ਪੂਰੇ ਦੇਸ਼ ਦਾ ਬਣੇਗਾ ਸਮਾਰਟ ਮੈਪ, ਜਨਗਣਨਾ ਦੀ ਮੌਕਡ੍ਰਿਲ ਅਕਤੂਬਰ ਤੋਂ ਹੋਵੇਗੀ ਸ਼ੁਰੂ

ਨਵੀਂ ਦਿੱਲੀ, 14 ਸਤੰਬਰ, ਦੇਸ਼ ਕਲਿਕ ਬਿਊਰੋ :ਦੁਨੀਆ ਦੀ ਸਭ ਤੋਂ ਵੱਡੀ ਪ੍ਰਸ਼ਾਸਕੀ ਕਵਾਇਦ, ਜਨਗਣਨਾ-2027 ਦੀ ਸ਼ੁਰੂਆਤ ਤੋਂ ਪਹਿਲਾਂ ਪੂਰੇ ਸਿਸਟਮ ਦੀ ਜਾਂਚ ਕਰਨ ਲਈ ਮੌਕ ਡ੍ਰਿਲ 1 ਅਕਤੂਬਰ ਤੋਂ ਸ਼ੁਰੂ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਮੌਕ ਡ੍ਰਿਲ 60 ਦਿਨਾਂ ਤੱਕ ਚੱਲੇਗੀ। ਇਸ ਦੌਰਾਨ, ਜਨਗਣਨਾ ਦੀਆਂ ਸਾਰੀਆਂ ਗਤੀਵਿਧੀਆਂ ਦੀ ਜਾਂਚ ਕੀਤੀ ਜਾਵੇਗੀ।ਤਜਰਬਿਆਂ ਦੇ ਆਧਾਰ ‘ਤੇ, […]

Continue Reading

CM ਭਗਵੰਤ ਮਾਨ ਅੱਜ ਦੁਪਹਿਰ ਕਰਨਗੇ ਪ੍ਰੈਸ ਕਾਨਫਰੰਸ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਨਗੇ। ਮੀਡੀਆ ਸਾਹਮਣੇ ਉਹ ਕਿਸ ਮੁੱਦੇ ‘ਤੇ ਚਰਚਾ ਕਰਨਗੇ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਅੱਜ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਗਿਰਦਾਵਰੀ ਸ਼ੁਰੂ ਹੋਣ […]

Continue Reading

ਇੰਗਲੈਂਡ ‘ਚ ਸਿੱਖ ਕੁੜੀ ਨਾਲ ਸਮੂਹਿਕ ਬਲਾਤਕਾਰ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਇੰਗਲੈਂਡ ਦੇ ਓਲਡਬਰੀ ਪਾਰਕ ਵਿੱਚ ਪੰਜਾਬੀ ਮੂਲ ਦੀ ਸਿੱਖ ਕੁੜੀ ‘ਤੇ ਨਸਲੀ ਹਮਲੇ ਅਤੇ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਸਵੇਰੇ ਲਗਭਗ 8:30 ਵਜੇ ਇੱਕ 20 ਸਾਲਾ ਸਿੱਖ ਕੁੜੀ ਨਾਲ ਦਿਨ-ਦਿਹਾੜੇ ਬਲਾਤਕਾਰ ਕੀਤਾ ਗਿਆ। ਇਹ ਹਮਲਾ ਨਾ ਸਿਰਫ਼ ਇੱਕ ਜਿਨਸੀ ਅਪਰਾਧ ਸੀ, ਸਗੋਂ ਇਸ ਵਿੱਚ ਨਸਲੀ ਟਿੱਪਣੀਆਂ […]

