ਮੋਹਾਲੀ : ਕੈਨੇਡਾ ਗਈ AAP ਆਗੂ ਦੀ ਧੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਮੋਹਾਲੀ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਡੇਰਾਬੱਸੀ ਤੋਂ ਕੈਨੇਡਾ ਦੀ ਰਾਜਧਾਨੀ ਓਟਾਵਾ ‘ਚ ਪੜ੍ਹਾਈ ਲਈ ਗਈ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸੈਣੀ ਦੀ ਬੇਟੀ ਵੰਸ਼ਿਕਾ (21 ਸਾਲ) ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਸਮੁੰਦਰ ਕਿਨਾਰੇ ਮਿਲੀ। ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ […]

Continue Reading

ਪੰਜਾਬ ਦੇ ‘ਆਮ ਆਦਮੀ ਕਲੀਨਿਕ’ ਮਾਡਲ ਨੂੰ ਵਿਸ਼ਵ ਪੱਧਰ ‘ਤੇ ਮਿਲੀ ਪ੍ਰਸ਼ੰਸਾ

ਆਸਟ੍ਰੇਲੀਆਈ ਵਫ਼ਦ ਨੇ ਇਹ ਮਾਡਲ ਆਸਟਰੇਲੀਆ ਵਿੱਚ ਅਪਣਾਉਣ ਵਿੱਚ ਦਿਖਾਈ ਦਿਲਚਸਪੀ ਚੰਡੀਗੜ੍ਹ, 25 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਹੋਰ ਬੁਲੰਦੀ ਹਾਸਲ ਕਰਦਿਆਂ ਆਮ ਆਦਮੀ ਕਲੀਨਿਕਾਂ (ਏਏਸੀ) ਨੂੰ ਉਦੋਂ ਵਿਸ਼ਵ ਪੱਧਰ […]

Continue Reading

ਪੰਜਾਬ ਪੁਲਿਸ ਨੂੰ ਵੇਖ ਕੇ ਨਸ਼ਾ ਤਸਕਰਾਂ ਨੇ ਮਾਰੀ ਪੁੱਲ ‘ਤੋਂ ਛਾਲ, 4 ਦੀਆਂ ਲੱਤਾਂ-ਬਾਹਾਂ ਟੁੱਟੀਆਂ, ਕਈ ਕਾਬੂ

ਬਠਿੰਡਾ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬਠਿੰਡਾ ਦੇ ਬੀੜ ਤਾਲਾਬ ਇਲਾਕੇ ‘ਚ ਬੀਤੀ ਰਾਤ ਕੁਝ ਤਸਕਰਾਂ ਨੇ ਨਸ਼ੇ ਦੀ ਤਸਕਰੀ ਦਾ ਵਿਰੋਧ ਕਰਨ ‘ਤੇ ਇਕ ਨੌਜਵਾਨ ‘ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਪਹਿਲਾਂ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਏਮਜ਼ […]

Continue Reading

ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਕੋਆਰਡੀਨੇਟਰਾਂ ਦਾ ਐਲਾਨ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਆਮ ਆਦਮੀ ਪਾਰਟੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਪੰਜਾਬ ਭਰ ‘ਚ ਜ਼ਿਲ੍ਹਾ ਕੋਆਰਡੀਨੇਟਰਾਂ (district coordinators) ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਆਪ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਇਸ ਵੱਡੀ ਜੰਗ ਲਈ ਸਾਰੇ ਸਾਥੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ ਅਤੇ ਕਿਹਾ ਹੈ […]

Continue Reading

ਕਾਂਗਰਸ ਨੇ ਲੁਧਿਆਣਾ ਪੱਛਮੀ ਉਪ ਚੋਣ ਨੂੰ ਲੈ ਕੇ ਬਣਾਈ ਦੋ ਮੈਂਬਰੀ ਕਮੇਟੀ

ਲੁਧਿਆਣਾ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਪੱਛਮੀ ਹਲਕੇ ਵਿੱਚ ਜਲਦੀ ਹੀ ਜ਼ਿਮਨੀ ਚੋਣ ਦਾ ਐਲਾਨ ਹੋਣ ਵਾਲਾ ਹੈ। ਚੋਣ ਕਮਿਸ਼ਨ ਕੁਝ ਦਿਨਾਂ ਵਿੱਚ ਤਰੀਕ ਤੈਅ ਕਰੇਗਾ। ਇਸ ਤੋਂ ਪਹਿਲਾਂ ਦੇਰ ਰਾਤ ਕਾਂਗਰਸ ਨੇ ਉਪ ਚੋਣ ਲਈ ਰਣਨੀਤੀ ਬਣਾ ਲਈ ਹੈ।ਸੂਬਾ ਇੰਚਾਰਜ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ […]

