ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

ਚੰਡੀਗੜ੍ਹ/ ਨਵੀਂ ਦਿੱਲੀ, 2 ਅਪਰੈਲ, ਦੇਸ਼ ਕਲਿੱਕ ਬਿਓਰੋ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। […]

Continue Reading

ਚੰਡੀਗੜ੍ਹ ‘ਚ ਰਿਟਾਇਰਡ ਕਰਨਲ ਨੂੰ ਪਤਨੀ ਸਣੇ 10 ਦਿਨ ਰੱਖਿਆ Digital Arrest, 3 ਕਰੋੜ 41 ਲੱਖ ਰੁਪਏ ਠੱਗੇ

ਚੰਡੀਗੜ੍ਹ: 2 ਅਪ੍ਰੈਲ, ਦੇਸ਼ ਕਲਿੱਕ ਬਿਓਰੋਸਾਈਬਰ ਠੱਗੀ ਦੀਆਂ ਘਟਨਵਾਂ ਲਗਾਤਾਰ ਵੱਧ ਰਹੀਆਂ ਹਨ। ਸ਼ਾਤਰ ਠੱਗ ਇੰਨੇ ਤੇਜ਼ ਹਨ ਕਿ ਬਜੁਰਗਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹਨ। ਪਿਛਲੇ ਦਿਨੀਂ ਚੰਡੀਗੜ੍ਹ ਦੇ ਸੈਕਟਰ 2 ਦੇ ਵਸਨੀਕ 82 ਸਾਲਾ ਰਿਟਾਇਰਡ ਕਰਨਲ ਦਲੀਪ ਸਿੰਘ ਅਤੇ ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਬਾਜਵਾ ਨੂੰ ਇਨ੍ਹਾ ਠੱਗਾਂ ਨੇ ਆਪਣਾ ਨਿਸ਼ਾਨਾ ਬਣਾਇਆ ਅਤੇ 10 […]

Continue Reading

Waqf Amendment Bill: ਵਕਫ਼ ਸੋਧ ਬਿੱਲ ਲੋਕ ਸਭਾ ‘ਚ ਪੇਸ਼

ਨਵੀਂ ਦਿੱਲੀ: 2 ਅਪ੍ਰੈਲ, ਦੇਸ਼ ਕਲਿੱਕ ਬਿਓਰੋWaqf Amendment Bill: ਵਕਫ਼ ਸੋਧ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਹੈ। ਇਹ ਬਿੱਲ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਪੇਸ਼ ਕੀਤਾ। ਬਿੱਲ ਪੇਸ਼ ਹੁੰਦੇ ਹੀ ਵਿਰੋਧੀ ਧਿਰ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੇ ਐਮ ਪੀਜ਼ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਬਿੱਲ ਦੀਆਂ […]

Continue Reading

ਮੁੜ ਜੇਲ੍ਹ ਪਹੁੰਚਣ ਤੋਂ ਕੁਝ ਸਮੇਂ ਬਾਅਦ ਹੀ ਵਿਗੜੀ ਆਸਾਰਾਮ ਦੀ ਤਬੀਅਤ

ਜੋਧਪੁਰ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :ਨਾਬਾਲਗ ਨਾਲ ਬਲਾਤਕਾਰ ਕਰਨ ਵਾਲੇ ਆਸਾਰਾਮ ਦੀ ਅੰਤਰਿਮ ਜ਼ਮਾਨਤ ਲਈ ਪਟੀਸ਼ਨ ‘ਤੇ ਅੱਜ (ਬੁੱਧਵਾਰ) ਨੂੰ ਸੁਣਵਾਈ ਹੋਵੇਗੀ। ਅੰਤਰਿਮ ਜ਼ਮਾਨਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਆਸਾਰਾਮ ਨੇ ਮੰਗਲਵਾਰ (1 ਅਪ੍ਰੈਲ) ਨੂੰ ਦੁਪਹਿਰ 1.30 ਵਜੇ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।ਕਰੀਬ 10 ਘੰਟੇ ਇੱਥੇ ਰੁਕਣ ਤੋਂ ਬਾਅਦ […]

