ਲੁਧਿਆਣਾ ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ: ਸਿਬਿਨ ਸੀ

ਚੰਡੀਗੜ੍ਹ, 19 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਹੋਈ। ਵੋਟਿੰਗ ਆਪਣੇ ਨਿਰਧਾਰਤ ਸਮੇਂ ਅਨੁਸਾਰ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 7:00 ਵਜੇ ਤੱਕ ਅਪਲੋਡ ਕੀਤੇ ਗਏ […]

Continue Reading

ਟਰੰਪ ਪ੍ਰਸ਼ਾਸਨ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਅਕਾਊਂਟ ਸੰਬੰਧੀ ਸੁਣਾਇਆ ਨਵਾਂ ਫਰਮਾਨ

ਵਾਸਿੰਗਟਨ, 19 ਜੂਨ, ਦੇਸ਼ ਕਲਿਕ ਬਿਊਰੋ :ਅਮਰੀਕੀ ਵਿਦੇਸ਼ ਵਿਭਾਗ ਨੇ ਐਲਾਨ ਕੀਤਾ ਕਿ ਵਿਦੇਸ਼ੀ ਵਿਦਿਆਰਥੀਆਂ ਲਈ ਵਿਦਿਆਰਥੀ ਵੀਜ਼ਾ ਪ੍ਰਕਿਰਿਆ ਦੁਬਾਰਾ ਸ਼ੁਰੂ ਹੋ ਰਹੀ ਹੈ, ਪਰ ਹੁਣ ਸਾਰੇ ਬਿਨੈਕਾਰਾਂ ਨੂੰ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਜਨਤਕ ਕਰਨਾ ਹੋਵੇਗਾ ਅਤੇ ਸਰਕਾਰੀ ਜਾਂਚ ਲਈ ਖੋਲ੍ਹਣਾ ਹੋਵੇਗਾ।ਵਿਭਾਗ ਨੇ ਕਿਹਾ ਕਿ ਅਧਿਕਾਰੀ ਉਨ੍ਹਾਂ ਪੋਸਟਾਂ ਅਤੇ ਸੰਦੇਸ਼ਾਂ ਦੀ ਜਾਂਚ ਕਰਨਗੇ ਜੋ […]

Continue Reading

ਚੰਡੀਗੜ੍ਹ ‘ਚ ਸਵੇਰੇ-ਸਵੇਰੇ 12 ਏਕੜ ਸਰਕਾਰੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਮੁਹਿੰਮ ਚਲਾਈ

ਚੰਡੀਗੜ੍ਹ, 19 ਜੂਨ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸਵੇਰੇ ਸੈਕਟਰ 53-54 ਦੀ ਆਦਰਸ਼ ਕਲੋਨੀ ਵਿੱਚ ਨਾਜਾਇਜ਼ ਕਬਜ਼ੇ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ। ਪ੍ਰਸ਼ਾਸਨ ਦੀ ਟੀਮ ਭਾਰੀ ਪੁਲਿਸ ਫੋਰਸ, ਬੁਲਡੋਜ਼ਰ ਅਤੇ ਐਂਬੂਲੈਂਸਾਂ ਨਾਲ ਮੌਕੇ ‘ਤੇ ਪਹੁੰਚੀ। ਇੱਥੇ ਲਗਭਗ 12 ਏਕੜ ਸਰਕਾਰੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਸਾਰੇ […]

