Khelo India Youth Games ਲਈ ਵਾਲੀਬਾਲ ਦੇ ਟ੍ਰਾਇਲ ਲੁਧਿਆਣਾ ਵਿਖੇ 14 ਅਪ੍ਰੈਲ ਨੂੰ

ਚੰਡੀਗੜ੍ਹ, 12 ਅਪ੍ਰੈਲ, ਦੇਸ਼ ਕਲਿੱਕ ਬਿਓਰੋ Khelo India Youth Games: ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ (Khelo India Youth Games) ਲਈ ਪੰਜਾਬ ਦੀ ਵਾਲੀਬਾਲ (ਮੁੰਡੇ) ਟੀਮ ਲਈ ਹੋਣ ਵਾਲੇ ਟ੍ਰਾਇਲ ਹੁਣ 14 ਅਪ੍ਰੈਲ ਨੂੰ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ […]

Continue Reading

ਪੰਜਾਬ ‘ਚ ਸਾਬਕਾ ਮੰਤਰੀ ਦੇ ਘਰ ‘ਤੇ ਹਮਲੇ ਦਾ Mastermind ਗ੍ਰਿਫਤਾਰ

ਚੰਡੀਗੜ੍ਹ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰੀ ਏਜੰਸੀਆਂ ਹਰਕਤ ‘ਚ ਹਨ। NIA ਨੇ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇਸ ਹਮਲੇ ਦੇ ਮਾਸਟਰਮਾਈਂਡ ਨੂੰ ਹਿਰਾਸਤ ਵਿੱਚ ਲਿਆ ਹੈ। ਫਿਲਹਾਲ NIA ਦੀ ਟੀਮ ਉਸ […]

Continue Reading

ਪੰਜਾਬ ਸਰਕਾਰ ਵੱਲੋਂ 21 DSP’s ਦੇ ਤਬਾਦਲੇ

ਚੰਡੀਗੜ੍ਹ: 12 ਅਪ੍ਰੈਲ, ਦੇਸ਼ ਕਲਿੱਕ ਬਿਓਰੋ DSP’s transferred: ਪੰਜਾਬ ਸਰਕਾਰ ਵੱਲੋਂ 1 IPS ਅਤੇ 21 DSP’s ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਅਟੈਚੀ ‘ਚ ਬੰਦ ਕਰਕੇ ਕੁੜੀ ਨੂੰ ਮੁੰਡਿਆਂ ਦੇ ਹੋਸਟਲ ਲਿਜਾਂਦੇ ਮੁੰਡੇ ਸੁਰੱਖਿਆ ਕਰਮੀ ਨੇ ਫੜੇ

ਚੰਡੀਗੜ੍ਹ: 12 ਅਪ੍ਰੈਲ, ਦੇਸ਼ ਕਲਿੱਕ ਬਿਓਰੋਇੱਕ ਨਾਮੀ ਯੂਨੀਵਰਸਿਟੀ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ ਜਿਸ ਨੂੰ ਸੁਣ ਕੇ ਸਭ ਦੰਗ ਰਹਿ ਗਏ। ਹੋਇਆ ਇਹ ਕਿ ਇੱਕ ਵਿਦਿਆਰਥੀ ਆਪਣੀ ਪ੍ਰੇਮਿਕਾ ਨੂੰ ਟਰਾਲੀ ਟਰੈਵਲ ਬੈਗ ਦੇ ਅੰਦਰ ਲੁਕਾ ਕੇ ਮੁੰਡਿਆਂ ਦੇ ਹੋਸਟਲ ਲੈ ਜਾ ਰਿਹਾ ਸੀ। ਹਾਲਾਂਕਿ, ਉਸਨੂੰ ਗੇਟ ‘ਤੇ ਸਕਿਊਰਿਟੀ ਗਾਰਡ ਵੱਲੋਂ ਚੈਕਿੰਗ ਦੌਰਾਨ […]

Continue Reading

ਦੇਸ਼ ‘ਚ UPI ਸੇਵਾਵਾਂ ਡਾਊਨ, ਲੈਣ-ਦੇਣ ਕਰਨ ਵਿੱਚ ਆ ਰਹੀ ਸਮੱਸਿਆ

ਮੁੰਬਈ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ‘ਚ ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਸੇਵਾਵਾਂ ਕਰੀਬ ਡੇਢ ਘੰਟੇ ਤੋਂ ਡਾਊਨ ਹਨ। ਫਿਲਹਾਲ ਲੋਕਾਂ ਨੂੰ UPI ਪੇਮੈਂਟ ਕਰਨ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ 20 ਦਿਨਾਂ ਵਿੱਚ ਇਹ ਤੀਜੀ ਵਾਰ ਹੈ ਜਦੋਂ ਲੈਣ-ਦੇਣ ਵਿੱਚ ਸਮੱਸਿਆ ਆਈ ਹੈ।Downdetector ਦੇ ਅਨੁਸਾਰ, ਸਮੱਸਿਆ ਦਾ ਸਾਹਮਣਾ ਕਰ ਰਹੇ ਲਗਭਗ […]

Continue Reading

ਮੈਲਬੌਰਨ ‘ਚ ਭਾਰਤੀ ਕੌਂਸਲੇਟ ਨੂੰ ਇੱਕ ਵਾਰ ਫਿਰ ਬਣਾਇਆ ਨਿਸ਼ਾਨਾ

ਕੈਨਬੇਰਾ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੈਲਬੌਰਨ ਵਿੱਚ ਭਾਰਤੀ ਕੌਂਸਲੇਟ ਨੂੰ ਇੱਕ ਵਾਰ ਫਿਰ ਨਿਸ਼ਾਨਾ ਬਣਾਇਆ ਗਿਆ ਹੈ। ‘ਆਸਟ੍ਰੇਲੀਆ ਟੂਡੇ’ ਦੀ ਰਿਪੋਰਟ ਮੁਤਾਬਕ ਵੀਰਵਾਰ ਰਾਤ ਕਰੀਬ 1 ਵਜੇ ਦੂਤਾਵਾਸ ਦੇ ਮੁੱਖ ਗੇਟ ‘ਤੇ ਲਾਲ ਰੰਗ ਦੇ ਬਣੇ ਨਿਸ਼ਾਨ ਦੇਖੇ ਗਏ। ਇਹ ਵੀ ਪੜੋ: ਅਮਰੀਕਾ ਦੀ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ ਤੁਲਸੀ ਗਬਾਰਡ ਨੇ EVM ‘ਤੇ ਚੁੱਕੇ ਸਵਾਲ, […]

Continue Reading

ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਪੰਜਾਬ ਰੈਜੀਮੈਂਟ ਦਾ JCO ਸ਼ਹੀਦ

ਸ਼੍ਰੀਨਗਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ ਜ਼ਿਲ੍ਹੇ ਦੇ ਅਖਨੂਰ ਵਿੱਚ ਅੱਜ ਸ਼ਨੀਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ 9 ਪੰਜਾਬ ਰੈਜੀਮੈਂਟ ਦੇ ਜੇਸੀਓ (JCO Punjab Regiment) ਕੁਲਦੀਪ ਚੰਦ ਸ਼ਹੀਦ ਹੋ ਗਏ। ਇਹ ਮੁਕਾਬਲਾ ਸ਼ੁੱਕਰਵਾਰ ਦੇਰ ਰਾਤ ਅਖਨੂਰ ਦੇ ਕੇਰੀ ਬਟਾਲ ਇਲਾਕੇ ‘ਚ ਸ਼ੁਰੂ ਹੋਇਆ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਫੌਜ ਨੇ […]

Continue Reading

ਪੰਜਾਬ-ਹਰਿਆਣਾ ਹਾਈ ਕੋਰਟ ਨੇ ਦਿੱਤਾ ਹੁਕਮ, 6 ਸਾਲ ਤੋਂ ਘੱਟ ਉਮਰ ਦੇ ਬੱਚੇ ਦਾ ਸਕੂਲ ‘ਚ ਨਹੀਂ ਹੋਵੇਗਾ ਦਾਖਲਾ

ਚੰਡੀਗੜ੍ਹ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਕੂਲੀ ਬੱਚਿਆਂ ਦੇ ਦਾਖਲੇ ਨੂੰ ਲੈਕੇ ਵੱਡਾ ਹੁਕਮ ਦਿੱਤਾ ਹੈ। ਪਹਿਲੀ ਜਮਾਤ ਵਿੱਚ ਦਾਖ਼ਲੇ ਲਈ ਘੱਟੋ-ਘੱਟ ਉਮਰ ਛੇ ਸਾਲ ਤੈਅ ਕੀਤੀ ਹੈ।ਉੱਚ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਆਪਣੇ ਨਿਯਮਾਂ ਵਿੱਚ ਉਸ ਵਿਵਸਥਾ ਵਿੱਚ ਸੋਧ ਕਰੇ ਜੋ ਛੇ ਸਾਲ […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਢੇਰ

ਸ਼੍ਰੀਨਗਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ‘ਚ ਦੋ ਥਾਵਾਂ ‘ਤੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ (encounter) ਹੋਈ। ਪਹਿਲਾ ਮੁਕਾਬਲਾ ਕਿਸ਼ਤਵਾੜ ਜ਼ਿਲ੍ਹੇ ਦੇ ਸੰਘਣੇ ਜੰਗਲਾਂ ਵਿੱਚ ਹੋਇਆ। ਇੱਥੇ ਸ਼ੁੱਕਰਵਾਰ ਦੇਰ ਰਾਤ ਤੱਕ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਮਾਰ ਦਿੱਤਾ। ਰਾਤ ਨੂੰ ਵੀ ਕਾਰਵਾਈ ਜਾਰੀ ਰਹੀ। ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ‘ਚ […]

Continue Reading

ਹਰਜੋਤ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ

ਚੰਡੀਗੜ੍ਹ, 11 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ “ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਉਦਘਾਟਨ ਉਪਰੰਤ ਸਪਰਪਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ‘ਤੇ ਕੋਝੀ ਅਤੇ ਸੌੜੀ ਸਿਆਸਤ ਕਰਨ ਲਈ ਵਿਰੋਧੀਆਂ ‘ਤੇ ਵਰ੍ਹਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲਾਂ ਨੂੰ ਦਹਾਕਿਆਂ ਤੋਂ ਨਜਰਅੰਦਾਜ਼ ਕਰਨ ਲਈ ਕਾਂਗਰਸ […]

Continue Reading