Continue Reading

ਟੌਪ ਗਨ ਅਤੇ ਬੈਟਮੈਨ ਅਦਾਕਾਰ ਵਾਲ ਕਿਲਮਰ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ

ਲਾਸ ਏਂਜਲਸ: 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਟੌਪ ਗਨ (Top Gun) ਅਤੇ ਬੈਟਮੈਨ (Batman) ਫਾਰਐਵਰ ਵਰਗੀਆਂ ਫਿਲਮਾਂ ਵਿੱਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਹਾਲੀਵੁੱਡ ਅਦਾਕਾਰ ਵਾਲ ਕਿਲਮਰ (Val Kilmer) ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।ਹਾਲੀਵੁੱਡ ਅਦਾਕਾਰ (Hollywood actor Val Kilmer)ਵਾਲ ਕਿਲਮਰ, ਜੋ ਕਿ 1980 ਅਤੇ 90 ਦੇ ਦਹਾਕੇ ਦੀਆਂ ਕੁਝ ਵੱਡੀਆਂ ਫਿਲਮਾਂ, […]

Continue Reading

ਸੈਲਫੀ ਲੈਂਦਿਆਂ ਖੂਹ ‘ਚ ਡਿੱਗਾ ਪੰਜਾਬੀ ਵਿਦਿਆਰਥੀ, ਮੌਤ

ਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :ਹਿਮਾਚਲ ਵਿਖੇ ਧਰਮਸ਼ਾਲਾ ਦੇ ਮੈਕਲੋਡਗੰਜ ‘ਚ ਸੈਲਫੀ ਲੈਂਦੇ ਸਮੇਂ ਖੂਹ ‘ਚ ਡਿੱਗਣ ਕਾਰਨ ਇਕ ਪੰਜਾਬੀ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਟਿਨ ਵਾਸੀ ਬਟਾਲਾ ਪ੍ਰੇਮ ਨਗਰ, ਪੰਜਾਬ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਮੁਤਾਬਕ ਮੈਡੀਕਲ ਵਿਦਿਆਰਥੀ […]

Continue Reading

ਟਰੰਪ ਅੱਜ ਭਾਰਤ ਸਮੇਤ ਦੁਨੀਆ ਭਰ ‘ਚ ‘ਅਦਲੇ ਦਾ ਬਦਲਾ’ ਟੈਕਸ (Reciprocal Tariff) ਲਗਾਉਣ ਦਾ ਐਲਾਨ ਕਰਨਗੇ

ਵਾਸਿੰਗਟਨ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਦੁਨੀਆ ਭਰ ‘ਚ ‘ਅਦਲੇ ਦਾ ਬਦਲਾ’ ਟੈਕਸ (Reciprocal Tariff) ਲਗਾਉਣ ਦਾ ਐਲਾਨ ਕਰਨਗੇ। White House ਨੇ ਮੰਗਲਵਾਰ ਨੂੰ ਕਿਹਾ ਕਿ ਟਰੰਪ ਬੁੱਧਵਾਰ ਨੂੰ ਸ਼ਾਮ 4 ਵਜੇ (ਸਥਾਨਕ ਸਮੇਂ) ‘ਤੇ ਰੋਜ਼ ਗਾਰਡਨ ‘ਚ ‘ਮੇਕ ਅਮਰੀਕਾ ਵੈਲਥੀ ਅਗੇਨ’ ਪ੍ਰੋਗਰਾਮ ‘ਚ ਭਾਸ਼ਣ ਦੇਣਗੇ। ਇਸ ਘਟਨਾ ਵਿੱਚ […]

