ਪਾਕਿਸਤਾਨ ਨੂੰ ਮੂੰਹ-ਤੋੜ ਜਵਾਬ ਦੇਣ ਲਈ ਭਾਰਤੀ ਫੌਜ ਨੂੰ ਫਿਰ ਮਿਲੀ ਖੁੱਲ੍ਹੀ ਛੂਟ

ਨਵੀਂ ਦਿੱਲੀ, 11 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਨੇ ਸ਼ਨੀਵਾਰ ਸ਼ਾਮ 5 ਵਜੇ ਜੰਗਬੰਦੀ ਲਾਗੂ ਹੋਣ ਤੋਂ ਸਿਰਫ਼ 3 ਘੰਟੇ ਬਾਅਦ ਹੀ ਤੋੜ ਦਿੱਤੀ। ਪੰਜਾਬ, ਜੰਮੂ-ਕਸ਼ਮੀਰ, ਗੁਜਰਾਤ ਅਤੇ ਰਾਜਸਥਾਨ ਵਿੱਚ ਡਰੋਨ ਹਮਲੇ ਕੀਤੇ ਗਏ, ਜਿਨ੍ਹਾਂ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਰਾਤ 11 ਵਜੇ ਇੱਕ ਪ੍ਰੈਸ ਕਾਨਫਰੰਸ […]

Continue Reading

ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ‘ਚ ਸੂਬੇਦਾਰ ਮੇਜਰ ਸ਼ਹੀਦ

ਕਾਂਗੜਾ, 10 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਭਾਰਤੀ ਹਵਾਈ ਸੈਨਾ ਵੱਲੋਂ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਘਬਰਾਹਟ ਵਿੱਚ ਹੈ। ਪਿਛਲੇ ਚਾਰ ਦਿਨਾਂ ਤੋਂ ਪਾਕਿਸਤਾਨ ਵੱਲੋਂ ਡਰੋਨ, ਮਿਜ਼ਾਈਲਾਂ ਅਤੇ ਰਾਕੇਟਾਂ ਦੀ ਵਰਤੋਂ ਕਰਕੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਜੰਮੂ ਦੇ ਰਾਜੌਰੀ ਵਿੱਚ ਸ਼ੁੱਕਰਵਾਰ ਰਾਤ ਨੂੰ ਪਾਕਿਸਤਾਨ ਵੱਲੋਂ ਕੀਤੀ ਗਈ […]

Continue Reading

ਜ਼ਿਲ੍ਹਾ ਪ੍ਰਸ਼ਾਸ਼ਨ ਮੋਹਾਲੀ ਵੱਲੋਂ ਅਡਵਾਈਜ਼ਰੀ ਜਾਰੀ

ਮੋਹਾਲੀ: 10 ਮਈ, ਦੇਸ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਮੋਹਾਲੀ ਵੱਲੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਨਾਜ਼ੁਕ ਸਥਿਤੀ ਨੂੰ ਦੇਖਦਿਆਂ ਮੋਹਾਲੀ ਵਾਸੀਆਂ ਲਈ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ।ਉਨ੍ਹਾਂ ਲੋਕਾਂ ਨੂੰ ਵੱਡੇ ਇਕੱਠਾਂ ਜਾਂ ਭੀੜ ਤੋਂ ਬਚਣ ਅਤੇ ਖੁੱਲ੍ਹੇ ਵਿੱਚ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਉੱਚੀਆਂ ਇਮਾਰਤਾਂ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਬਹੁਤ ਸੁਚੇਤ ਰਹਿਣ […]

