ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਕੋਆਰਡੀਨੇਟਰਾਂ ਦਾ ਐਲਾਨ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਆਮ ਆਦਮੀ ਪਾਰਟੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਪੰਜਾਬ ਭਰ ‘ਚ ਜ਼ਿਲ੍ਹਾ ਕੋਆਰਡੀਨੇਟਰਾਂ (district coordinators) ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਆਪ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਇਸ ਵੱਡੀ ਜੰਗ ਲਈ ਸਾਰੇ ਸਾਥੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ ਅਤੇ ਕਿਹਾ ਹੈ […]

Continue Reading

ਕਾਂਗਰਸ ਨੇ ਲੁਧਿਆਣਾ ਪੱਛਮੀ ਉਪ ਚੋਣ ਨੂੰ ਲੈ ਕੇ ਬਣਾਈ ਦੋ ਮੈਂਬਰੀ ਕਮੇਟੀ

ਲੁਧਿਆਣਾ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਪੱਛਮੀ ਹਲਕੇ ਵਿੱਚ ਜਲਦੀ ਹੀ ਜ਼ਿਮਨੀ ਚੋਣ ਦਾ ਐਲਾਨ ਹੋਣ ਵਾਲਾ ਹੈ। ਚੋਣ ਕਮਿਸ਼ਨ ਕੁਝ ਦਿਨਾਂ ਵਿੱਚ ਤਰੀਕ ਤੈਅ ਕਰੇਗਾ। ਇਸ ਤੋਂ ਪਹਿਲਾਂ ਦੇਰ ਰਾਤ ਕਾਂਗਰਸ ਨੇ ਉਪ ਚੋਣ ਲਈ ਰਣਨੀਤੀ ਬਣਾ ਲਈ ਹੈ।ਸੂਬਾ ਇੰਚਾਰਜ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ […]

Continue Reading

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਜੋੜ ਮੇਲੇ ਦੌਰਾਨ ਹਾਦਸਾ, ਕਰੰਟ ਲੱਗਣ ਕਾਰਨ 1 ਸ਼ਰਧਾਲੂ ਦੀ ਮੌਤ 2 ਜ਼ਖਮੀ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਜੋੜ ਮੇਲੇ ਦੌਰਾਨ ਹਾਦਸਾ, ਕਰੰਟ ਲੱਗਣ ਕਾਰਨ 1 ਸ਼ਰਧਾਲੂ ਦੀ ਮੌਤ 2 ਜ਼ਖਮੀਬਠਿੰਡਾ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬਠਿੰਡਾ ‘ਚ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਜੋੜ ਮੇਲੇ ਦੌਰਾਨ ਹਾਦਸਾ ਵਾਪਰਿਆ ਹੈ।ਤਖ਼ਤ ਸਾਹਿਬ ਦੇ ਸਾਹਮਣੇ ਲੱਗੇ ਲੋਹੇ ਦੇ ਪੋਲ ‘ਚ ਕਰੰਟ ਆਉਣ ਕਾਰਨ ਤਿੰਨ ਸ਼ਰਧਾਲੂਆਂ ਨੂੰ […]

Continue Reading

ਪੰਜਾਬ ਦੇ ਇੱਕ ਸਿਵਲ ਹਸਪਤਾਲ ਵਿੱਚ ਦੋ ਗੁੱਟ ਭਿੜੇ, ਡਾਕਟਰ ਦਾ ਕੈਬਿਨ ਤੋੜਿਆ

ਗੁਰਦਾਸਪੁਰ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ। ਦੋ ਗੁੱਟਾਂ ਵਿੱਚ ਹੋਈ ਝੜਪ ਵਿੱਚ ਡਾਕਟਰ ਦੇ ਕੈਬਿਨ ਦੇ ਸ਼ੀਸ਼ੇ ਟੁੱਟ ਗਏ। ਘਟਨਾ ਉਦੋਂ ਵਾਪਰੀ ਜਦੋਂ ਡਾਕਟਰ ਦੇ ਕਮਰੇ ਵਿੱਚ ਇੱਕ ਧਿਰ ਦੇ ਲੋਕ ਬੈਠੇ ਹੋਏ ਸਨ। ਇਸ ਦੌਰਾਨ ਦੂਜੀ ਧਿਰ ਦੇ ਨੌਜਵਾਨ ਉਥੇ […]