Continue Reading

ਵਕਫ਼ ਸੋਧ ਬਿੱਲ ਅੱਜ ਲੋਕ ਸਭਾ ‘ਚ ਹੋਵੇਗਾ ਪੇਸ਼

ਨਵੀਂ ਦਿੱਲੀ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :Waqf Bill: ਵਕਫ਼ ਸੋਧ ਬਿੱਲ ਅੱਜ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਪ੍ਰਸ਼ਨ ਕਾਲ ਤੋਂ ਬਾਅਦ ਦੁਪਹਿਰ 12 ਵਜੇ ਬਿੱਲ ਸਦਨ ਵਿੱਚ ਰੱਖਿਆ ਜਾਵੇਗਾ। ਸਪੀਕਰ ਓਮ ਬਿਰਲਾ ਨੇ ਵਕਫ਼ ਸੋਧ ਬਿੱਲ ਅੱਜ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਪ੍ਰਸ਼ਨ ਕਾਲ ਤੋਂ ਬਾਅਦ ਦੁਪਹਿਰ 12 ਵਜੇ ਬਿੱਲ ਸਦਨ ਵਿੱਚ […]

Continue Reading

ਇੰਡੀਗੋ ਨੂੰ ਆਮਦਨ ਕਰ ਵਿਭਾਗ ਵੱਲੋਂ 944.20 ਕਰੋੜ ਰੁਪਏ ਦਾ ਜੁਰਮਾਨਾ

ਨਵੀਂ ਦਿੱਲੀ: 31 ਮਾਰਚ, ਦੇਸ਼ ਕਲਿੱਕ ਬਿਓਰੋਆਮਦਨ ਕਰ ਵਿਭਾਗ (Income Tax Department) ਵੱਲੋਂ ਇੰਡੀਗੋ ਕੰਪਨੀ ਇੰਟਰਗਲੋਬ ਏਵੀਏਸ਼ਨ (Inter Globe Aviation) ਲਿਮਟਿਡ, ਨੂੰ 944.20 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਹੈ। ਕੰਪਨੀ ਨੇ ਜੁਰਮਾਨੇ ਨੂੰ ਰੱਦ ਕਰਦੇ ਹੋਏ ਇਸਨੂੰ “ਗਲਤ ਅਤੇ ਬੇਤੁਕਾ” ਕਿਹਾ ਹੈ ਅਤੇ ਇਸਨੂੰ ਕਾਨੂੰਨੀ ਚੁਣੌਤੀ ਦੇਣ ਦੀ ਯੋਜਨਾ ਬਣਾ ਰਹੀ ਹੈ।“ਆਮਦਨ ਟੈਕਸ ਅਧੀਨ ਉਕਤ […]

Continue Reading

ਪਾਕਿਸਤਾਨ ਵਲੋਂ ਖੈਬਰ ਪਖਤੂਨਖਵਾ ਸੂਬੇ ‘ਚ ਡਰੋਨ ਹਮਲੇ, ਕਈ ਨਾਗਰਿਕਾਂ ਸਣੇ 12 ਅੱਤਵਾਦੀਆਂ ਦੀ ਮੌਤ

ਇਸਲਾਮਾਬਾਦ, 30 ਮਾਰਚ, ਦੇਸ਼ ਕਲਿਕ ਬਿਊਰੋ :Pakistan News: ਪਾਕਿਸਤਾਨ ਨੇ ਖੈਬਰ ਪਖਤੂਨਖਵਾ ਸੂਬੇ ‘ਚ ਡਰੋਨ ਹਮਲੇ ਕੀਤੇ ਹਨ। ਇਨ੍ਹਾਂ ਹਮਲਿਆਂ ‘ਚ 12 ਅੱਤਵਾਦੀਆਂ ਸਮੇਤ ਕਈ ਨਾਗਰਿਕ ਵੀ ਮਾਰੇ ਗਏ ਹਨ। ਇਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਇਹ ਹਮਲੇ ਅਫਗਾਨਿਸਤਾਨ ਸਰਹੱਦ ਨੇੜੇ ਕੀਤੇ ਗਏ ਸਨ।ਖੈਬਰ ਪਖਤੂਨਖਵਾ ਦੀ ਸਰਕਾਰ ਨੇ ਇਕ ਬਿਆਨ ਜਾਰੀ ਕਰਕੇ ਕਿਹਾ […]

Continue Reading