ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ

ਮੋਹਾਲੀ, 22 ਅਗਸਤ, ਦੇਸ਼ ਕਲਿਕ ਬਿਊਰੋ :ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਦੇਹਾਂਤ ਹੋ ਗਿਆ ਹੈ। ਲੋਕਾਂ ਦੇ ਚਿਹਰਿਆਂ ’ਤੇ ਹਮੇਸ਼ਾ ਮੁਸਕਾਨ ਲਿਆਉਣ ਵਾਲੇ ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਭੱਲਾ (comedian Jaswinder Bhalla) ਨੇ 65 ਸਾਲ ਦੀ ਉਮਰ ’ਚ ਆਖ਼ਰੀ ਸਾਹ ਲਏ। ਉਹ ਕਈ ਦਿਨਾਂ ਤੋਂ ਬਿਮਾਰ ਸਨ। ਪੰਜਾਬੀ ਸਿਨੇਮਾ ’ਚ ਆਪਣੀ ਕਲਾ […]

Continue Reading

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 21 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਕਾਲਾਂ ਅਤੇ ਵਟਸਐਪ ਸੁਨੇਹਿਆਂ ਰਾਹੀਂ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਸੁਨੇਹਾ ਮਿਲਿਆ, ਜਿਸ ਵਿੱਚ ਗਾਇਕ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਗਾਇਕ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਗਾਇਕ ਮਨਕੀਰਤ ਔਲਖ ਹਰਿਆਣਾ […]

Continue Reading

ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰ

ਨਵੀਂ ਦਿੱਲੀ, 21 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਆਖਰੀ ਦਿਨ ਹੈ। ਸੈਸ਼ਨ 21 ਜੁਲਾਈ ਨੂੰ ਸ਼ੁਰੂ ਹੋਇਆ ਸੀ। ਪਰ ਵਿਰੋਧੀ ਧਿਰ ਦੇ ਸੰਸਦ ਮੈਂਬਰ ਬਿਹਾਰ ਐਸਆਈਆਰ ‘ਤੇ ਚਰਚਾ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੇ ਵਿਰੋਧ ਅਤੇ ਹੰਗਾਮੇ ਕਾਰਨ, ਦੋਵਾਂ ਸਦਨਾਂ ਵਿੱਚ ਪੂਰੇ ਦਿਨ ਦੀ ਕਾਰਵਾਈ ਨਹੀਂ ਹੋ ਰਹੀ ਹੈ।ਜਦੋਂ […]

Continue Reading

ਹਿਮਾਚਲ ਵਿੱਚ ਮੀਂਹ ਕਾਰਨ ਲਗਾਤਾਰ ਵਧ ਰਿਹਾ ਡੈਮਾਂ ‘ਚ ਪਾਣੀ ਦਾ ਪੱਧਰ, ਪੰਜਾਬ ‘ਚ ਅਲਰਟ ਜਾਰੀ

ਚੰਡੀਗੜ੍ਹ, 21 ਅਗਸਤ, ਦੇਸ਼ ਕਲਿਕ ਬਿਊਰੋ :ਹਿਮਾਚਲ ਵਿੱਚ ਮੀਂਹ ਕਾਰਨ ਡੈਮਾਂ ‘ਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਪੌਂਗ ਡੈਮ ਇਸ ਸਮੇਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੈ। ਜਿਸ ਕਾਰਨ ਇਸ ਵਿੱਚੋਂ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ। ਪਾਣੀ ਦਾ ਡਿਸਚਾਰਜ ਅਤੇ ਇਨਫਲੋ ਬਰਾਬਰ ਰੱਖਿਆ ਗਿਆ ਹੈ, ਤਾਂ ਜੋ ਡੈਮ ਵਿੱਚ ਪਾਣੀ ਦਾ ਪੱਧਰ […]

Continue Reading

Breaking : ਕੈਂਟਰ ਤੇ ਪਿਕਅੱਪ ਵਾਹਨ ਵਿਚਕਾਰ ਟੱਕਰ, 5 ਲੋਕਾਂ ਦੀ ਮੌਤ 30 ਜ਼ਖ਼ਮੀ

ਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਤੜਕਸਾਰ ਇੱਕ ਕੈਂਟਰ ਅਤੇ ਪਿਕਅੱਪ ਵਾਹਨ ਵਿਚਕਾਰ ਹੋਈ ਟੱਕਰ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 30 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਹਾਦਸਾ ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਕੇਐਮਪੀ ਕਟੜਾ ਐਕਸਪ੍ਰੈਸਵੇਅ ਫਲਾਈਓਵਰ ‘ਤੇ ਸਵੇਰੇ 3 ਵਜੇ ਦੇ ਕਰੀਬ ਵਾਪਰਿਆ।ਪਿਕਅੱਪ ਵਿੱਚ […]

Continue Reading

ਅਖਨੂਰ ਸੈਕਟਰ ਦੇ ਪਿੰਡ ‘ਚੋਂ ਪੰਜ ਗ੍ਰਨੇਡ ਬਰਾਮਦ

ਸ਼੍ਰੀਨਗਰ, 20 ਅਗਸਤ, ਦੇਸ਼ ਕਲਿਕ ਬਿਊਰੋ :ਜੰਮੂ ਦੇ ਅਖਨੂਰ ਸੈਕਟਰ ਦੇ ਇੱਕ ਪਿੰਡ ‘ਚੋਂ ਪੰਜ ਜੰਗਾਲ ਲੱਗੇ ਗ੍ਰਨੇਡ ਬਰਾਮਦ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਅਤੇ ਫੌਜ ਦੀ ਇੱਕ ਸਾਂਝੀ ਟੀਮ ਨੇ ਮੰਗਲਵਾਰ ਸ਼ਾਮ ਨੂੰ ਚੌਕੀ ਚੌਰਾ ਦੇ ਡੋਰੀ ਡਾਗਰ ਖੇਤਰ ਵਿੱਚ ਇੱਕ ਸੁੰਨਸਾਨ ਜਗ੍ਹਾ ਤੋਂ ਇਹ ਗ੍ਰਨੇਡ ਬਰਾਮਦ ਕੀਤੇ।ਇਹ ਬਰਾਮਦਗੀ ਇੱਕ ਖਾਸ ਜਾਣਕਾਰੀ […]

