AAP ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਪ੍ਰੀਤੀ ਮਲਹੋਤਰਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਮੋਗਾ: 11 ਜੂਨ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ AAP ਪਾਰਟੀ ਦੀ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ Preeti Malhotra ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪ੍ਰੀਤੀ […]

Continue Reading

ਅਮਰਨਾਥ ਯਾਤਰਾ ਲਈ ਡਿਊਟੀ ‘ਤੇ ਜਾ ਰਹੇ BSF ਜਵਾਨਾਂ ਨੂੰ ਖਸਤਾ ਹਾਲ ਰੇਲਗੱਡੀ ਮੁਹੱਈਆ ਕਰਵਾਈ, 4 ਰੇਲਵੇ ਅਧਿਕਾਰੀ ਮੁਅੱਤਲ

ਨਵੀਂ ਦਿੱਲੀ, 11 ਜੂਨ, ਦੇਸ਼ ਕਲਿਕ ਬਿਊਰੋ :ਅਮਰਨਾਥ ਯਾਤਰਾ ਲਈ ਡਿਊਟੀ ‘ਤੇ ਜਾ ਰਹੇ 1200 ਬੀਐਸਐਫ ਜਵਾਨਾਂ ਨੇ ਰੇਲਗੱਡੀ ਦੀ ਮਾੜੀ ਹਾਲਤ ਦੇਖ ਕੇ ਉਸ ‘ਚ ਚੜ੍ਹਨ ਤੋਂ ਇਨਕਾਰ ਕਰ ਦਿੱਤਾ। ਰੇਲਵੇ ਮੰਤਰਾਲੇ ਨੇ ਇਸ 5 ਦਿਨ ਪੁਰਾਣੇ ਮਾਮਲੇ ਵਿੱਚ 4 ਰੇਲਵੇ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।ਜਵਾਨਾਂ ਨੂੰ 6 ਜੂਨ ਨੂੰ ਤ੍ਰਿਪੁਰਾ ਤੋਂ ਅਮਰਨਾਥ […]

Continue Reading

PM ਮੋਦੀ ਨੂੰ ਮਿਲਣ ਵਾਲੇ ਸਾਰੇ ਮੰਤਰੀਆਂ ਲਈ RT-PCR ਟੈਸਟ ਕਰਵਾਉਣਾ ਲਾਜ਼ਮੀ

ਨਵੀਂ ਦਿੱਲੀ, 11 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਵਾਲੇ ਸਾਰੇ ਮੰਤਰੀਆਂ ਲਈ RT-PCR test ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ਵਿੱਚ ਸਾਹਮਣੇ ਆਈ […]

Continue Reading

ਕੈਬਨਿਟ ਸਬ ਕਮੇਟੀ ਦੀ ਮੁਲਾਜ਼ਮ ਜਥੇਬੰਦੀਆਂ, ਮਿੱਡ ਡੇ ਮੀਲ ਤੇ ਆਂਗਨਵਾੜੀ ਯੂਨੀਅਨਾਂ ਨਾਲ ਭਲਕੇ ਹੋਣ ਵਾਲੀ ਮੀਟਿੰਗ ਅੱਗੇ ਪਾਈ

ਚੰਡੀਗੜ੍ਹ, 11 ਜੂਨ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ‘ਚ ਕੈਬਨਿਟ ਸਬ ਕਮੇਟੀ ਦੀ ਭਲਕੇ ਮੁਲਾਜ਼ਮ ਜਥੇਬੰਦੀਆਂ ਨਾਲ ਹੋਣ ਵਾਲੀ ਮੀਟਿੰਗ ਦੀ ਤਰੀਕ ਬਦਲ ਦਿੱਤੀ ਗਈ ਹੈ। ਇਸ ਦੌਰਾਨ ਮਿੱਡ ਡੇ ਮੀਲ ਤੇ ਆਂਗਨਵਾੜੀ ਯੂਨੀਅਨਾਂ ਨਾਲ ਵੀ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਇਹ ਮੀਟਿੰਗ ਹੁਣ 16 ਜੂਨ ਨੂੰ ਹੋਵੇਗੀ।

Continue Reading

ਕੈਬਨਿਟ ਸਬ ਕਮੇਟੀ ਦੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਭਲਕੇ

ਮਿੱਡ ਡੇ ਮੀਲ ਤੇ ਆਂਗਨਵਾੜੀ ਯੂਨੀਅਨਾਂ ਨਾਲ ਵੀ ਮੰਗਾਂ ਨੂੰ ਲੈ ਕੇ ਹੋਵੇਗਾ ਵਿਚਾਰ-ਵਟਾਂਦਰਾਚੰਡੀਗੜ੍ਹ, 11 ਜੂਨ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ‘ਚ ਕੈਬਨਿਟ ਸਬ ਕਮੇਟੀ ਦੀ ਭਲਕੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਹੋਵੇਗੀ। ਇਸ ਦੌਰਾਨ ਮਿੱਡ ਡੇ ਮੀਲ ਤੇ ਆਂਗਨਵਾੜੀ ਯੂਨੀਅਨਾਂ ਨਾਲ ਵੀ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Continue Reading

ਟਰੱਕ-ਜੀਪ ਦੀ ਭਿਆਨਕ ਟੱਕਰ, ਲਾੜਾ-ਲਾੜੀ ਸਮੇਤ 5 ਲੋਕਾਂ ਦੀ ਮੌਤ

ਜੈਪੁਰ, 11 ਜੂਨ, ਦੇਸ਼ ਕਲਿਕ ਬਿਊਰੋ :ਅੱਜ ਬੁੱਧਵਾਰ ਸਵੇਰੇ ਹਾਈਵੇਅ ‘ਤੇ ਇੱਕ ਟਰੱਕ ਅਤੇ ਜੀਪ ਦੀ ਭਿਆਨਕ ਟੱਕਰ ਹੋ ਗਈ, ਜਿਸ ਦੌਰਾਨ ਜੀਪ ਵਿੱਚ ਸਵਾਰ ਲਾੜਾ-ਲਾੜੀ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 6 ਬਰਾਤੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜਲੇ NIMS ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਵੀ ਗੰਭੀਰ ਦੱਸੀ ਜਾ […]