Continue Reading

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਜੋੜ ਮੇਲੇ ਦੌਰਾਨ ਹਾਦਸਾ, ਕਰੰਟ ਲੱਗਣ ਕਾਰਨ 1 ਸ਼ਰਧਾਲੂ ਦੀ ਮੌਤ 2 ਜ਼ਖਮੀ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਜੋੜ ਮੇਲੇ ਦੌਰਾਨ ਹਾਦਸਾ, ਕਰੰਟ ਲੱਗਣ ਕਾਰਨ 1 ਸ਼ਰਧਾਲੂ ਦੀ ਮੌਤ 2 ਜ਼ਖਮੀਬਠਿੰਡਾ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬਠਿੰਡਾ ‘ਚ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਜੋੜ ਮੇਲੇ ਦੌਰਾਨ ਹਾਦਸਾ ਵਾਪਰਿਆ ਹੈ।ਤਖ਼ਤ ਸਾਹਿਬ ਦੇ ਸਾਹਮਣੇ ਲੱਗੇ ਲੋਹੇ ਦੇ ਪੋਲ ‘ਚ ਕਰੰਟ ਆਉਣ ਕਾਰਨ ਤਿੰਨ ਸ਼ਰਧਾਲੂਆਂ ਨੂੰ […]

Continue Reading

ਪੰਜਾਬ ਦੇ ਇੱਕ ਸਿਵਲ ਹਸਪਤਾਲ ਵਿੱਚ ਦੋ ਗੁੱਟ ਭਿੜੇ, ਡਾਕਟਰ ਦਾ ਕੈਬਿਨ ਤੋੜਿਆ

ਗੁਰਦਾਸਪੁਰ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ। ਦੋ ਗੁੱਟਾਂ ਵਿੱਚ ਹੋਈ ਝੜਪ ਵਿੱਚ ਡਾਕਟਰ ਦੇ ਕੈਬਿਨ ਦੇ ਸ਼ੀਸ਼ੇ ਟੁੱਟ ਗਏ। ਘਟਨਾ ਉਦੋਂ ਵਾਪਰੀ ਜਦੋਂ ਡਾਕਟਰ ਦੇ ਕਮਰੇ ਵਿੱਚ ਇੱਕ ਧਿਰ ਦੇ ਲੋਕ ਬੈਠੇ ਹੋਏ ਸਨ। ਇਸ ਦੌਰਾਨ ਦੂਜੀ ਧਿਰ ਦੇ ਨੌਜਵਾਨ ਉਥੇ […]

Continue Reading

ਪ੍ਰਤਾਪ ਸਿੰਘ ਬਾਜਵਾ ਬਾਰੇ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਰਾਜਨੀਤੀ ’ਚ ਇੱਕ ਨਵਾਂ ਤੂਫ਼ਾਨ ਖੜਾ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਦੇ ਤਾਜ਼ਾ ਬਿਆਨ ਜਿਸ ’ਚ ਉਨ੍ਹਾਂ ਨੇ ਪੰਜਾਬ ਵਿੱਚ 50 ਬੰਬ ਹੋਣ ਦਾ ਦਾਅਵਾ ਕੀਤਾ ਸੀ, ’ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ। ਮਾਨ ਨੇ ਪੁੱਛਿਆ ਕਿ ਜੇ ਬਾਜਵਾ ਨੂੰ […]

Continue Reading

ਖ਼ੌਫ਼ਨਾਕ : ਪੰਜਾਬ ‘ਚ 50 ਸਾਲਾ ਔਰਤ ਵਲੋਂ 70 ਸਾਲਾ ਆਸ਼ਕ ਨਾਲ ਮਿਲ ਕੇ ਪਤੀ ਦਾ ਕਤਲ

ਲਾਸ਼ ਨੂੰ ਰੇਲਵੇ ਟਰੈਕ ’ਤੇ ਸੁੱਟਿਆਅੰਮ੍ਰਿਤਸਰ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਇਕ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਪਤੀ ਦੀ ਲਾਸ਼ ਰੇਲਵੇ ਟਰੈਕ ‘ਤੇ ਸੁੱਟ ਦਿੱਤੀ ਗਈ ਸੀ ਪਰ ਹੁਣ ਜਦੋਂ ਸੱਚਾਈ ਸਾਹਮਣੇ ਆਈ ਤਾਂ ਹਰ ਕੋਈ ਹੈਰਾਨ ਰਹਿ ਗਿਆ।ਕੁਝ ਦਿਨ ਪਹਿਲਾਂ ਅੰਮ੍ਰਿਤਸਰ ‘ਚ […]

Continue Reading

ਪੰਜਾਬ ਸਰਕਾਰ ਵੱਲੋਂ 21 DSP’s ਦੇ ਤਬਾਦਲੇ

ਚੰਡੀਗੜ੍ਹ: 12 ਅਪ੍ਰੈਲ, ਦੇਸ਼ ਕਲਿੱਕ ਬਿਓਰੋ DSP’s transferred: ਪੰਜਾਬ ਸਰਕਾਰ ਵੱਲੋਂ 1 IPS ਅਤੇ 21 DSP’s ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading