ਬਲੋਚ ਲੜਾਕਿਆਂ ਵਲੋਂ ਪਾਕਿਸਤਾਨੀ ਆਰਮੀ ‘ਤੇ ਹਮਲਾ, 10 ਫ਼ੌਜੀਆਂ ਦੀ ਮੌਤ

ਇਸਲਾਮਾਬਾਦ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ‘ਚ ਬਲੋਚ ਲਿਬਰੇਸ਼ਨ ਆਰਮੀ (ਬੀ. ਐੱਲ. ਏ.) ਦੇ ਹਮਲੇ ‘ਚ 10 ਪਾਕਿਸਤਾਨੀ ਫੌਜੀ ਮਾਰੇ ਗਏ। ਬੀਐਲਏ ਨੇ ਇੱਕ ਬਿਆਨ ਜਾਰੀ ਕਰਕੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।ਬੀਐਲਏ ਨੇ ਕਿਹਾ ਕਿ ਉਸ ਦੇ ਸੁਤੰਤਰਤਾ ਸੈਨਾਨੀਆਂ ਨੇ ਰਿਮੋਟ ਕੰਟਰੋਲਡ ਆਈਈਡੀ ਨਾਲ ਪਾਕਿਸਤਾਨੀ ਫੌਜ ਦੇ ਕਾਫਲੇ […]

Continue Reading

ਪੰਜਾਬ ਪੁਲਿਸ ਨੂੰ ਵੇਖ ਕੇ ਨਸ਼ਾ ਤਸਕਰਾਂ ਨੇ ਮਾਰੀ ਪੁੱਲ ‘ਤੋਂ ਛਾਲ, 4 ਦੀਆਂ ਲੱਤਾਂ-ਬਾਹਾਂ ਟੁੱਟੀਆਂ, ਕਈ ਕਾਬੂ

ਬਠਿੰਡਾ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬਠਿੰਡਾ ਦੇ ਬੀੜ ਤਾਲਾਬ ਇਲਾਕੇ ‘ਚ ਬੀਤੀ ਰਾਤ ਕੁਝ ਤਸਕਰਾਂ ਨੇ ਨਸ਼ੇ ਦੀ ਤਸਕਰੀ ਦਾ ਵਿਰੋਧ ਕਰਨ ‘ਤੇ ਇਕ ਨੌਜਵਾਨ ‘ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਪਹਿਲਾਂ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਏਮਜ਼ […]

Continue Reading

ਪਟਿਆਲਾ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ‘ਚ ਤਬਦੀਲ

ਚੰਡੀਗੜ੍ਹ: 25 ਅਪ੍ਰੈਲ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਨੇ ਕੱਲ੍ਹ ਹੋਈ ਕੈਬਨਿਟ ਮੀਟਿੰਗ ਵਿੱਚ ਪਟਿਆਲਾ ਜ਼ਿਲ੍ਹੇ ਦੇ ਤਹਿਸੀਲ ਰਾਜਪੁਰਾ ਵਿੱਚ ਪੈਂਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਦੀ ਸਬ ਤਹਿਸੀਲ ਬਨੂੜ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਕੈਬਨਿਟ ਨੇ ਰਸਮੀ ਤੌਰ ‘ਤੇ ਪਿੰਡਾਂ ਦੀ ਤਬਦੀਲੀ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਵੱਲੋਂ ਦਿੱਤੀ ਪ੍ਰਗਵਾਨਗੀ ਤੋਂ […]

Continue Reading

ਪਾਸਟਰ ਵਲੋਂ ਲੜਕੀ ਨਾਲ ਰੇਪ, ਨਜਾਇਜ਼ ਅਬੌਰਸ਼ਨ, ਲੜਕੀ ਦੀ ਮੌਤ

ਪੀੜਤ ਪਿਤਾ ਉਤੇ SHO ਵੱਲੋਂ ਧਮਕਾ ਕੇ ਸਮਝੌਤਾ ਕਰਨ ਦਾ ਦਬਾਅ, ਸੁਰੱਖਿਆ ਲਈ ਪਰਿਵਾਰ ਨੇ ਛੱਡਿਆ ਸ਼ਹਿਰ ਮੁੱਖ ਮੰਤਰੀ ਅਤੇ ਡੀਜੀਪੀ ਤੋਂ ਇਨਸਾਫ ਦੀ ਮੰਗ ਮੋਹਾਲੀ, 24 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਚ ਬੀਤੇ ਕੁਝ ਮਹੀਨਿਆਂ ਦੌਰਾਨ ਪਾਦਰੀਆਂ ਵੱਲੋਂ ਕਥਿਤ ਧਰਮ ਪ੍ਰਚਾਰ ਦੇ ਨਾਮ ਉਤੇ ਲੋਕਾਂ ਨੂੰ ਵਰਗਲਾਉਣ ਅਤੇ ਖਾਸ ਕਰਕੇ ਭੋਲੀਆਂ-ਭਾਲੀਆਂ ਲੜਕੀਆਂ ਨੂੰ ਫੁਸਲਾ ਕੇ […]