Continue Reading

ਡਾਕਟਰ ਦੇ ਮੇਜ਼ ‘ਤੇ ਸੱਪ ਰੱਖ ਕੇ ਵਿਅਕਤੀ ਨੇ ਕਿਹਾ, ਇਸ ਨੇ ਮੈਨੂੰ ਡੰਗਿਆ ਹੈ, ਇਲਾਜ ਕਰੋ

ਡਾਕਟਰ ਕੁਰਸੀ ਛੱਡ ਕੇ ਭੱਜਿਆ, ਹਸਪਤਾਲ ‘ਚ ਮਚੀ ਹਫੜਾ-ਦਫੜੀਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਨਗਰ ਨਿਗਮ ਦੇ ਇੱਕ ਕਰਮਚਾਰੀ ਨੂੰ ਸੱਪ ਨੇ ਡੰਗ ਲਿਆ। ਕਰਮਚਾਰੀ ਨੇ ਬਿਨਾਂ ਕਿਸੇ ਡਰ ਦੇ ਸੱਪ ਨੂੰ ਫੜ ਲਿਆ ਅਤੇ ਇੱਕ ਥੈਲੇ ਵਿੱਚ ਪਾ ਕੇ ਇਲਾਜ ਲਈ ਹਸਪਤਾਲ ਚਲਾ ਗਿਆ। ਹਸਪਤਾਲ ਵਿੱਚ, ਉਸਨੇ ਸੱਪ ਨੂੰ ਡਾਕਟਰ ਦੇ ਮੇਜ਼ ‘ਤੇ ਰੱਖ […]

Continue Reading

ਗਣੇਸ਼ ਵਿਸਰਜਨ ਸਮਾਗਮ ਮੌਕੇ ਟਰੱਕ ਭੀੜ ‘ਚ ਵੜਿਆ, 9 ਲੋਕਾਂ ਦੀ ਮੌਤ 20 ਜ਼ਖਮੀ

ਬੈਂਗਲੁਰੂ, 13 ਸਤੰਬਰ, ਦੇਸ਼ ਕਲਿਕ ਬਿਊਰੋ :ਕਰਨਾਟਕ ਦੇ ਹਸਨ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਰਾਤ ਨੂੰ ਗਣੇਸ਼ ਵਿਸਰਜਨ ਜਲੂਸ ਵਿੱਚ ਹਿੱਸਾ ਲੈ ਰਹੇ ਲੋਕਾਂ ਨੂੰ ਇੱਕ ਟਰੱਕ ਨੇ ਕੁਚਲ ਦਿੱਤਾ। 9 ਲੋਕਾਂ ਦੀ ਮੌਤ ਹੋ ਗਈ, 20 ਲੋਕ ਜ਼ਖਮੀ ਹੋ ਗਏ। ਇਹ ਘਟਨਾ ਮੋਸਾਲੇ ਹੋਸਾਹਲੀ ਪਿੰਡ ਵਿੱਚ ਰਾਤ 8.45 ਵਜੇ ਦੇ ਕਰੀਬ ਵਾਪਰੀ।ਪੁਲਿਸ ਅਨੁਸਾਰ, ਮ੍ਰਿਤਕਾਂ ਵਿੱਚ ਜ਼ਿਆਦਾਤਰ […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 1 ਕਰੋੜ ਦੇ ਇਨਾਮੀ ਸਮੇਤ 10 ਨਕਸਲੀ ਢੇਰ

ਰਾਏਪੁਰ, 12 ਸਤੰਬਰ, ਦੇਸ਼ ਕਲਿਕ ਬਿਊਰੋ :10 Naxalites killed in encounter: ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਇੱਕ ਮੁਕਾਬਲਾ ਹੋਇਆ। ਇਸ encounter ਵਿੱਚ 10 ਨਕਸਲੀ ਮਾਰੇ ਗਏ (10 Naxalites killed), ਜਿਨ੍ਹਾਂ ਵਿੱਚ ਮੋਡਮ ਬਾਲਕ੍ਰਿਸ਼ਨ, ਜਿਸ ਦੇ ਸਿਰ ‘ਤੇ 1 ਕਰੋੜ ਰੁਪਏ ਦਾ ਇਨਾਮ ਸੀ, ਸ਼ਾਮਲ ਸੀ। ਐਸਪੀ ਨਿਖਿਲ ਰਾਖੇਚਾ ਨੇ ਇਸਦੀ […]

Continue Reading

ਮੋਹਾਲੀ ‘ਚ ਨਰਸ ਕਤਲ ਮਾਮਲੇ ‘ਚ ਸਾਬਕਾ ਪੁਲਿਸ ਮੁਲਾਜ਼ਮ ਨੂੰ ਉਮਰ ਕੈਦ

ਮੋਹਾਲੀ, 12 ਸਤੰਬਰ, ਦੇਸ਼ ਕਲਿਕ ਬਿਊਰੋ :ਪੰਚਕੂਲਾ ਦੇ ਇੱਕ ਨਿੱਜੀ ਹਸਪਤਾਲ ਦੀ ਨਰਸ ਨਸੀਬ ਕੌਰ ਦਾ 3 ਸਾਲ ਪਹਿਲਾਂ ਮੋਹਾਲੀ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਮੋਹਾਲੀ ਜ਼ਿਲ੍ਹਾ ਅਦਾਲਤ ਨੇ ਨਰਸ ਦੇ ਪ੍ਰੇਮੀ, ਸਾਬਕਾ ਪੁਲਿਸ ਮੁਲਾਜ਼ਮ ਰਸ਼ਪਾਲ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਨੂੰ ਆਈਪੀਸੀ ਦੀ ਧਾਰਾ […]

