ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ

ਜੱਚਾ ਅਤੇ ਬੱਚਾ ਨੂੰ ਦਿੱਤੀਆਂ ਜਾ ਰਹੀਆਂ ਹਨ ਮਿਆਰੀ ਸਿਹਤ ਸਹੂਲਤਾਂ : ਡਾ. ਸੰਗੀਤਾ ਜੈਨ ਮੋਹਾਲੀ, 7 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋ ਵਿਸ਼ਵ ਸਿਹਤ ਦਿਵਸ (World Health Day) ਮੌਕੇ ਅੱਜ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ ਅਤੇ ਮਰੀਜ਼ਾਂ ਨੂੰ ਵੱਖ ਵੱਖ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਦੱਸਿਆ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਸਕੂਲਾਂ ‘ਚ ਅਤਿ-ਆਧੁਨਿਕ ਕਲਾਸ ਰੂਮ ਦਾ ਉਦਘਾਟਨ

ਮੋਹਾਲੀ 07 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸਿੱਖਿਆ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਕਰੋੜਾਂ ਦੇ ਫੰਡ ਜਾਰੀ ਹੋਏ ਹਨ | ਇਨ੍ਹਾਂ ਸਰਕਾਰੀ ਫੰਡਾਂ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ […]

Continue Reading

’ਪੰਜਾਬ ਸਿੱਖਿਆ ਕ੍ਰਾਂਤੀ’ ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ

 ਚੰਡੀਗੜ੍ਹ/ ਗੜ੍ਹਸ਼ੰਕਰ/ਹੁਸ਼ਿਆਰਪੁਰ, 7 ਅਪ੍ਰੈਲ : ਦੇਸ਼ ਕਲਿੱਕ ਬਿਓਰੋ  ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4 ਸਰਕਾਰੀ ਸਕੂਲਾਂ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ ਜਿਸ ’ਤੇ ਪਹਿਰਾ ਦਿੰਦਿਆਂ ਪੰਜਾਬ ਵਿਚ ਸਕੂਲਾਂ ਦੀ ਨੁਹਾਰ ਬਦਲੀ […]

Continue Reading

ਜਨਰਲ ਸਕੱਤਰ ਪੀਰ ਮੁਹੰਮਦ ਨੇ ਅਕਾਲੀ ਦਲ ਛੱਡਿਆ

ਲੀਡਰਸ਼ਿਪ ‘ਤੇ ਲਾਏ ਨਾ ਬਖਸ਼ਣਯੋਗ ਕਾਰੇ ਕਰਨ ਦੇ ਦੋਸ਼ਚੰਡੀਗੜ੍ਹ: 7 ਅਪ੍ਰੈਲ, ਦੇਸ਼ ਕਲਿੱਕ ਬਿਓਰੋKarnail Singh Peer Mohammad News: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲੀ ਲੀਡਰਸ਼ਿਪ ਵਿਰੁੱਧ ਤਾਬੜਤੋੜ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਇਸ ਨੇ ਅਕਾਲ ਤਖਤ ਸਾਹਿਬ ਦਾ ਹੁਕਮਨਾਮਾ ਨਾ ਮੰਨ ਕੇ ਨਾ ਬਖਸ਼ਣਯੋਗ ਕਾਰਾ ਕੀਤਾ ਹੈ ਜਿਸ […]

Continue Reading

ਸ਼ਾਂਤਮਈ ਧਰਨੇ ਤੇ ਬੈਠੀਆਂ ਆਦਰਸ਼ ਸਕੂਲ ਚਾਉਕੇ ਦੀਆਂ ਪੀੜਤ ਅਧਿਆਪਕਾਵਾਂ ਸਮੇਤ ਧਰਨਾਕਾਰੀਆਂ ਨੂੰ ਗ੍ਰਿਫਤਾਰ ਕਰਨ ਦੀ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਨਿਖੇਧੀ

