ਸਿਵਲ ਹਸਪਤਾਲ ਜਲੰਧਰ ਦੇ ਆਕਸੀਜਨ ਪਲਾਂਟ ‘ਚ ਖ਼ਰਾਬੀ ਕਾਰਨ 3 ਮਰੀਜ਼ਾਂ ਦੀ ਮੌਤ
ਜਲੰਧਰ, 28 ਜੁਲਾਈ, ਦੇਸ਼ ਕਲਿਕ ਬਿਊਰੋ :ਸਿਵਲ ਹਸਪਤਾਲ ਜਲੰਧਰ ਦੇ ਟਰਾਮਾ ਸੈਂਟਰ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਆਕਸੀਜਨ ਪਲਾਂਟ ਵਿੱਚ ਅਚਾਨਕ ਤਕਨੀਕੀ ਖਰਾਬੀ ਆ ਗਈ। ਇਸ ਖਰਾਬੀ ਕਾਰਨ ਆਈਸੀਯੂ ਵਿੱਚ ਦਾਖਲ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ।ਘਟਨਾ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। […]
Continue Reading