Continue Reading

PM ਮੋਦੀ ਦੇ ਮਨੀਪੁਰ ਦੌਰੇ ਤੋਂ ਪਹਿਲਾਂ ਹਿੰਸਾ ਭੜਕੀ

ਇੰਫਾਲ, 12 ਸਤੰਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਮੋਦੀ ਦੇ ਮਨੀਪੁਰ ਦੌਰੇ ਤੋਂ ਪਹਿਲਾਂ, ਰਾਜ ਵਿੱਚ ਫਿਰ ਹਿੰਸਾ ਭੜਕ ਉੱਠੀ। ਵੀਰਵਾਰ ਦੇਰ ਰਾਤ, ਚੁਰਾਚੰਦਪੁਰ ਵਿੱਚ ਸ਼ਰਾਰਤੀ ਅਨਸਰਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕਰਨ ਵਾਲੇ ਪੋਸਟਰਾਂ ਅਤੇ ਬੈਨਰਾਂ ਨੂੰ ਪਾੜ ਦਿੱਤਾ, ਬੈਰੀਕੇਡਾਂ ਨੂੰ ਡੇਗ ਦਿੱਤਾ ਅਤੇ ਉਨ੍ਹਾਂ ਨੂੰ ਅੱਗ ਲਗਾ ਦਿੱਤੀ।ਇਹ ਘਟਨਾ ਪਿਸੋਨਾਮੂਨ ਪਿੰਡ ਵਿੱਚ […]

Continue Reading

BSF ਅਧਿਕਾਰੀਆਂ ਵਲੋਂ ਗੁਰਦਾਸਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਦਾ ਹਵਾਈ ਸਰਵੇਖਣ

BSF ਅਧਿਕਾਰੀਆਂ ਵਲੋਂ ਗੁਰਦਾਸਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਦਾ ਹਵਾਈ ਸਰਵੇਖਣ ਅੰਮ੍ਰਿਤਸਰ, 11 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਸਾਫ਼ ਹੋਣ ਕਾਰਨ ਬਚਾਅ ਕਾਰਜ ਤੇਜ਼ ਹੋ ਗਏ ਹਨ। ਟੁੱਟੇ ਅਤੇ ਕਮਜ਼ੋਰ ਬੰਨ੍ਹਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।ਬੀਐਸਐਫ ਨੇ ਸਰਹੱਦ ‘ਤੇ ਵਾੜ ਅਤੇ ਚੌਕੀਆਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਬੀਐਸਐਫ […]

Continue Reading

Ex Chief Justice ਸੁਸ਼ੀਲਾ ਕਾਰਕੀ ਅੱਜ ਨੇਪਾਲ ਦੇ ਅੰਤਰਿਮ ਪ੍ਰਧਾਨ ਮੰਤਰੀ ਬਨਣਗੇ

ਕਾਠਮੰਡੂ, 11 ਸਤੰਬਰ, ਦੇਸ਼ ਕਲਿਕ ਬਿਊਰੋ :ਨੇਪਾਲ ਦੀ ਸਾਬਕਾ ਚੀਫ਼ ਜਸਟਿਸ Sushila Karki ਅੱਜ ਦੇਸ਼ ਦੇ ਅੰਤਰਿਮ ਪ੍ਰਧਾਨ ਮੰਤਰੀ ਬਨਣਗੇ। ਕੱਲ੍ਹ, ਅੰਦੋਲਨ ਨਾਲ ਜੁੜੇ 5000 ਜਨਰਲ-ਜ਼ੈੱਡ ਨੌਜਵਾਨਾਂ ਨੇ ਇੱਕ ਵਰਚੁਅਲ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਦੇ ਨਾਮ ‘ਤੇ ਸਹਿਮਤੀ ਬਣੀ।ਕਾਠਮੰਡੂ ਦੇ ਮੇਅਰ ਬਾਲੇਨ ਸ਼ਾਹ ਨੇ ਵੀ Sushila Karki ਦੇ ਨਾਮ ਦਾ ਸਮਰਥਨ ਕੀਤਾ ਹੈ। ਉਨ੍ਹਾਂ […]

Continue Reading