ਭਾਰਤ ਨੇ ਪਾਕਿਸਤਾਨ ਨਾਲ ਡਾਕ ਤੇ ਪਾਰਸਲ ਸੇਵਾਵਾਂ ‘ਤੇ ਲਾਈ ਰੋਕ

ਨਵੀਂ ਦਿੱਲੀ, 3 ਮਈ, ਦੇਸ਼ ਕਲਿਕ ਬਿਊਰੋ :ਭਾਰਤ ਨੇ ਪਾਕਿਸਤਾਨ ਨਾਲ ਸਾਰੀਆਂ ਸ਼੍ਰੇਣੀਆਂ ਦੀਆਂ ਡਾਕ ਅਤੇ ਪਾਰਸਲ ਸੇਵਾਵਾਂ ਨੂੰ ਰੋਕ ਦਿੱਤਾ ਹੈ। ਹੁਣ ਡਾਕ ਅਤੇ ਪਾਰਸਲ ਨਾ ਤਾਂ ਹਵਾਈ ਜਾਂ ਜ਼ਮੀਨੀ ਰਸਤੇ ਰਾਹੀਂ ਭੇਜੇ ਜਾ ਸਕਣਗੇ ਅਤੇ ਨਾ ਹੀ ਪ੍ਰਾਪਤ ਕੀਤੇ ਜਾ ਸਕਣਗੇ। ਸੂਤਰਾਂ ਨੇ ਅੱਜ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿੱਚ […]

Continue Reading

ਗੋਆ ਵਿਖੇ ਧਾਰਮਿਕ ਸਮਾਗਮ ਦੌਰਾਨ ਭਗਦੜ, 7 ਲੋਕਾਂ ਦੀ ਮੌਤ 50 ਜ਼ਖਮੀ

ਪਣਜੀ, 3 ਮਈ, ਦੇਸ਼ ਕਲਿਕ ਬਿਊਰੋ :ਗੋਆ ਦੇ ਸ਼ਿਰਗਾਓਂ ਵਿੱਚ ਸ਼੍ਰੀ ਲੈਰਾਈ ਯਾਤਰਾ ਦੌਰਾਨ ਭਗਦੜ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 50 ਦੇ ਕਰੀਬ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ 20 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਮੌਤਾਂ ਦੀ ਗਿਣਤੀ ਵੱਧ ਸਕਦੀ ਹੈ।ਘਟਨਾ ਦੀ […]

Continue Reading

ਭਾਖੜਾ ਨਹਿਰ ਦਾ ਪਾਣੀ ਰੋਕਣ ਦੇ ਮਾਮਲੇ ‘ਚ ਹਰਿਆਣਾ ਸਰਕਾਰ ਨੇ ਅੱਜ ਸੱਦੀ ਸਰਬ ਪਾਰਟੀ ਮੀਟਿੰਗ

ਚੰਡੀਗੜ੍ਹ, 3 ਮਈ, ਦੇਸ਼ ਕਲਿਕ ਬਿਊਰੋ :ਹਰਿਆਣਾ ਸਰਕਾਰ ਨੇ ਪੰਜਾਬ ਵੱਲੋਂ ਭਾਖੜਾ ਨਹਿਰ ਦਾ ਪਾਣੀ ਰੋਕਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਜਾਣ ਦਾ ਐਲਾਨ ਕੀਤਾ ਹੈ। ਇਸ ਲਈ ਦਿੱਲੀ ‘ਚ ਅਧਿਕਾਰੀਆਂ ਵੱਲੋਂ ਇੱਕ ਖਰੜਾ ਤਿਆਰ ਕੀਤਾ ਜਾ ਰਿਹਾ ਹੈ। ਪਟੀਸ਼ਨ ਅੱਜ ਦਾਇਰ ਕੀਤੇ ਜਾਣ ਦੀ ਉਮੀਦ ਹੈ।ਇਸ ਦੌਰਾਨ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ […]

Continue Reading

ਪੰਜਾਬ ‘ਚ ਧੋਖਾਧੜੀ ਨਾਲ Army ਦੀ ਹਵਾਈ ਪੱਟੀ ਵੇਚੀ, ਮਾਮਲਾ High Court ਪਹੁੰਚਿਆ, Vigilance ਜਾਂਚ ਦੇ ਹੁਕਮ

ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਦੇ ਫੱਤੂਵਾਲਾ ਪਿੰਡ ਵਿਖੇ ਸਥਿਤ ਹਵਾਈ ਪੱਟੀ, ਜਿਸਦੀ ਵਰਤੋਂ ਭਾਰਤੀ ਫੌਜ ਨੇ 1962, 1965 ਅਤੇ 1971 ਦੀਆਂ ਪਾਕਿਸਤਾਨ ਵਿਰੁੱਧ ਜੰਗਾਂ ਵਿੱਚ ਕੀਤੀ ਸੀ, ਨੂੰ ਧੋਖਾਧੜੀ ਨਾਲ ਵੇਚ ਦਿੱਤਾ ਗਿਆ ਹੈ। ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ।ਅਦਾਲਤ ਨੇ ਵਿਜੀਲੈਂਸ ਬਿਊਰੋ ਦੇ ਮੁੱਖ ਨਿਰਦੇਸ਼ਕ […]

Continue Reading

ਪਾਕਿਸਤਾਨ ਨੇ ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ 150 ਟਰੱਕਾਂ ਨੂੰ ਦਿੱਤੀ ਇਜਾਜ਼ਤ