Continue Reading

ਪਹਿਲਗਾਮ ਕਤਲੇਆਮ ਦੇ ਅਪਰਾਧੀਆਂ ਨੂੰ ਸਖ਼ਤ ਸਜ਼ਾ ਮਿਲਣੀ ਜ਼ਰੂਰੀ: ਮੋਹਿੰਦਰ ਭਗਤ

ਚੰਡੀਗੜ, ਅਪ੍ਰੈਲ 24, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿਖੇ ਅੱਤਵਾਦੀਆਂ ਵੱਲੋਂ ਬੇਕਸੂਰ ਸੈਲਾਨੀਆਂ ਤੇ ਕੀਤੇ ਜਾਨਲੇਵਾ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੰਤਰੀ ਨੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪਹਿਲਗਾਮ ਦੀ ਘਟਨਾ ਦੇ ਅਪਰਾਧੀਆਂ […]

Continue Reading

ਨਾਬਾਲਗ ਲੜਕੀ ਨਾਲ ਜਬਰ ਜਨਾਹ, ਕਾਂਗਰਸੀ ਆਗੂ ਗ੍ਰਿਫਤਾਰ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ ਮੁਸਤਕੀਮ ਖਾਨ ਨੂੰ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ ‘ਚ ਗ੍ਰਿਫ਼ਤਾਰ ਕਰ ਲਿਆ ਹੈ। 15 ਸਾਲ ਦੀ ਲੜਕੀ ਉਸ ਦੇ ਦਫ਼ਤਰ ਵਿੱਚ ਕੰਮ ਕਰਦੀ ਸੀ। ਥਾਣਾ-34 ਦੀ ਪੁਲੀਸ ਨੇ ਆਗੂ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਉਸ […]

Continue Reading

Retired Colonel 22 ਲੱਖ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :CBI ਦੀ ਟੀਮ ਨੇ ਬੀਤੀ ਰਾਤ ਹਰਿਆਣਾ ਦੇ ਚਰਖੀ ਦਾਦਰੀ ਵਿੱਚ ਛਾਪਾ ਮਾਰ ਕੇ ਇੱਕ ਸੇਵਾਮੁਕਤ ਕਰਨਲ (Retired Colonel) ਨੂੰ ਕਰੀਬ 22 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਸੇਵਾਮੁਕਤ ਕਰਨਲ ‘ਤੇ ECHS (ਐਕਸ-ਸਰਵਿਸਮੈਨ ਕੰਟਰੀਬਿਊਟਰੀ ਹੈਲਥ ਸਕੀਮ) ਪੈਨਲ ‘ਚ ਹਸਪਤਾਲ ਨੂੰ ਬਣਾਏ ਰੱਖਣ ਲਈ ਪੈਸੇ […]

Continue Reading

ਪਹਿਲਗਾਮ ਹਮਲੇ ਤੋਂ ਬਾਅਦ ਚੰਡੀਗੜ੍ਹ ‘ਚ Alert,ਰਾਜਪਾਲ ਨੇ ਕੀਤੀ ਹੰਗਾਮੀ ਮੀਟਿੰਗ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :Alert in Chandigarh: ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਚੰਡੀਗੜ੍ਹ ‘ਚ ਵੀ ਸੁਰੱਖਿਆ ਏਜੰਸੀਆਂ ਨੂੰ ਅਲਰਟ (Alert in Chandigarh) ‘ਤੇ ਰੱਖਿਆ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਖੇ ਉੱਚ ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ […]

Continue Reading

ਪਾਕਿਸਤਾਨ ਨੂੰ ਸਤਾ ਰਿਹਾ ਭਾਰਤ ਤੋਂ ਜਵਾਬੀ ਹਮਲੇ ਦਾ ਡਰ

ਨਵੀਂ ਦਿੱਲੀ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨੀ ਹਵਾਈ ਫੌਜ ਨੇ 22 ਅਪ੍ਰੈਲ (ਘਟਨਾ ਵਾਲੇ ਦਿਨ) ਦੀ ਪੂਰੀ ਰਾਤ ਡਰ ਦੇ ਸਾਏ ‘ਚ ਬਿਤਾਈ। ਪਾਕਿਸਤਾਨ ਨੂੰ ਭਾਰਤ ਤੋਂ ਜਵਾਬੀ ਹਮਲੇ ਦਾ ਡਰ ਸਤਾ ਰਿਹਾ ਹੈ।ਸੂਤਰਾਂ ਮੁਤਾਬਕ ਆਰਮੀ ਚੀਫ ਆਸਿਮ ਮੁਨੀਰ ਨੇ ਮੰਗਲਵਾਰ ਸ਼ਾਮ ਤਿੰਨਾਂ ਸੈਨਾਵਾਂ ਦੇ ਕਮਾਂਡਰਾਂ ਨਾਲ […]

Continue Reading

ਪਹਿਲਗਾਮ ਵਿਖੇ ਅੱਤਵਾਦੀ ਹਮਲੇ ‘ਚ ਮਾਰੇ ਗਏ ਲੋਕਾਂ ਦਾ ਅੱਜ ਹੋਵੇਗਾ ਅੰਤਿਮ ਸਸਕਾਰ

ਨਵੀਂ ਦਿੱਲੀ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਖੇ ਅੱਤਵਾਦੀ ਹਮਲੇ ‘ਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਵਿੱਚ ਯੂਪੀ, ਐਮਪੀ ਅਤੇ ਛੱਤੀਸਗੜ੍ਹ ਦੇ ਮ੍ਰਿਤਕ ਸ਼ਾਮਲ ਹਨ।ਕਾਨਪੁਰ ਦੇ ਸ਼ੁਭਮ ਦਿਵੇਦੀ ਦੀ ਦੇਹ ਬੁੱਧਵਾਰ ਰਾਤ ਨੂੰ ਲਖਨਊ ਲਿਆਂਦੀ ਗਈ। […]

Continue Reading