ਤਾਮਿਲਨਾਡੂ: ਡੀਜ਼ਲ ਲੈ ਕੇ ਜਾ ਰਹੀ ਮਾਲ ਗੱਡੀ ਵਿੱਚ ਭਿਆਨਕ ਅੱਗ

ਤਾਮਿਲਨਾਡੂ: ਡੀਜ਼ਲ ਲੈ ਕੇ ਜਾ ਰਹੀ ਮਾਲ ਗੱਡੀ ਵਿੱਚ ਭਿਆਨਕ ਅੱਗਤਿਰੂਵੱਲੂਰ: 13 ਜੁਲਾਈ, ਦੇਸ਼ ਕਲਿੱਕ ਬਿਓਰੋਡੀਜ਼ਲ ਲੈ ਕੇ ਜਾ ਰਹੀ ਇੱਕ ਮਾਲ ਗੱਡੀ ਦੇ ਚਾਰ ਡੱਬਿਆਂ ਵਿੱਚ ਭਿਆਨਕ ਅੱਗ ਲੱਗਣ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਫੈਲ ਗਈ। ਘਟਨਾ ਸਥਾਨ ਤੋਂ ਡੱਬਿਆਂ ਵਿੱਚੋਂ ਅੱਗ ਦੀਆਂ ਉੱਚੀਆਂ ਲਪਟਾਂ ਅਤੇ ਕਾਲੇ ਧੂੰਏਂ ਦੇ ਸੰਘਣੇ ਗੁਬਾਰ ਉੱਠਦੇ ਦਿਖਾਈ […]

Continue Reading

ਦਿੱਲੀ ‘ਚ ਚਾਰ ਮੰਜ਼ਿਲਾ ਇਮਾਰਤ ਅਚਾਨਕ ਢਹੀ, ਕਈ ਲੋਕ ਦਬੇ

ਨਵੀਂ ਦਿੱਲੀ, 12 ਜੁਲਾਈ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਸੀਲਮਪੁਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਚਾਰ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਮਲਬੇ ਵਿੱਚੋਂ ਅੱਠ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਅਜੇ ਵੀ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ। ਉਨ੍ਹਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ […]

Continue Reading

ਅੱਜ ਆਵੇਗਾ ਮੁੱਲਾਂਪੁਰ PCA ਕਾਰਜਕਾਰੀ ਕਮੇਟੀ ਦੀ ਚੋਣ ਦਾ ਨਤੀਜਾ

ਮੋਹਾਲੀ, 12 ਜੁਲਾਈ, ਦੇਸ਼ ਕਲਿਕ ਬਿਊਰੋ :ਮੁੱਲਾਂਪੁਰ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੀ ਕਾਰਜਕਾਰੀ ਕਮੇਟੀ ਦੀ ਚੋਣ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਜਿੱਤ ਲਗਭਗ ਤੈਅ ਹੈ। ਕਿਉਂਕਿ ਉਨ੍ਹਾਂ ਦੇ ਖਿਲਾਫ ਕੋਈ ਮੈਦਾਨ ਵਿੱਚ ਨਹੀਂ ਹੈ। ਪੰਜਾਬ ਦੀ ਰਾਜਨੀਤੀ ਦੇ ਨਾਲ-ਨਾਲ ਹੁਣ ਆਮ ਆਦਮੀ ਪਾਰਟੀ (ਆਪ) ਦੇ ਆਗੂ […]

Continue Reading

PM ਮੋਦੀ ਅੱਜ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ

ਨਵੀਂ ਦਿੱਲੀ, 12 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਭਰ ਵਿੱਚ ਅੱਜ 47 ਥਾਵਾਂ ‘ਤੇ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਇਸ ਦੌਰਾਨ PM Modi 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ (distribute appointment letters)। PM Modi ਅੱਜ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ 16ਵੇਂ ਰੋਜ਼ਗਾਰ ਮੇਲੇ ਵਿੱਚ ਸ਼ਾਮਲ ਹੋਣਗੇ।ਪਿਛਲਾ ਰੁਜ਼ਗਾਰ ਮੇਲਾ 26 ਅਪ੍ਰੈਲ ਨੂੰ ਆਯੋਜਿਤ […]