Continue Reading

ਪ੍ਰਤਾਪ ਸਿੰਘ ਬਾਜਵਾ ਬਾਰੇ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਰਾਜਨੀਤੀ ’ਚ ਇੱਕ ਨਵਾਂ ਤੂਫ਼ਾਨ ਖੜਾ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਦੇ ਤਾਜ਼ਾ ਬਿਆਨ ਜਿਸ ’ਚ ਉਨ੍ਹਾਂ ਨੇ ਪੰਜਾਬ ਵਿੱਚ 50 ਬੰਬ ਹੋਣ ਦਾ ਦਾਅਵਾ ਕੀਤਾ ਸੀ, ’ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ। ਮਾਨ ਨੇ ਪੁੱਛਿਆ ਕਿ ਜੇ ਬਾਜਵਾ ਨੂੰ […]

Continue Reading

ਖ਼ੌਫ਼ਨਾਕ : ਪੰਜਾਬ ‘ਚ 50 ਸਾਲਾ ਔਰਤ ਵਲੋਂ 70 ਸਾਲਾ ਆਸ਼ਕ ਨਾਲ ਮਿਲ ਕੇ ਪਤੀ ਦਾ ਕਤਲ

ਲਾਸ਼ ਨੂੰ ਰੇਲਵੇ ਟਰੈਕ ’ਤੇ ਸੁੱਟਿਆਅੰਮ੍ਰਿਤਸਰ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਇਕ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਪਤੀ ਦੀ ਲਾਸ਼ ਰੇਲਵੇ ਟਰੈਕ ‘ਤੇ ਸੁੱਟ ਦਿੱਤੀ ਗਈ ਸੀ ਪਰ ਹੁਣ ਜਦੋਂ ਸੱਚਾਈ ਸਾਹਮਣੇ ਆਈ ਤਾਂ ਹਰ ਕੋਈ ਹੈਰਾਨ ਰਹਿ ਗਿਆ।ਕੁਝ ਦਿਨ ਪਹਿਲਾਂ ਅੰਮ੍ਰਿਤਸਰ ‘ਚ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਦੀ NDA ਲਈ ਚੋਣ

10 ਕੈਡਿਟਾਂ ਨੇ ਆਲ ਇੰਡੀਆ ਰੈਂਕਿੰਗ ਵਿੱਚ ਟੌਪ-100 ਵਿੱਚ ਸਥਾਨ ਹਾਸਲ ਕੀਤਾ ਮੋਹਾਲੀ/ਚੰਡੀਗੜ੍ਹ, 12 ਅਪ੍ਰੈਲ: ਦੇਸ਼ ਕਲਿੱਕ ਬਿਓਰੋ 26 cadets selected NDA: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 26 ਹੋਰ ਕੈਡਿਟਾਂ ਨੇ ਜੂਨ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (26 cadets selected NDA)-154 ਕੋਰਸ ਲਈ ਯੂ.ਪੀ.ਐਸ.ਸੀ. ਆਲ ਇੰਡੀਆ ਮੈਰਿਟ ਸੂਚੀ […]

Continue Reading

ਮੁੱਖ ਮੰਤਰੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ

ਚੰਡੀਗੜ੍ਹ, 9 ਅਪ੍ਰੈਲ: ਦੇਸ਼ ਕਲਿੱਕ ਬਿਓਰੋਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।ਅੱਜ ਆਪਣੀ ਸਰਕਾਰੀ ਰਿਹਾਇਸ਼ ਉਤੇ […]

Continue Reading

ਪੰਜਾਬ ਰੋਡਵੇਜ਼ ਦੀ ਬੱਸ, ਹਾਈਡਰਾ ਮਸ਼ੀਨ ਨਾਲ ਟਕਰਾਈ, ਡਰਾਈਵਰ ਦੀ ਲੱਤ ਟੁੱਟੀ, ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Punjab Roadways bus accident: ਬੀਤੀ ਰਾਤ ਇੱਕ ਭਿਆਨਕ ਹਾਦਸੇ ਦੌਰਾਨ ਪੰਜਾਬ ਰੋਡਵੇਜ਼ ਦੀ ਬੱਸ, ਹਾਈਡਰਾ ਮਸ਼ੀਨ ਨਾਲ ਟਕਰਾ ਗਈ। ਹਾਦਸੇ ਵਿੱਚ ਡਰਾਈਵਰ ਸਮੇਤ ਦਰਜਨ ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ।ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੇ ਕਰਨਾਲ ‘ਚ ਨੈਸ਼ਨਲ ਹਾਈਵੇਅ 44 ‘ਤੇ ਮਧੂਬਨ ਅਤੇ ਬਸਤਾਰਾ ਵਿਚਕਾਰ ਬਣ ਰਹੀ ਰਿੰਗ ਰੋਡ ਨੇੜੇ […]

Continue Reading