Continue Reading

ਹਿਮਾਚਲ ‘ਚ ਸਵੇਰੇ ਤੜਕੇ 1 ਘੰਟੇ ‘ਚ 2 ਵਾਰ ਆਇਆ ਭੂਚਾਲ

ਸ਼ਿਮਲਾ, 20 ਅਗਸਤ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਅੱਜ ਬੁੱਧਵਾਰ ਤੜਕੇ ਇੱਕ ਘੰਟੇ ਦੇ ਅੰਦਰ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। 3.3 ਤੀਬਰਤਾ ਦਾ ਪਹਿਲਾ ਭੂਚਾਲ ਸਵੇਰੇ 3:27 ਵਜੇ ਆਇਆ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 20 ਕਿਲੋਮੀਟਰ ਸੀ।ਦੂਜਾ ਭੂਚਾਲ ਸਵੇਰੇ 4:39 ਵਜੇ ਮਹਿਸੂਸ ਕੀਤਾ ਗਿਆ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 4 […]

Continue Reading

NDA ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ CP ਰਾਧਾਕ੍ਰਿਸ਼ਨਨ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ

ਨਵੀਂ ਦਿੱਲੀ, 20 ਅਗਸਤ, ਦੇਸ਼ ਕਲਿਕ ਬਿਊਰੋ :ਐਨਡੀਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਅੱਜ ਸਵੇਰੇ 11 ਵਜੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਉਨ੍ਹਾਂ ਨਾਲ 20 ਪ੍ਰਸਤਾਵਕ ਅਤੇ 20 ਸਮਰਥਕਾਂ ਸਮੇਤ ਲਗਭਗ 160 ਮੈਂਬਰ ਮੌਜੂਦ ਰਹਿਣਗੇ। ਉਪ ਰਾਸ਼ਟਰਪਤੀ ਅਹੁਦੇ ਲਈ ਚੋਣ 9 ਸਤੰਬਰ ਨੂੰ ਹੋਣੀ ਹੈ।17 ਅਗਸਤ ਨੂੰ ਹੋਈ ਭਾਜਪਾ ਸੰਸਦੀ ਦਲ ਦੀ […]

Continue Reading

ਅਮਰੀਕਾ ਦੇ ਨਿਊਯਾਰਕ ਵਿਖੇ ਹੋਟਲ ‘ਚ ਗੋਲੀਬਾਰੀ, 3 ਲੋਕਾਂ ਦੀ ਮੌਤ 8 ਜ਼ਖਮੀ

ਵਾਸ਼ਿੰਗਟਨ, 18 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਨਿਊਯਾਰਕ ਵਿਖੇ ਬਰੁਕਲਿਨ ਦੇ ਇੱਕ ਹੋਟਲ ਵਿੱਚ ਬੰਦੂਕਧਾਰੀ ਨੇ ਲੋਕਾਂ ‘ਤੇ ਗੋਲੀਆਂ ਚਲਾਈਆਂ, ਜਿਸ ਵਿੱਚ 3 ਲੋਕ ਮਾਰੇ ਗਏ ਅਤੇ 8 ਜ਼ਖਮੀ ਹੋ ਗਏ।ਬਰੁਕਲਿਨ ਪੁਲਿਸ ਕਮਿਸ਼ਨਰ ਦੇ ਅਨੁਸਾਰ, ਇਹ ਘਟਨਾ ਆਪਸੀ ਝਗੜੇ ਤੋਂ ਬਾਅਦ ਹੋਈ। ਮ੍ਰਿਤਕਾਂ ਵਿੱਚ ਤਿੰਨੇ ਪੁਰਸ਼ ਹਨ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ […]

Continue Reading

ਉਪ ਰਾਸ਼ਟਰਪਤੀ ਉਮੀਦਵਾਰ ਨੂੰ ਲੈ ਕੇ I.N.D.I.A ਬਲਾਕ ਦੀ ਮੀਟਿੰਗ ਅੱਜ

ਨਵੀਂ ਦਿੱਲੀ, 18 ਅਗਸਤ, ਦੇਸ਼ ਕਲਿਕ ਬਿਊਰੋ :ਵਿਰੋਧੀ ਦਲ I.N.D.I.A ਬਲਾਕ ਅੱਜ ਸੋਮਵਾਰ ਨੂੰ ਉਪ ਰਾਸ਼ਟਰਪਤੀ ਚੋਣ ਲਈ ਆਪਣੇ ਉਮੀਦਵਾਰ ਬਾਰੇ ਚਰਚਾ ਕਰ ਸਕਦਾ ਹੈ। ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਦੇ ਦਫ਼ਤਰ ਵਿੱਚ ਸਵੇਰੇ 10:15 ਵਜੇ ਸੰਸਦੀ ਦਲ ਦੀ ਮੀਟਿੰਗ ਬੁਲਾਈ ਗਈ ਹੈ।ਖੜਗੇ […]

Continue Reading