Continue Reading

ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਲਾਂਚ ਹੋਣ ਵਾਲਾ Axiom-4 ਮਿਸ਼ਨ ਚੌਥੀ ਵਾਰ ਮੁਲਤਵੀ

ਨਵੀਂ ਦਿੱਲੀ, 11 ਜੂਨ, ਦੇਸ਼ ਕਲਿਕ ਬਿਊਰੋ :ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਲਈ ਲਾਂਚ ਕੀਤੇ ਜਾਣ ਵਾਲੇ Axiom-4 ਮਿਸ਼ਨ ਨੂੰ ਚੌਥੀ ਵਾਰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਅੱਜ ਲਾਂਚ ਕੀਤਾ ਜਾਣਾ ਸੀ।ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਕਿਹਾ ਕਿ ਬੁੱਧਵਾਰ ਸਵੇਰੇ ਫਲੋਰੀਡਾ ਦੇ ਕੈਨੇਡੀ ਸਪੇਸ ਸੈਂਟਰ ਤੋਂ ਸਪੇਸਐਕਸ ਦੇ ਫਾਲਕਨ-9 ਰਾਕੇਟ ਦੇ ਲਾਂਚ ਤੋਂ ਪਹਿਲਾਂ, […]

Continue Reading

PM ਮੋਦੀ ਦੇ ਕੈਨੇਡਾ ਦੌਰੇ ਤੋਂ ਪਹਿਲਾਂ ਸਰੀ ‘ਚ ਮੰਦਰ ਪ੍ਰਧਾਨ ਦੀ ਜਾਇਦਾਦ ‘ਤੇ ਫਿਰ ਤੋਂ ਹਮਲਾ

ਚੰਡੀਗੜ੍ਹ, 11 ਜੂਨ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਦੌਰੇ ਤੋਂ ਪਹਿਲਾਂ ਇੱਕ ਵਾਰ ਫਿਰ ਲਕਸ਼ਮੀ ਨਾਰਾਇਣ ਮੰਦਰ ਦੇ ਪ੍ਰਧਾਨ ਅਤੇ ਕਾਰੋਬਾਰੀ ਸਤੀਸ਼ ਕੁਮਾਰ ਦੀ ਜਾਇਦਾਦ ‘ਤੇ ਗੋਲੀਬਾਰੀ ਹੋਈ ਹੈ।ਇਹ ਘਟਨਾ ਉਦੋਂ ਵਾਪਰੀ ਜਦੋਂ ਕੁਝ ਦਿਨ ਪਹਿਲਾਂ ਉਕਤ ਜਾਇਦਾਦ ਦੇ ਮਾਲਕ ਨੂੰ ਲਗਭਗ 20 ਲੱਖ ਡਾਲਰ ਦੀ ਫਿਰੌਤੀ ਦਾ ਫੋਨ ਆਇਆ ਸੀ।ਇਹ […]

Continue Reading

ਅੱਜ ਸਿੱਧੂ ਮੂਸੇਵਾਲਾ ਦੇ 32ਵੇਂ Birthday ’ਤੇ 3 ਗੀਤ ਹੋਣਗੇ ਰਿਲੀਜ਼

ਮਾਨਸਾ, 10 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 32ਵਾਂ ਜਨਮਦਿਨ ਅੱਜ (11 ਜੂਨ) ਹੈ। ਇਸ ਮੌਕੇ ‘ਤੇ ਸਿੱਧੂ ਦਾ 3 ਗੀਤਾਂ ਵਾਲੀ ਐਲਬਮ “ਮੂਸੇ ਪ੍ਰਿੰਟ” ਰਿਲੀਜ਼ ਹੋਣ ਜਾ ਰਹੀ ਹੈ। ਇਸ ਬਾਰੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੌਤ ਤੋਂ ਪਹਿਲਾਂ ਪੁੱਤਰ ਆਪਣੇ, ਮੇਰੇ ਅਤੇ ਆਪਣੀ ਮਾਂ ਦੇ ਜਨਮਦਿਨ ‘ਤੇ ਗੀਤ ਰਿਲੀਜ਼ […]

Continue Reading

ਆਸਟ੍ਰੀਆ ਦੇ ਇੱਕ ਹਾਈ ਸਕੂਲ ‘ਚ ਗੋਲੀਬਾਰੀ, 11 ਲੋਕਾਂ ਦੀ ਮੌਤ 28 ਜ਼ਖਮੀ

ਵਿਆਨਾ, 10 ਜੂਨ, ਦੇਸ਼ ਕਲਿਕ ਬਿਊਰੋ :Shooting at Austria’s school: ਅੱਜ ਮੰਗਲਵਾਰ ਸਵੇਰੇ ਆਸਟ੍ਰੀਆ ਦੇ ਸ਼ਹਿਰ ਗ੍ਰਾਜ਼ ਦੇ ਇੱਕ ਹਾਈ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 28 ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਚਾਰ ਦੀ ਹਾਲਤ ਬਹੁਤ ਗੰਭੀਰ ਹੈ। ਕੁਝ ਲੋਕਾਂ ਦੇ ਸਿਰ ਵਿੱਚ ਵੀ ਗੋਲੀ ਲੱਗੀ […]

Continue Reading