ਈਰਾਨ-ਇਜ਼ਰਾਈਲ ਜੰਗ ਕਾਰਨ ਦੇਸ਼ ‘ਚ 60 ਤੋਂ ਵੱਧ ਉਡਾਣਾਂ ਰੱਦ

ਨਵੀਂ ਦਿੱਲੀ, 24 ਜੂਨ, ਦੇਸ਼ ਕਲਿਕ ਬਿਊਰੋ :ਈਰਾਨ-ਇਜ਼ਰਾਈਲ ਜੰਗ ਕਾਰਨ ਭਾਰਤ ਤੋਂ ਮੱਧ ਪੂਰਬ ਆਉਣ-ਜਾਣ ਵਾਲੀਆਂ ਉਡਾਣਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਵਧਦੇ ਤਣਾਅ ਅਤੇ ਹਵਾਈ ਖੇਤਰ ਬੰਦ ਹੋਣ ਕਾਰਨ ਹੁਣ ਤੱਕ 60 ਤੋਂ ਵੱਧ ਉਡਾਣਾਂ ਰੱਦ (flights canceled) ਕੀਤੀਆਂ ਗਈਆਂ ਹਨ। ਦਿੱਲੀ ਹਵਾਈ ਅੱਡੇ ਤੋਂ 48 ਉਡਾਣਾਂ ਰੱਦ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 28 […]

Continue Reading

ਦਿਲਜੀਤ ਦੋਸਾਂਝ ਦੀ ਫਿਲਮ ਸਰਦਾਰ ਜੀ-3 ਵਿਵਾਦਾਂ ‘ਚ ਘਿਰੀ

ਦਿਲਜੀਤ ਦੋਸਾਂਝ ਦੀ ਫਿਲਮ ਸਰਦਾਰ ਜੀ-3 ਵਿਵਾਦਾਂ ‘ਚ ਘਿਰੀਮੁੰਬਈ, 24 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬੀ ਫ਼ਿਲਮ ਅਦਾਕਾਰ ਅਤੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਸਰਦਾਰ ਜੀ 3’ (Sardar Ji-3) ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨੂੰ ਕਾਸਟ ਕਰਨ ਕਾਰਨ ਇੱਕ ਵੱਡੇ ਵਿਵਾਦ ਵਿੱਚ ਘਿਰ ਗਈ ਹੈ। ਦੋਸ਼ ਹੈ ਕਿ ਹਨੀਆ ਆਮਿਰ ਨੇ ਭਾਰਤੀ ਹਥਿਆਰਬੰਦ ਬਲਾਂ […]

Continue Reading

ਇਜ਼ਰਾਈਲ ਵੱਲੋਂ ਈਰਾਨ ‘ਤੇ ਹਮਲੇ ਰੋਕਣ ਦਾ ਐਲਾਨ

ਤਹਿਰਾਨ/ ਤੇਲ ਅਵੀਵ, 24 ਜੂਨ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਹੁਣ ਖਤਮ ਹੁੰਦੀ ਜਾ ਰਹੀ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹਮਲਿਆਂ ਨੂੰ ਰੋਕਣ ਦਾ ਐਲਾਨ ਕੀਤਾ ਹੈ। ਨੇਤਨਯਾਹੂ ਨੇ ਕਿਹਾ ਕਿ ਇਜ਼ਰਾਈਲੀ ਫੌਜ ਦਾ ਉਦੇਸ਼ ਪੂਰਾ ਹੋ ਗਿਆ ਹੈ। ਇਹ ਫੈਸਲਾ ਉਸ ਸਮੇਂ ਆਇਆ ਜਦੋਂ ਅਮਰੀਕੀ ਰਾਸ਼ਟਰਪਤੀ […]

