12th National Gatka Championship: ਪੰਜਾਬ ਦਾ ਰਿਹਾ ਦਬਦਬਾ; ਲੜਕੀਆਂ ਤੇ ਲੜਕਿਆਂ ਦੀਆਂ ਟੀਮਾਂ ਨੇ ਜਿੱਤੀਆਂ ਓਵਰਆਲ ਟਰਾਫੀਆਂ

ਛੱਤੀਸਗੜ੍ਹ ਤੇ ਚੰਡੀਗੜ੍ਹ ਦੂਜੇ ਸਥਾਨ ‘ਤੇ ਰਹੇ; ਉਤਰਾਖੰਡ ਤੇ ਹਰਿਆਣਾ ਤੀਜਾ ਸਥਾਨ ਆਪਣੇ ਨਾਂ ਕੀਤਾ ਸ਼ੈਰੀ ਸਿੰਘ ਤੇ ਰਵਲੀਨ ਕੌਰ ਬਣੇ ਸਰਵੋਤਮ ਖਿਡਾਰੀ ; ਹਰਮਨਦੀਪ ਕੌਰ ਤੇ ਹਰਸਿਮਰਨ ਸਿੰਘ ਨੇ ਸਰਵੋਤਮ ਪ੍ਰਦਰਸ਼ਨ ਦਾ ਜਿੱਤਿਆ ਖਿਤਾਬ ਜਸਟਿਸ ਤਲਵੰਤ ਸਿੰਘ ਵੱਲੋਂ ਨੌਜਵਾਨਾਂ ਨੂੰ ਗੱਤਕੇ ਨੂੰ ਪੇਸ਼ੇ ਵਜੋਂ ਅਪਣਾਉਣ ਦੀ ਅਪੀਲ ਨਵੀਂ ਦਿੱਲੀ / ਚੰਡੀਗੜ੍ਹ, 15 ਜੂਨ, 2025, ਦੇਸ਼ ਕਲਿੱਕ ਬਿਓਰੋ  ਨੈਸ਼ਨਲ ਗੱਤਕਾ […]

Continue Reading

BCCI ਵੱਲੋਂ India vs New Zealand ਮੈਚਾਂ ਦਾ ਸਡਿਊਲ ਜਾਰੀ

ਨਵੀਂ ਦਿੱਲੀ: 15 ਜੂਨ, ਦੇਸ਼ ਕਲਿੱਕ ਬਿਓਰੋਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਅਗਲੇ ਸਾਲ ਹੋਣ ਵਾਲੀ India vs New Zealand ਸੀਰੀਜ਼ ਦੇ ਸ਼ਡਿਊਲ ਦਾ ਐਲਾਨ ਕਰ ਦਿੱਤਾ ਹੈ। ਦੋਵੇਂ ਟੀਮਾਂ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਵਿੱਚ ਇੱਕ ਦੂਜੇ ਨਾਲ ਭਿੜਨਗੀਆਂ, ਜਿਸ ਤੋਂ ਬਾਅਦ ਪੰਜ ਮੈਚਾਂ ਦੀ ਟੀ-20 ਸੀਰੀਜ਼ ਹੋਵੇਗੀ। ਨਿਊਜ਼ੀਲੈਂਡ ਦਾ ਭਾਰਤ ਦੌਰਾ ਤਿੰਨ ਮੈਚਾਂ […]

Continue Reading

ਕਮਲ ਭਾਬੀ ਕਤਲ ਦੇ 6 ਘੰਟੇ ਬਾਅਦ ਮਹਿਰੋਂ UAE ਭੱਜਿਆ

ਬਠਿੰਡਾ: 15 ਜੂਨ, ਦੇਸ਼ ਕਲਿੱਕ ਬਿਓਰੋਕਮਲ ਭਾਬੀ ਕਤਲ ਮਾਮਲੇ ਦਾ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਕਤਲ ਦੇ 6 ਘੰਟਿਆਂ ਬਾਅਦ ਹੀ UAE ਚਲਾ ਗਿਆ। ਇਸ ਗੱਲ ਦਾ ਵੱਡਾ ਖੁਲਾਸਾ ਬਠਿੰਡਾ ਦੇ ਐਸ ਐਸ ਪੀ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਤਲ ਮਾਮਲੇ ਦਾ ਮਾਸਟਰਮਾਈਂਡ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਫਰਾਰ […]

