Breaking: ਪਟਿਆਲਾ ਕੇਂਦਰੀ ਜੇਲ੍ਹ ‘ਚੋਂ 3 ਕੈਦੀ ਫ਼ਰਾਰ; ਕੰਬਲ ਦਾ ਸਹਾਰਾ ਲੈ ਕੇ ਟੱਪੀ ਕੰਧ

ਪਟਿਆਲਾ, 15 ਮਈ 2026: ਪਟਿਆਲਾ ਦੀ ਕੇਂਦਰੀ ਜੇਲ੍ਹ, ਜੋ ਕਿ ਆਪਣੀ ਸਖ਼ਤ ਸੁਰੱਖਿਆ ਲਈ ਜਾਣੀ ਜਾਂਦੀ ਹੈ, ਉਸ ਵੇਲੇ ਸਵਾਲਾਂ ਦੇ ਘੇਰੇ ਵਿੱਚ ਆ ਗਈ ਜਦੋਂ ਤਿੰਨ ਕੈਦੀ ਜੇਲ੍ਹ ਵਿੱਚੋਂ ਭੱਜਣ ਵਿੱਚ ਸਫ਼ਲ ਹੋ ਗਏ। ਇਨ੍ਹਾਂ ਕੈਦੀਆਂ ਨੇ ਜੇਲ੍ਹ ਵਿੱਚੋਂ ਨਿਕਲਣ ਲਈ ਬਹੁਤ ਹੀ ਚਲਾਕੀ ਭਰਿਆ ਰਸਤਾ ਅਪਣਾਇਆ, ਪਰ ਕਿਸਮਤ ਨੇ ਸਾਥ ਨਹੀਂ ਦਿੱਤਾ ਅਤੇ […]

Continue Reading