Continue Reading

ਸਵਿਫਟ ਡਿਜਾਇਰ ਕਾਰ ਖੜ੍ਹੇ ਵਾਹਨ ਨਾਲ ਟਕਰਾਈ, ਬੱਚੇ ਤੇ ਔਰਤ ਸਣੇ 9 ਲੋਕਾਂ ਦੀ ਮੌਤ

ਪੁਣੇ, 19 ਜੂਨ, ਦੇਸ਼ ਕਲਿਕ ਬਿਊਰੋ :ਇੱਕ ਸੜਕ ਹਾਦਸੇ ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ। ਇਸ ਵਿੱਚ ਇੱਕ 6 ਸਾਲ ਦਾ ਬੱਚਾ ਅਤੇ ਇੱਕ ਔਰਤ ਸ਼ਾਮਲ ਹੈ।ਹਾਦਸੇ ਸਮੇਂ ਇੱਕ ਤੇਜ਼ ਰਫ਼ਤਾਰ ਕਾਰ ਇੱਕ ਖੜ੍ਹੇ ਪਿਕਅੱਪ ਵਾਹਨ ਨਾਲ ਟਕਰਾ ਗਈ। ਇਹ ਹਾਦਸਾ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਜੇਜੂਰੀ-ਮੋਰੇਗਾਂਵ ਰੋਡ ‘ਤੇ ਸਥਿਤ ਇੱਕ ਹੋਟਲ ਦੇ ਸਾਹਮਣੇ […]

Continue Reading

ਐਕਸਿਸ ਬੈਂਕ ‘ਚ ਅਸਿਸਟੈਂਟ ਮੈਨੇਜਰ ਦੀਆਂ 50 ਆਸਾਮੀਆਂ ਲਈ ਪਲੇਸਮੈਂਟ ਕੈਂਪ 20 ਜੂਨ ਨੂੰ

ਸ੍ਰੀ ਮੁਕਤਸਰ ਸਾਹਿਬ, 18 ਜੂਨ, ਦੇਸ਼ ਕਲਿੱਕ ਬਿਓਰੋ  ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 20 ਜੂਨ 2025 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਐਕਸਿਸ ਬੈਂਕ ਕੰਪਨੀ ਵੱਲੋਂ  50 ਅਸਿਸਟੈਂਟ ਮੈਨੇਜ਼ਰ ਦੀਆਂ ਅਸਾਮੀਆਂ ਲਈ ਘੱਟ […]

Continue Reading

ਕੇਦਾਰਨਾਥ: ਪਹਾੜੀ ਤੋਂ ਪੱਥਰ ਡਿੱਗਣ ਕਾਰਨ ਦੋ ਸ਼ਰਧਾਲੂਆਂ ਦੀ ਮੌਤ

ਰੁਦਰਾਪ੍ਰਯਾਗ: 18 ਜੂਨ, ਦੇਸ਼ ਕਲਿੱਕ ਬਿਓਰੋਉੱਤਰਾਖੰਡ ਵਿੱਚ ਕੇਦਾਰਨਾਥ ਟ੍ਰੈਕਿੰਗ ਰੂਟ ‘ਤੇ ਜੰਗਲ ਚੱਟੀ ਨੇੜੇ ਬੁੱਧਵਾਰ ਨੂੰ ਪਹਾੜੀ ਤੋਂ ਪੱਥਰ ਡਿੱਗਣ ਕਾਰਨ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ। ਮ੍ਰਿਤਕ ਸ਼ਰਧਾਲੂ ਚਾਰ ਸ਼ਰਧਾਲੂਆਂ ਦੇ ਉਸ ਜਥੇ ਦੇ ਮੈਂਬਰ ਸਨ ਜੋ ਲਿਨਚੋਲੀ ਨੇੜੇ ਚੱਟਾਨਾਂ ਡਿੱਗਣ ਅਤੇ ਜ਼ਮੀਨ ਖਿਸਕਣ ਕਾਰਨ ਵਿੱਚ ਫਸ ਗਏ ਸਨ। ਬਚਾਅ ਟੀਮਾਂ ਜਲਦੀ ਹੀ ਮੌਕੇ […]

Continue Reading

PM ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 18 ਜੂਨ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫ਼ੋਨ ‘ਤੇ ਗੱਲਬਾਤ ਕੀਤੀ, ਜੋ ਲਗਭਗ 35 ਮਿੰਟ ਤੱਕ ਚੱਲੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਟਰੰਪ ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ।ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੱਲਬਾਤ […]

