’ਪੰਜਾਬ ਸਿੱਖਿਆ ਕ੍ਰਾਂਤੀ’ ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ
ਚੰਡੀਗੜ੍ਹ/ ਗੜ੍ਹਸ਼ੰਕਰ/ਹੁਸ਼ਿਆਰਪੁਰ, 7 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4 ਸਰਕਾਰੀ ਸਕੂਲਾਂ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ ਜਿਸ ’ਤੇ ਪਹਿਰਾ ਦਿੰਦਿਆਂ ਪੰਜਾਬ ਵਿਚ ਸਕੂਲਾਂ ਦੀ ਨੁਹਾਰ ਬਦਲੀ […]
Continue Reading