Continue Reading

ਅਸਮਾਨੀ ਬਿਜਲੀ ਡਿੱਗਣ ਨਾਲ 2 ਬੱਚਿਆਂ ਸਮੇਤ 5 ਦੀ ਮੌਤ

ਪ੍ਰਯਾਗਰਾਜ: 15 ਜੂਨ, ਦੇਸ਼ ਕਲਿੱਕ ਬਿਓਰੋPrayagraj News: ਪ੍ਰਯਾਗਰਾਜ ਦੀ ਬਾਰਾ ਤਹਿਸੀਲ ਦੇ ਪਿੰਡ ਸੋਨਬਰਸਾ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਦੋ ਮਾਸੂਮ ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ ਜਿਸ ਵਿੱਚ ਇੱਕ ਪਰਿਵਾਰ ਦੇ ਪਤੀ ਪਤਨੀ ਅਤੇ ਦੋ ਬੱਚੇ ਸ਼ਾਮਲ ਹਨ। ਪਰਿਵਾਰ ਦਾ ਕੋਈ ਵੀ ਮੈਂਬਰ ਨਹੀਂ ਬਚਿਆ। ਘਟਨਾ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਹਫੜਾ […]

Continue Reading

PM ਮੋਦੀ ਤਿੰਨ ਦੇਸ਼ਾਂ ਦੀ ਯਾਤਰਾ ਲਈ ਰਵਾਨਾ

ਨਵੀਂ ਦਿੱਲੀ : 15 ਜੂਨ, ਦੇਸ਼ ਕਲਿੱਕ ਬਿਓਰੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਇਪ੍ਰਸ, ਕੈਨੇਡਾ ਅਤੇ ਕਰੋਏਸ਼ੀਆ ਦੀ ਤਿੰਨ ਦੇਸ਼ਾਂ ਦੀ ਯਾਤਰਾ ‘ਤੇ ਰਵਾਨਾ ਹੋ ਗਏ ਹਨ। ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਇੱਕ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਯਾਤਰਾ ਅੱਤਵਾਦ ਦੇ ਹਰ ਰੂਪ ਅਤੇ ਪ੍ਰਗਟਾਵੇ ਨਾਲ ਨਜਿੱਠਣ ਲਈ ਵਿਸ਼ਵ ਪੱਧਰੀ […]

Continue Reading

ਪੰਜਾਬ ਦੀ 24 ਸਾਲਾ ਲੜਕੀ ਨੇ ਮਾਲਦੀਪ ‘ਚ ਕੀਤੀ ਖੁਦਕਸ਼ੀ

ਮੋਹਾਲੀ: 15 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਕਸਬਾ ਬਨੂੜ ਦੀ ਰਹਿਣ ਵਾਲੀ 24 ਸਾਲਾ ਗੁਰਪ੍ਰੀਤ ਕੌਰ ਨੇ ਮਾਲਦੀਵ ਵਿੱਚ ਖੁਦਕੁਸ਼ੀ ਕਰ ਲਈ ਹੈ। ਸਿਰਫ ਛੇ ਮਹੀਨੇ ਪਹਿਲਾਂ ਹੀ ਉਹ ਵਰਕ ਪਰਮਿਟ ‘ਤੇ ਮਾਲਦੀਵ ਗਈ ਸੀ। ਮ੍ਰਿਤਕਾ ਗੁਰਪ੍ਰੀਤ ਦੀ ਲਾਸ਼ ਭਾਰਤ ਪਹੁੰਚ ਗਈ ਹੈ। ਪੁਲਿਸ ਮਾਲਦੀਪ ਪੁਲਿਸ ਵੱਲੋਂ ਭੇਜੇ ਦਸਤਾਵੇਜਾਂ ਦੀ ਪੜਤਾਲ ਕਰ ਰਹੀ ਹੈ। ਪੁਲਿਸ […]