Continue Reading

ਅਹਿਮਦਾਬਾਦ ਜਹਾਜ਼ ਹਾਦਸੇ ਦੇ ਇੱਕ ਮਹੀਨੇ ਬਾਅਦ ਮੁੱਢਲੀ ਜਾਂਚ ਰਿਪੋਰਟ ਸਾਹਮਣੇ ਆਈ

ਨਵੀਂ ਦਿੱਲੀ, 12 ਜੁਲਾਈ, ਦੇਸ਼ ਕਲਿਕ ਬਿਊਰੋ :ਅਹਿਮਦਾਬਾਦ ਜਹਾਜ਼ ਹਾਦਸੇ ਦੇ ਇੱਕ ਮਹੀਨੇ ਬਾਅਦ ਮੁੱਢਲੀ ਜਾਂਚ ਰਿਪੋਰਟ ਸਾਹਮਣੇ ਆ ਗਈ ਹੈ। ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਨੇ ਅੱਜ 12 ਜੁਲਾਈ ਨੂੰ 15 ਪੰਨਿਆਂ ਦੀ ਰਿਪੋਰਟ ਜਨਤਕ ਕੀਤੀ। Preliminary investigation report ਅਨੁਸਾਰ, ਇਹ ਹਾਦਸਾ ਜਹਾਜ਼ ਦੇ ਦੋਵੇਂ ਇੰਜਣ ਬੰਦ ਹੋਣ ਕਾਰਨ ਹੋਇਆ।ਟੇਕਆਫ ਤੋਂ ਥੋੜ੍ਹੀ ਦੇਰ ਬਾਅਦ, […]

Continue Reading

ਮੋਬਾਈਲ ਤੇ 1200 ਰੁਪਏ ਲੁੱਟਣ ਲਈ ਸੈਰ ਕਰ ਰਹੇ ਵਿਅਕਤੀ ਦੀ ਕੀਤੀ ਹੱਤਿਆ

ਲੁਧਿਆਣਾ, 11 ਜੁਲਾਈ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਪਿੰਡ ਮੇਹਰਬਾਨ ਇਲਾਕੇ ਦੇ ਗੁੱਜਰ ਭਵਨ ਵਿੱਚ ਰਹਿਣ ਵਾਲੇ 45 ਸਾਲਾ ਵਿਅਕਤੀ ਨੂੰ ਐਕਟਿਵਾ ਸਵਾਰ ਬਦਮਾਸ਼ਾਂ ਨੇ ਉਸ ਸਮੇਂ ਘੇਰ ਲਿਆ ਜਦੋਂ ਉਹ ਗਲੀ ਵਿੱਚ ਸੈਰ ਕਰ ਰਿਹਾ ਸੀ। ਲੁਟੇਰਿਆਂ ਨੇ ਉਸ ਦੇ ਪੇਟ ਵਿੱਚ ਚਾਕੂ ਮਾਰ ਦਿੱਤਾ ਅਤੇ ਉਸ ਦਾ ਮੋਬਾਈਲ ਅਤੇ 1200 ਰੁਪਏ ਦੀ ਨਕਦੀ […]

Continue Reading

ਮੋਹਾਲੀ ਪੁਲਿਸ ਵੱਲੋ ਗੈਰ-ਕਾਨੂੰਨੀ ਕਾਲ ਸੈਂਟਰ ਦਾ ਪਰਦਾਫਾਸ਼

06 ਠੱਗ ਗ੍ਰਿਫਤਾਰ, ਹੁਣ ਤੱਕ 338 ਪੀੜਤਾਂ ਨਾਲ ਕਰੀਬ 20 ਹਜ਼ਾਰ ਡਾਲਰ ਦੀ ਮਾਰ ਚੁੱਕੇ ਹਨ ਠੱਗੀ ਮੋਹਾਲੀ, 10 ਜੁਲਾਈ, 2025: ਦੇਸ਼ ਕਲਿੱਕ ਬਿਓਰੋਮੋਹਾਲੀ ਪੁਲਿਸ ਨੇ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ ਇਕ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੌਰਾਨ 06 ਵਿਅਕਤੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ।     ਕਪਤਾਨ ਪੁਲਿਸ (ਪੀ ਬੀ ਆਈ) ਦੀਪਿਕਾ […]

