓਰੋ : ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਭਲਕੇ 18 ਦਸੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਇਕ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 2 ਵਜੇ ਹੋਵੇਗੀ। ਇਹ ਮੀਟਿੰਗ ਖਨੌਰੀ ਬਰਡਰ ਉਤੇ ਮਰਨ ਵਰਤ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਐਂਮਰਜੈਂਸੀ […]

Continue Reading