ਖ਼ੌਫ਼ਨਾਕ : ਪੰਜਾਬ ‘ਚ 50 ਸਾਲਾ ਔਰਤ ਵਲੋਂ 70 ਸਾਲਾ ਆਸ਼ਕ ਨਾਲ ਮਿਲ ਕੇ ਪਤੀ ਦਾ ਕਤਲ

ਲਾਸ਼ ਨੂੰ ਰੇਲਵੇ ਟਰੈਕ ’ਤੇ ਸੁੱਟਿਆਅੰਮ੍ਰਿਤਸਰ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਇਕ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਪਤੀ ਦੀ ਲਾਸ਼ ਰੇਲਵੇ ਟਰੈਕ ‘ਤੇ ਸੁੱਟ ਦਿੱਤੀ ਗਈ ਸੀ ਪਰ ਹੁਣ ਜਦੋਂ ਸੱਚਾਈ ਸਾਹਮਣੇ ਆਈ ਤਾਂ ਹਰ ਕੋਈ ਹੈਰਾਨ ਰਹਿ ਗਿਆ।ਕੁਝ ਦਿਨ ਪਹਿਲਾਂ ਅੰਮ੍ਰਿਤਸਰ ‘ਚ […]

Continue Reading

ਪੰਜਾਬ ਸਰਕਾਰ ਵੱਲੋਂ 21 DSP’s ਦੇ ਤਬਾਦਲੇ

ਚੰਡੀਗੜ੍ਹ: 12 ਅਪ੍ਰੈਲ, ਦੇਸ਼ ਕਲਿੱਕ ਬਿਓਰੋ DSP’s transferred: ਪੰਜਾਬ ਸਰਕਾਰ ਵੱਲੋਂ 1 IPS ਅਤੇ 21 DSP’s ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਦੀ NDA ਲਈ ਚੋਣ

10 ਕੈਡਿਟਾਂ ਨੇ ਆਲ ਇੰਡੀਆ ਰੈਂਕਿੰਗ ਵਿੱਚ ਟੌਪ-100 ਵਿੱਚ ਸਥਾਨ ਹਾਸਲ ਕੀਤਾ ਮੋਹਾਲੀ/ਚੰਡੀਗੜ੍ਹ, 12 ਅਪ੍ਰੈਲ: ਦੇਸ਼ ਕਲਿੱਕ ਬਿਓਰੋ 26 cadets selected NDA: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 26 ਹੋਰ ਕੈਡਿਟਾਂ ਨੇ ਜੂਨ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (26 cadets selected NDA)-154 ਕੋਰਸ ਲਈ ਯੂ.ਪੀ.ਐਸ.ਸੀ. ਆਲ ਇੰਡੀਆ ਮੈਰਿਟ ਸੂਚੀ […]

Continue Reading

ਮੁੱਖ ਮੰਤਰੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ

ਚੰਡੀਗੜ੍ਹ, 9 ਅਪ੍ਰੈਲ: ਦੇਸ਼ ਕਲਿੱਕ ਬਿਓਰੋਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।ਅੱਜ ਆਪਣੀ ਸਰਕਾਰੀ ਰਿਹਾਇਸ਼ ਉਤੇ […]