Continue Reading

ਭਾਰੀ ਬਾਰਿਸ਼ ਕਾਰਨ ਪ੍ਰਸ਼ਾਸ਼ਨ ਵੱਲੋਂ work from home ਦੇ ਆਦੇਸ਼

ਨਵੀਂ ਦਿੱਲੀ: 10 ਜੁਲਾਈ, ਦੇਸ਼ ਕਲਿੱਕ ਬਿਓਰੋਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਦੇ ਕਾਰਨ ਸ਼ਹਿਰ ਵਿੱਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਅਜਿਹੀ ਸਥਿਤੀ ਦੇ ਚੱਲਦਿਆਂ ਗੁਰੂਗ੍ਰਾਮ ਜ਼ਿਲ੍ਹੇ ਵਿੱਚ ਅਧਿਕਾਰੀਆਂ ਨੇ ਸਾਰੇ ਕਾਰਪੋਰੋਟ ਦਫਤਰਾਂ ਤੇ ਪ੍ਰਾਈਵੇਟ ਸੰਸਥਾਵਾਂ ਨੂੰ ਸਲਾਹ ਦਿੱਤੀ ਹੈ ਕਿ 10 ਜੁਲਾਈ ਨੂੰ ਸਾਰੇ ਮੁਲਾਜ਼ਮ ਆਪਣੇ ਆਪਣੇ ਘਰ ਤੋਂ ਹੀ ਕੰਮ […]

Continue Reading

ਮੀਂਹ ਕਾਰਨ ਪੈਟਰੋਲ ਪੰਪ ਦੀ ਕੰਧ ਡਿੱਗੀ, 2 ਮਜ਼ਦੂਰਾਂ ਦੀ ਮੌਤ, 3 ਦੀ ਹਾਲਤ ਗੰਭੀਰ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਤੋਂ ਕਈ ਥਾਈਂ ਭਾਰੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੀਂਹ ਕਾਰਨ ਇੱਕ ਪੈਟਰੋਲ ਪੰਪ ਦੀ ਕੰਧ ਡਿੱਗ ਗਈ। ਜਿਸ ਕਾਰਨ ਉੱਥੋਂ ਲੰਘ ਰਹੇ 6 ਮਜ਼ਦੂਰ ਦੱਬ ਗਏ। ਜਿਨ੍ਹਾਂ ਵਿੱਚੋਂ 2 ਦੀ ਮੌਤ ਹੋ ਗਈ ਹੈ ਜਦੋਂ ਕਿ 3 ਨੂੰ ਗੰਭੀਰ ਹਾਲਤ ਵਿੱਚ ਦਿੱਲੀ ਰੈਫਰ ਕਰ ਦਿੱਤਾ […]

Continue Reading

ਖਰਾਬ ਮੌਸਮ ਕਾਰਨ ਦਿੱਲੀ ‘ਚ 6 ਉਡਾਣਾਂ ਡਾਇਵਰਟ, ਕੁਝ ਦੇ ਰੂਟ ਬਦਲੇ

ਖਰਾਬ ਮੌਸਮ ਕਾਰਨ ਦਿੱਲੀ ‘ਚ 6 ਉਡਾਣਾਂ ਡਾਇਵਰਟ (flights diverted), ਕੁਝ ਦੇ ਰੂਟ ਬਦਲੇ ਨਵੀਂ ਦਿੱਲੀ, 10 ਜੁਲਾਈ, ਦੇਸ਼ ਕਲਿਕ ਬਿਊਰੋ :ਦਿੱਲੀ-ਐਨਸੀਆਰ ਵਿੱਚ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਹੈ। ਖਰਾਬ ਮੌਸਮ ਕਾਰਨ 6 ਉਡਾਣਾਂ ਨੂੰ ਡਾਇਵਰਟ (diverted) ਕੀਤਾ ਗਿਆ। 4 flights ਨੂੰ ਜੈਪੁਰ ਅਤੇ 2 flights ਨੂੰ ਲਖਨਊ ਭੇਜਿਆ ਗਿਆ। ਕੁਝ ਦੇ ਰੂਟ ਬਦਲ […]

Continue Reading