Continue Reading

ਪਾਕਿਸਤਾਨੀ ਬਦਮਾਸ਼ ਨੇ ਚਲਵਾਈਆਂ NRI ਦੇ ਘਰ ‘ਤੇ ਗੋਲੀਆਂ, ਪੰਜਾਬ ਪੁਲਿਸ ਜਾਂਚ ‘ਚ ਜੁਟੀ

ਜਲੰਧਰ, 24 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਗੁਲਾਬ ਦੇਵੀ ਰੋਡ ‘ਤੇ ਸਥਿਤ ਪੁਰਤਗਾਲ ਵਿੱਚ ਰਹਿਣ ਵਾਲੇ ਇੱਕ NRI ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ। ਇਹ ਗੋਲੀਆਂ ਪਾਕਿਸਤਾਨੀ ਬਦਮਾਸ਼ Shahzad Bhatti ਨੇ ਚਲਵਾਈਆਂ। ਸੋਮਵਾਰ ਰਾਤ ਨੂੰ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਐਨਆਰਆਈ ਦੇ ਘਰ ‘ਤੇ ਲਗਭਗ 10 ਗੋਲੀਆਂ ਚਲਾਈਆਂ। ਜਿਸਦੀ ਵੀਡੀਓ ਪਾਕਿਸਤਾਨ ਵਿੱਚ ਬੈਠੇ ਡੌਨ […]

Continue Reading

120 ਰੁਪਏ ਤੋਂ ਵੀ ਜ਼ਿਆਦਾ ਵੱਧ ਸਕਦੀਆਂ ਨੇ ਪੈਟਰੋਲ ਦੀਆਂ ਕੀਮਤਾਂ

120 ਰੁਪਏ ਤੋਂ ਵੀ ਜ਼ਿਆਦਾ ਵੱਧ ਸਕਦੀਆਂ ਨੇ Petrol prices ਨਵੀਂ ਦਿੱਲੀ, 24 ਜੂਨ, ਦੇਸ਼ ਕਲਿਕ ਬਿਊਰੋ :ਈਰਾਨ ਦੀ ਸੰਸਦ ਨੇ ਹਾਲ ਹੀ ਵਿੱਚ ਸਟਰੇਟ ਆਫ ਹੋਰਮੁਜ਼ ਨੂੰ ਬੰਦ ਕਰਨ ਦਾ ਮਤਾ ਪਾਸ ਕੀਤਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕੱਚੇ ਤੇਲ ਦੀਆਂ ਕੀਮਤਾਂ 30-50% ਤੱਕ ਵਧ ਸਕਦੀਆਂ ਹਨ। ਦੁਨੀਆ ਦੇ ਕੱਚੇ ਤੇਲ ਦਾ 20-25% […]

Continue Reading

ਅਮਰੀਕੀ ਹਮਲੇ ਦਾ ਕੀ ਅਸਰ ਹੋਵੇਗਾ ਮੱਧ ਪੂਰਬ ਅਤੇ ਦੁਨੀਆਂ ‘ਤੇ

ਅਮਰੀਕਾ ‘ਚ ਟਰੰਪ ਦੀ ਪੁਜ਼ੀਸ਼ਨ ਪੈ ਸਕਦੀ ਹੈ ਕਮਜ਼ੋਰਸੁਖਦੇਵ ਸਿੰਘ ਪਟਵਾਰੀਚੰਡੀਗੜ੍ਹ: 23 ਜੂਨ,ਅਮਰੀਕਾ ਵੱਲੋਂ ਇਰਾਨ ਦੇ ਨਿਊਕਲੀਅਰ ਸਥਾਨਾਂ ਉੱਪਰ ਵੱਡਾ ਹਮਲਾ ਕਰਕੇ ਵੱਡਾ ਜੂਆ ਖੇਡਿਆ ਗਿਆ ਹੈ, ਹਾਲਾਂਕਿ ਇਸ ਦੇ ਨਿੱਕਲਣ ਵਾਲੇ ਸਿੱਟਿਆਂ ਦਾ ਅੰਦਾਜ਼ਾ ਲਾਉਣਾ ਅਜੇ ਸਮੇਂ ਤੋਂ ਪਹਿਲਾਂ ਦੀ ਗੱਲ ਹੈ।ਪਿਛਲੇ ਕਈ ਦਿਨਾਂ ਤੋਂ ਇਰਾਨ ਨੂੰ ਦੋ ਹਫਤੇ ਦਾ ਸਮਾਂ ਦੇਣ ਦੇ ਐਲਾਨਾਂ […]