Continue Reading

ਪੰਜਾਬ ਰੋਡਵੇਜ਼ ਦੀ ਬੱਸ, ਹਾਈਡਰਾ ਮਸ਼ੀਨ ਨਾਲ ਟਕਰਾਈ, ਡਰਾਈਵਰ ਦੀ ਲੱਤ ਟੁੱਟੀ, ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Punjab Roadways bus accident: ਬੀਤੀ ਰਾਤ ਇੱਕ ਭਿਆਨਕ ਹਾਦਸੇ ਦੌਰਾਨ ਪੰਜਾਬ ਰੋਡਵੇਜ਼ ਦੀ ਬੱਸ, ਹਾਈਡਰਾ ਮਸ਼ੀਨ ਨਾਲ ਟਕਰਾ ਗਈ। ਹਾਦਸੇ ਵਿੱਚ ਡਰਾਈਵਰ ਸਮੇਤ ਦਰਜਨ ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ।ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੇ ਕਰਨਾਲ ‘ਚ ਨੈਸ਼ਨਲ ਹਾਈਵੇਅ 44 ‘ਤੇ ਮਧੂਬਨ ਅਤੇ ਬਸਤਾਰਾ ਵਿਚਕਾਰ ਬਣ ਰਹੀ ਰਿੰਗ ਰੋਡ ਨੇੜੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 8 ਅਪ੍ਰੈਲ: ਦੇਸ਼ ਕਲਿੱਕ ਬਿਓਰੋ War on Drugs: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’ (War on Drugs) ਦੇ 39ਵੇਂ ਦਿਨ, Punjab Police ਨੇ ਮੰਗਲਵਾਰ ਨੂੰ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1.8 ਕਿਲੋ ਹੈਰੋਇਨ, 4.9 ਕਿਲੋ […]

Continue Reading

ਪਾਦਰੀ ਜਸ਼ਨ ਗਿੱਲ ਦੀ ਭੈਣ ਮੁਹਾਲੀ ਤੋਂ ਗ੍ਰਿਫ਼ਤਾਰ

ਗੁਰਦਾਸਪੁਰ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਜ਼ਿਲ੍ਹੇ ਵਿੱਚ ਬੀਸੀਏ ਦੀ ਵਿਦਿਆਰਥਣ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਪੁਲੀਸ ਨੇ ਭਗੌੜੇ ਪਾਦਰੀ ਜਸ਼ਨ ਗਿੱਲ (Pastor Jashan Gill) ਦੀ ਭੈਣ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਫੜੀ ਗਈ ਔਰਤ ਦੀ ਪਛਾਣ ਮਾਰਥਾ ਵਜੋਂ ਹੋਈ ਹੈ, ਜੋ ਕਿ ਮੁਹਾਲੀ ਜ਼ਿਲ੍ਹੇ ਦੇ ਖਰੜ ਦੀ ਰਹਿਣ ਵਾਲੀ ਹੈ। ਮਾਰਥਾ ‘ਤੇ […]

Continue Reading

ਕਿਸਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਮਾਨਸਾ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿੱਚ ਇੱਕ ਕਿਸਾਨ (Farmer) ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 38 ਸਾਲਾ ਜਰਨੈਲ ਸਿੰਘ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ।ਮ੍ਰਿਤਕ ਦੇ ਚਾਚਾ ਭੋਲਾ ਸਿੰਘ […]

Continue Reading

BJP ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਅੱਤਵਾਦੀ ਹਮਲਾ

ਜਲੰਧਰ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ਬੀਤੀ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਅੱਤਵਾਦੀ ਹਮਲਾ (Terrorist attack) ਹੋਇਆ ਹੈ। ਘਟਨਾ ਦੇ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਆਪਣੇ ਘਰ ਅੰਦਰ ਸੌਂ ਰਹੇ ਸਨ। ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰ ਵੀ ਘਰ ਦੇ […]

Continue Reading

ਅੱਜ ਦਾ ਇਤਿਹਾਸ

8 ਅਪ੍ਰੈਲ 2008 ਨੂੰ ਆਂਧਰਾ ਪ੍ਰਦੇਸ਼ ਤੇ ਕਰਨਾਟਕ ਦੀਆਂ ਸਰਕਾਰਾਂ ਨੇ ਆਪਣੇ ਰਾਜਾਂ ‘ਚ ਸਿੱਖਾਂ ਨੂੰ ਘੱਟ ਗਿਣਤੀ ਘੋਸ਼ਿਤ ਕੀਤਾ ਸੀਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 8 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ […]

Continue Reading