Continue Reading

PM ਮੋਦੀ ਕੈਨੇਡਾ ਤੋਂ 2 ਦਿਨਾਂ ਦੌਰੇ ‘ਤੇ ਕਰੋਏਸ਼ੀਆ ਲਈ ਰਵਾਨਾ

ਜ਼ਗਰੇਬ, 18 ਜੂਨ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਤੋਂ ਕਰੋਏਸ਼ੀਆ ਲਈ ਰਵਾਨਾ ਹੋ ਗਏ ਹਨ। ਉਹ ਬੁੱਧਵਾਰ ਸ਼ਾਮ ਨੂੰ 2 ਦਿਨਾਂ ਦੇ ਦੌਰੇ ‘ਤੇ ਕਰੋਏਸ਼ੀਆ ਪਹੁੰਚਣਗੇ। ਇਹ ਪ੍ਰਧਾਨ ਮੰਤਰੀ ਦੇ 3 ਦੇਸ਼ਾਂ ਦੇ 5 ਦਿਨਾਂ ਦੇ ਦੌਰੇ ਦਾ ਆਖਰੀ ਪੜਾਅ ਹੈ। ਪਹਿਲੀ ਵਾਰ ਕੋਈ ਭਾਰਤੀ ਪ੍ਰਧਾਨ ਮੰਤਰੀ ਕਰੋਏਸ਼ੀਆ ਦਾ ਦੌਰਾ ਕਰ ਰਿਹਾ […]

Continue Reading

ਮਾਤਾ ਸ਼੍ਰੀ ਚਿੰਤਪੂਰਨੀ ਮੰਦਰ ‘ਚ ਸੁਰੱਖਿਆ ਗਾਰਡ ਤੇ ਪੁਜਾਰੀ ਵਿਚਕਾਰ ਝੜਪ, ਥੱਪੜ ਮਾਰੇ

ਊਨਾ, 18 ਜੂਨ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਮਾਤਾ ਸ਼੍ਰੀ ਚਿੰਤਪੂਰਨੀ ਮੰਦਰ ਵਿੱਚ ਇੱਕ ਸੁਰੱਖਿਆ ਗਾਰਡ ਅਤੇ ਪੁਜਾਰੀ ਵਿਚਕਾਰ ਝੜਪ ਹੋ ਗਈ। ਇਹ ਘਟਨਾ ਗਰਭ ਗ੍ਰਹਿ ਵਿੱਚ ਪ੍ਰਸ਼ਾਦ ਚੜ੍ਹਾਉਂਦੇ ਸਮੇਂ ਵਾਪਰੀ। ਦੋਸ਼ ਹੈ ਕਿ ਇੱਥੇ ਤਾਇਨਾਤ ਸੁਰੱਖਿਆ ਗਾਰਡ ਨੇ ਪੁਜਾਰੀ ਨੂੰ ਥੱਪੜ ਮਾਰਿਆ ਅਤੇ ਧੱਕਾ ਵੀ ਦਿੱਤਾ, ਜਿਸ ਕਾਰਨ ਉਹ ਛਤਰ […]

Continue Reading

ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲਾ ਵਿਅਕਤੀ ਪਟਿਆਲੇ ਤੋਂ ਗ੍ਰਿਫ਼ਤਾਰ

ਅੰਮ੍ਰਿਤਸਰ, 17 ਜੂਨ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੀ influencer Deepika Luthra ਨੇ ਆਪਣਾ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤਾ ਹੈ। ਦੀਪਿਕਾ ਨੂੰ ਅੰਮ੍ਰਿਤਪਾਲ ਮੇਹਰੋਂ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਤੋਂ ਧਮਕੀਆਂ ਮਿਲੀਆਂ ਹਨ। ਦੂਜੇ ਪਾਸੇ, ਅੰਮ੍ਰਿਤਸਰ ਪੁਲਿਸ ਨੇ ਪਟਿਆਲਾ ਤੋਂ ਦੀਪਿਕਾ ਨੂੰ ਧਮਕੀ ਦੇਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸਦੀ ਪਛਾਣ ਰਮਨਦੀਪ ਸਿੰਘ […]

Continue Reading