Continue Reading

ਭਾਰਤੀ ਫੌਜ ਨੇ ਪਾਕਿਸਤਾਨੀ ਚੌਕੀਆਂ ਤੇ ਅੱਤਵਾਦੀ ਲਾਂਚ ਪੈਡ ਕੀਤੇ ਤਬਾਹ

ਨਵੀਂ ਦਿੱਲੀ, 10 ਮਈ, ਦੇਸ਼ ਕਲਿਕ ਬਿਊਰੋ :ਭਾਰਤੀ ਫੌਜ ਨੇ ਸ਼ੁੱਕਰਵਾਰ ਰਾਤ ਨੂੰ ਜੰਮੂ ਨੇੜੇ ਪਾਕਿਸਤਾਨੀ ਚੌਕੀਆਂ ਅਤੇ ਅੱਤਵਾਦੀ ਲਾਂਚ ਪੈਡਾਂ ਨੂੰ ਤਬਾਹ ਕਰ ਦਿੱਤਾ। ਇੱਥੋਂ ਡਰੋਨ ਦਾਗੇ ਜਾ ਰਹੇ ਸਨ। ਨਿਊਜ਼ ਏਜੰਸੀ ਨੇ ਰੱਖਿਆ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।ਇਸ ਦੌਰਾਨ, ਪਾਕਿਸਤਾਨ ਨੇ ਅੱਜ ਸ਼ਨੀਵਾਰ ਸਵੇਰੇ ਲਗਾਤਾਰ ਚੌਥੇ ਦਿਨ ਭਾਰਤ ‘ਤੇ ਡਰੋਨ […]

Continue Reading

ਪਾਕਿਸਤਾਨ ਵਲੋਂ ਬੀਤੀ ਰਾਤ ਪੰਜਾਬ ਦੇ 7 ਜ਼ਿਲ੍ਹਿਆਂ ‘ਤੇ ਕੀਤੇ ਹਮਲੇ ਭਾਰਤੀ ਫੌਜ ਨੇ ਹਵਾ ਵਿੱਚ ਹੀ ਉਡਾਏ

ਚੰਡੀਗੜ੍ਹ, 10 ਮਈ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਪੰਜਾਬ ਵਿੱਚ ਪਾਕਿਸਤਾਨ ਨੇ ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ‘ਤੇ ਹਮਲਾ ਕਰ ਦਿੱਤਾ। ਜਦੋਂ ਪਾਕਿਸਤਾਨੀ ਡਰੋਨ ਸਰਹੱਦ ਅੰਦਰ ਦਾਖਲ ਹੋਏ, ਤਾਂ ਫੌਜ ਦੀ ਰੱਖਿਆ ਪ੍ਰਣਾਲੀ ਨੇ ਉਨ੍ਹਾਂ ਨੂੰ ਅਸਮਾਨ ਵਿੱਚ ਹੀ ਉਡਾਉਣਾ ਸ਼ੁਰੂ ਕਰ ਦਿੱਤਾ। ਇਸ ਦੇ ਬਾਵਜੂਦ, ਪਾਕਿਸਤਾਨ ਤੋਂ ਡਰੋਨ ਆਉਂਦੇ ਰਹੇ।ਹਮਲੇ ਦੌਰਾਨ, […]

Continue Reading

ਫਿਰੋਜ਼ਪੁਰ ਸੈਕਟਰ ‘ਚ ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ

ਫਿਰੋਜ਼ਪੁਰ, 10 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ (LOC) ਦੇ ਨਾਲ ਫਿਰੋਜ਼ਪੁਰ ਸੈਕਟਰ ਵਿੱਚ ਬੀਐਸਐਫ ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ। ਪਾਕਿਸਤਾਨੀ ਘੁਸਪੈਠੀਏ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਉਸਦੀ ਲਾਸ਼ ਫਿਰੋਜ਼ਪੁਰ ਦੇ ਜ਼ਿਲ੍ਹਾ ਹਸਪਤਾਲ ਵਿੱਚ ਰੱਖੀ ਗਈ ਹੈ। ਇਸ ਮਾਮਲੇ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਘੁਸਪੈਠੀਏ ਨੇ […]

Continue Reading

ਕੰਗਨੀਵਾਲ ਇਲਾਕੇ ਵਿੱਚ ਰਾਕੇਟ ਵਰਗੀ ਚੀਜ਼ ਕਾਰ ‘ਤੇ ਡਿੱਗੀ, ਡਰੋਨ ਦੇ ਟੁਕੜੇ ਸੁੱਤੇ ਵਿਅਕਤੀ ਉੱਤੇ ਡਿੱਗਣ ਕਾਰਨ ਜ਼ਖ਼ਮੀ