ਦਲਜੀਤ ਕੌਰ  ਚੰਡੀਗੜ੍ਹ, 5 ਮਾਰਚ, 2025: ਬਹੁਚਰਚਿਤ ਆਦਰਸ਼ ਸਕੂਲ ਚਾਉਕੇ ਦੀ ਭ੍ਰਿਸ਼ਟ ਮੈਨੇਜਮੈਂਟ ਵੱਲੋਂ ਨੌਕਰੀਓਂ ਕੱਢੀਆਂ ਅਧਿਆਪਕਾਵਾਂ ਨੂੰ ਬਹਾਲ ਕਰਨ ਅਤੇ ਸਕੂਲ ਨੂੰ ਸਰਕਾਰੀ ਹੱਥਾਂ ਵਿੱਚ ਲੈਣ ਵਰਗੀਆਂ ਹੱਕੀ ਮੰਗਾਂ ਲਈ ਲੰਬੇ ਸਮੇਂ ਤੋਂ ਸਕੂਲ ਅੱਗੇ ਸ਼ਾਂਤਮਈ ਧਰਨਾ ਦੇ ਰਹੀਆਂ ਪੀੜਤ ਅਧਿਆਪਕਾਵਾਂ ਸਮੇਤ ਵਿਦਿਆਰਥੀਆਂ ਦੇ ਮਾਪਿਆਂ ਅਤੇ ਇਨਸਾਫਪਸੰਦ ਲੋਕਾਂ ਨੂੰ ਦੂਜੀ ਵਾਰ ਪੁਲਸੀ ਕੁੱਟਮਾਰ ਦਾ […]

Continue Reading

ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਫੌਰੀ ਕਾਰਵਾਈ ‘ਆਪ’ ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ  ਪ੍ਰਤੀਕ: ਹਰਪਾਲ ਚੀਮਾ

ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ […]

Continue Reading

ਭੁਲੱਥ ਥਾਣੇ ‘ਚੋਂ ਮੁਲਜ਼ਮ ਫਰਾਰ, ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਹੋਮ ਗਾਰਡ ਜਵਾਨ ਗ੍ਰਿਫ਼ਤਾਰ

ਕਪੂਰਥਲਾ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਭੁਲੱਥ ਥਾਣੇ ( Bhulath Police station) ਤੋਂ ਇੱਕ ਚੋਰੀ ਦਾ ਮੁਲਜ਼ਮ ਫਰਾਰ ਹੋ ਗਿਆ। ਮੁਲਜ਼ਮ ਕੌਸ਼ਲ ਗਿੱਲ ਰਾਤ ਨੂੰ ਜੇਲ੍ਹ ਵਿੱਚੋਂ ਸੰਤਰੀ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲੀਸ ਨੇ ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਹੋਮ ਗਾਰਡ ਜਵਾਨ ਕਸ਼ਮੀਰ ਸਿੰਘ ਨੂੰ ਗ੍ਰਿਫ਼ਤਾਰ ਕਰ […]

Continue Reading

ਲਾਲ ਚੰਦ ਕਟਾਰੂਚੱਕ ਨੇ ਚਾਰ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਖ਼ਰੀਦ ਸੀਜ਼ਨ ਦੌਰਾਨ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਕੀਤੀਆਂ ਰੱਦ ਚੰਡੀਗੜ੍ਹ/ਗੁਰਦਾਸਪੁਰ, ਅਪ੍ਰੈਲ 5: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ ਸਮੇਤ 4 ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਝਾ ਖੇਤਰ ’ਚ ਕਣਕ ਦੇ ਖ਼ਰੀਦ […]

Continue Reading

ਅਮਨ ਅਰੋੜਾ ਵੱਲੋਂ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

ਚੰਡੀਗੜ੍ਹ, 5 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਆਖ਼ੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ (ਐਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. (ID) ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ […]

Continue Reading

ਕੈਨੇਡਾ ‘ਚ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ

ਓਟਾਵਾ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੈਨੇਡਾ ਦੀ ਰਾਜਧਾਨੀ ਓਟਾਵਾ ਨੇੜੇ ਰੌਕਲੈਂਡ ਇਲਾਕੇ ਵਿੱਚ ਇੱਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਦੁੱਖ ਦਾ ਪ੍ਰਗਟਾਵਾ ਕਰਦਿਆਂ ਹਾਈ ਕਮਿਸ਼ਨ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਲਈ […]

Continue Reading