Continue Reading

NEET UG 2025 ਦਾ ਨਤੀਜਾ ਜਾਰੀ

NEET UG 2025 ਦਾ ਨਤੀਜਾ ਜਾਰੀਨਵੀਂ ਦਿੱਲੀ, 14 ਜੂਨ, ਦੇਸ਼ ਕਲਿਕ ਬਿਊਰੋ :NEET UG 2025 result: ਨੈਸ਼ਨਲ ਟੈਸਟਿੰਗ ਏਜੰਸੀ ਯਾਨੀ NTA ਨੇ NEET UG 2025 ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਉਮੀਦਵਾਰ NTA exam.nta.ac.in/NEET ਦੀ ਅਧਿਕਾਰਤ ਵੈੱਬਸਾਈਟ ‘ਤੇ ਲੌਗਇਨ ਕਰਕੇ NEET ਨਤੀਜਾ 2025 (NEET UG 2025 result) ਡਾਊਨਲੋਡ ਕਰ ਸਕਦੇ ਹਨ। ਇਸ ਤੋਂ ਇਲਾਵਾ, ਨਤੀਜਾ neet.ntaonline.in ਜਾਂ […]

Continue Reading

ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਸਵਾਗਤ

ਚੰਡੀਗੜ੍ਹ, 14 ਜੂਨ, ਦੇਸ਼ ਕਲਿਕ ਬਿਊਰੋ :ਸਿਕੰਦਰ ਸਿੰਘ ਮਲੂਕਾ ਨੇ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਕਰ ਲਈ ਹੈ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਇਕ ਤਸਵੀਰ ਸਾਂਝੀ ਕੀਤੀ ਤੇ ਲਿਖਿਆ ਕਿ “ਮੈਨੂੰ ਟਕਸਾਲੀ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਮੁੜ ਵਾਪਸੀ ਦਾ ਸਵਾਗਤ ਕਰਦੇ ਹੋਏ ਬੇਹੱਦ ਖੁਸ਼ੀ ਹੋ ਰਹੀ ਹੈ। […]

Continue Reading

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਪਤਨੀ ਅਨੀਤਾ ਕਟਾਰੀਆ ਦੀ ਫਿਰ ਵਿਗੜੀ ਸਿਹਤ

ਚੰਡੀਗੜ੍ਹ, 14 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਕਟਾਰੀਆ ਨੂੰ ਸ਼ੁੱਕਰਵਾਰ ਦੇਰ ਰਾਤ ਇਲਾਜ ਲਈ ਦੁਬਾਰਾ ਹਸਪਤਾਲ ਲਿਆਂਦਾ ਗਿਆ। ਵੀਰਵਾਰ ਨੂੰ ਰਾਤ 9 ਵਜੇ, ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਤੋਂ ਬਾਅਦ ਆਈਜੀਐਮਸੀ ਸ਼ਿਮਲਾ ਹਸਪਤਾਲ ਲਿਆਂਦਾ ਗਿਆ।ਇੱਥੇ ਜਾਂਚ ਤੋਂ ਬਾਅਦ, ਰਾਤ 9.30 ਵਜੇ, ਰਾਜਪਾਲ ਅਤੇ […]

Continue Reading

ਹਰਿਆਣਾ ਦੇ CM ਨਾਇਬ ਸਿੰਘ ਸੈਣੀ ਅੱਜ BJP ਦੇ ਚੋਣ ਪ੍ਰਚਾਰ ਲਈ ਲੁਧਿਆਣਾ ਪਹੁੰਚਣਗੇ

ਲੁਧਿਆਣਾ, 14 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣ ਹੈ। ਇਸ ਤੋਂ ਪਹਿਲਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਸੀਨੀਅਰ ਆਗੂ ਜਨਤਕ ਮੀਟਿੰਗਾਂ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਿਛਲੇ 10 ਦਿਨਾਂ ਤੋਂ ਸ਼ਹਿਰ ਵਿੱਚ ਸਰਗਰਮ ਹਨ।ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ […]

Continue Reading