ਜਲੰਧਰ, 10 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਨੇ ਲਗਾਤਾਰ ਤੀਜੇ ਦਿਨ ਪੰਜਾਬ ‘ਤੇ ਹਮਲਾ ਕੀਤਾ ਤੇ ਭਾਰਤੀ ਫੌਜ ਨੇ ਉਸ ਨੂੰ ਨਾਕਾਮ ਕਰ ਦਿੱਤਾ।ਅੱਜ ਸਵੇਰੇ 5 ਵਜੇ ਅੰਮ੍ਰਿਤਸਰ, ਪਠਾਨਕੋਟ ਅਤੇ ਜਲੰਧਰ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਸਵੇਰੇ 2 ਵਜੇ, ਜਲੰਧਰ ਵਿੱਚ ਆਰਮੀ ਕੈਂਪ ਦੇ ਨੇੜੇ ਦੋ ਥਾਵਾਂ ‘ਤੇ ਡਰੋਨ ਦੀ ਆਵਾਜਾਈ ਦੇਖੀ ਗਈ। ਇਸ […]

Continue Reading

ਬਲੈਕ ਆਊਟ ਨੂੰ ਲੈ ਕੇ ਡੀ ਸੀ ਪਟਿਆਲਾ ਵੱਲੋਂ ਨਵੇਂ ਹੁਕਮ ਜਾਰੀ

ਪਟਿਆਲਾ: 9 ਮਈ, ਦੇਸ਼ ਕਲਿੱਕ ਬਿਓਰੋ ਪਾਕਿਸਤਾਨ ਵੱਲੋਂ ਹਵਾਈ ਹਮਲਿਆ ਦੀ ਚਿਤਾਵਨੀ ਦੇ ਮੱਦੇਨਜ਼ਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

Continue Reading

ਜਗਰਾਉਂ-ਲੁਧਿਆਣਾ ਰੋਡ ‘ਤੇ ਮੁਕਾਬਲੇ ਦੌਰਾਨ ਤਸਕਰ ਦੀ ਮੌਤ, ਸਾਥੀ ਫ਼ਰਾਰ, 2 ਕਿਲੋ ਹੈਰੋਇਨ, ਪਿਸਤੌਲ ਤੇ ਸਵਿਫਟ ਕਾਰ ਬਰਾਮਦ

ਲੁਧਿਆਣਾ, 9 ਮਈ, ਦੇਸ਼ ਕਲਿਕ ਬਿਊਰੋ :ਜਗਰਾਉਂ-ਲੁਧਿਆਣਾ ਰੋਡ ‘ਤੇ ਫਿਰੋਜ਼ਪੁਰ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨਾਲ ਮੁਕਾਬਲੇ ਵਿੱਚ ਇੱਕ ਨਸ਼ਾ ਤਸਕਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਤਸਕਰ ਦਾ ਦੂਜਾ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਟੀਮਾਂ ਜਾਂਚ ਅਤੇ ਜ਼ਰੂਰੀ ਕਾਰਵਾਈ ਵਿੱਚ ਰੁੱਝੀਆਂ ਹੋਈਆਂ ਹਨ।ਮ੍ਰਿਤਕ ਨਸ਼ਾ ਤਸਕਰ […]

Continue Reading

ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਫਰੀਦਕੋਟ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਿਤ

ਫ਼ਰੀਦਕੋਟ, 9 ਮਈ, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਵਰਤਮਾਨ ਹਲਾਤਾਂ ਦੇ ਮੱਦੇਨਜਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਘਬਰਾਹਟ ਵਿਚ ਨਾ ਆਉਣ ਤੇ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੈ ਅਤੇ ਹਰ ਸਥਿਤੀ ਤੇ ਨਜਰ ਰੱਖੀ ਜਾ ਰਹੀ ਹੈ।  ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਲੋਕਾਂ ਨੂੰ […]

Continue Reading