ਅੰਮ੍ਰਿਤਸਰ, 1 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ 150 ਟਰੱਕਾਂ ਨੂੰ ਵਾਹਗਾ ਸਰਹੱਦ ਪਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਫੈਸਲਾ ਇਸਲਾਮਾਬਾਦ ਸਥਿਤ ਅਫਗਾਨਿਸਤਾਨ ਦੂਤਾਵਾਸ ਦੀ ਬੇਨਤੀ ‘ਤੇ ਲਿਆ ਗਿਆ ਹੈ। ਹਾਲਾਂਕਿ, ਹੁਣ ਇਸ ਗੱਲ ‘ਤੇ ਸ਼ੰਕੇ ਹਨ ਕਿ ਕੀ ਭਾਰਤ […]

Continue Reading

ਨਦੀ ‘ਚ ਨਹਾਉਣ ਗਏ 6 ਬੱਚਿਆਂ ਦੀ ਡੁੱਬਣ ਨਾਲ ਮੌਤ

ਗਾਂਧੀਨਗਰ, 1 ਮਈ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਖੇੜਾ ਜ਼ਿਲ੍ਹੇ ਦੇ ਕਨੀਜ ਪਿੰਡ ਵਿੱਚ ਬੁੱਧਵਾਰ ਨੂੰ ਨਦੀ ਵਿੱਚ ਨਹਾਉਣ ਗਏ ਛੇ ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਗਈ। ਐਸਪੀ ਰਾਜੇਸ਼ ਗੜ੍ਹੀਆ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਨੂੰ ਅੰਜਾਮ ਦਿੱਤਾ। ਸਾਰੀਆਂ ਲਾਸ਼ਾਂ ਨੂੰ ਬਾਹਰ ਕੱਢ […]

Continue Reading

ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕੀਤੀ

ਚੰਡੀਗੜ੍ਹ, 30 ਅਪ੍ਰੈਲ: ਦੇਸ਼ ਕਲਿੱਕ ਬਿਓਰੋਨਸ਼ਿਆਂ ਦੀ ਲਾਹਨਤ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਨਸ਼ੇ ਦੇ ਆਦੀਆਂ ਦਾ ਨਸ਼ਾ ਛੁਡਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਜਿਸ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1500 ਤੋਂ ਵਧਾ ਕੇ 5000 […]

Continue Reading

ਅੰਬਾਲਾ ਵਿਖੇ ਘਰ ਦੀ ਛੱਤ ਡਿੱਗਣ ਕਾਰਨ ਪਤੀ, ਪਤਨੀ ਤੇ ਬੱਚੇ ਦੀ ਮੌਤ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਅੰਬਾਲਾ ਵਿੱਚ ਇੱਕ ਘਰ ਦੀ ਛੱਤ ਡਿੱਗਣ ਨਾਲ ਪਤੀ, ਪਤਨੀ ਅਤੇ ਉਨ੍ਹਾਂ ਦੇ ਬੱਚੇ ਦੀ ਮੌਤ ਹੋ ਗਈ। ਉਨ੍ਹਾਂ ਦੀ ਧੀ, ਜੋ ਘਰ ਦੇ ਬਾਹਰ ਖੇਡ ਰਹੀ ਸੀ, ਬਚ ਗਈ। ਇਹ ਹਾਦਸਾ ਬੁੱਧਵਾਰ ਦੁਪਹਿਰ ਕਰੀਬ 3:30 ਵਜੇ ਵਾਪਰਿਆ।ਚਸ਼ਮਦੀਦਾਂ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੂਰ ਮੁਹੰਮਦ […]

Continue Reading

CISCE ਵਲੋਂ 10ਵੀਂ ਤੇ 12ਵੀਂ ਦੇ ਨਤੀਜੇ ਜਾਰੀ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :CISCE ਨੇ ਸੈਸ਼ਨ 2024-25 ਲਈ ਕਲਾਸ 10ਵੀਂ ਅਤੇ ਕਲਾਸ 12ਵੀਂ ਦੇ ਨਤੀਜੇ ਅੱਜ ਜਾਰੀ ਕਰ ਦਿੱਤੇ ਹਨ।ਵਿਦਿਆਰਥੀ ਆਪਣਾ ਨਤੀਜਾ CISCE ਦੀ ਅਧਿਕਾਰਤ ਵੈੱਬਸਾਈਟ cisce.org ਜਾਂ results.cisce.org ‘ਤੇ ਵੇਖ ਸਕਦੇ ਹਨ।UID ਤੇ ਇੰਡੈਕਸ ਨੰਬਰ ਭਰੋ, ਕੈਪਚਾ ਕੋਡ ਦਿਓ, ਤੇ ਆਪਣੀ ਮਾਰਕਸ਼ੀਟ ਡਾਊਨਲੋਡ ਕਰੋ। ਇਹ ਕੰਮ ਡਿਜੀਲੌਕਰ ‘ਤੇ ਵੀ ਕੀਤਾ ਜਾ ਸਕਦਾ […]

Continue Reading

ਕੋਲਕਾਤਾ ਵਿਖੇ ਹੋਟਲ ‘ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ

ਕੋਲਕਾਤਾ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :Kolkata hotel fire: ਕੋਲਕਾਤਾ ਦੇ ਫਲਪੱਟੀ ਫਿਸ਼ਿੰਗ ਖੇਤਰ ‘ਚ ਮੰਗਲਵਾਰ ਰਾਤ ਨੂੰ ਇਕ ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ ਅਜੇ ਵੀ ਕੁਝ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ ਅਤੇ ਉਨ੍ਹਾਂ ਨੂੰ ਕੱਢਣ […]

Continue Reading