Continue Reading

ਪੱਛਮੀ ਬੰਗਾਲ ‘ਚ ਵੋਟਾਂ ਦੀ ਗਿਣਤੀ ਦੌਰਾਨ ਧਮਾਕਾ, ਬੱਚੀ ਦੀ ਮੌਤ

ਕੋਲਕਾਤਾ, 23 ਜੂਨ, ਦੇਸ਼ ਕਲਿਕ ਬਿਊਰੋ :ਪੱਛਮੀ ਬੰਗਾਲ ਦੀ ਕਾਲੀਗੰਜ ਸੀਟ ਤੋਂ ਟੀਐਮਸੀ ਉਮੀਦਵਾਰ ਅਲੀਫਾ ਅਹਿਮਦ ਨੇ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਨੇ ਭਾਜਪਾ ਦੇ ਆਸ਼ੀਸ਼ ਘੋਸ਼ ਨੂੰ ਹਰਾਇਆ। ਇਨ੍ਹਾਂ ਪੰਜਾਂ ਸੀਟਾਂ ‘ਤੇ 19 ਜੂਨ ਨੂੰ ਵੋਟਿੰਗ ਹੋਈ ਸੀ।ਇਸ ਦੌਰਾਨ, ਕਾਲੀਗੰਜ ਸੀਟ ਲਈ ਚੱਲ ਰਹੀ ਵੋਟਾਂ ਦੀ ਗਿਣਤੀ ਦੌਰਾਨ, ਕ੍ਰਿਸ਼ਨਨਗਰ ਥਾਣਾ ਖੇਤਰ ਦੇ ਬਾਰਾਚੰਦਨਗਰ ਖੇਤਰ […]

Continue Reading

ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 23 ਜੂਨ, ਦੇਸ਼ ਕਲਿਕ ਬਿਊਰੋ :Punjab and Haryana High Court ਦੇ ਅਹਾਤੇ ਵਿੱਚ ਅੱਜ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਅੱਗ ਵਿੱਚ ਲੇਡੀਜ਼ ਬਾਰ ਰੂਮ ਅਤੇ ਕਮਰਾ ਨੰਬਰ 4 ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਜਦੋਂ ਕਿ ਮੁੱਖ ਬਾਰ ਰੂਮ ਦਾ ਇੱਕ ਹਿੱਸਾ ਵੀ ਨੁਕਸਾਨਿਆ ਗਿਆ।ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ […]

Continue Reading

ਲੁਧਿਆਣਾ ਉਪ ਚੋਣ ਨਤੀਜੇ : 10 ਵੇਂ ਦੌਰ ‘ਚ APP ਦੀ ਲੀਡ 6 ਹਜ਼ਾਰ ਤੋਂ ਹੋਈ ਪਾਰ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। 14 ਦੌਰਾਂ ਵਿੱਚੋਂ 10 ਦੌਰ ਪੂਰੇ ਹੋ ਚੁੱਕੇ ਹਨ। ‘ਆਪ’ ਉਮੀਦਵਾਰ ਸੰਜੀਵ ਅਰੋੜਾ 6 ਹਜ਼ਾਰ ਤੋਂ ਜ਼ਿਆਦਾ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਕਾਂਗਰਸ ਦੂਜੇ ਸਥਾਨ ‘ਤੇ, ਭਾਜਪਾ ਤੀਜੇ ਸਥਾਨ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ […]

Continue Reading

ਲੁਧਿਆਣਾ ਉਪ ਚੋਣ ਨਤੀਜੇ : 7 ਵੇਂ ਦੌਰ ‘ਚ APP ਦੀ ਲੀਡ ਹੋਰ ਵਧੀ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। 14 ਦੌਰਾਂ ਵਿੱਚੋਂ 7 ਦੌਰ ਪੂਰੇ ਹੋ ਚੁੱਕੇ ਹਨ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ। ਕਾਂਗਰਸ ਦੂਜੇ ਸਥਾਨ ‘ਤੇ, ਭਾਜਪਾ ਤੀਜੇ ਸਥਾਨ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ ਹੈ।

Continue Reading