ਪੰਜਾਬ ‘ਚ ਕਿਸਾਨਾਂ ਨੇ ਅਮਰੀਕੀ ਰਾਸ਼ਟਰਪਤੀ Trump ਤੇ PM Modi ਦੇ ਪੁਤਲੇ ਫੂਕੇ

ਮੁਕਤਸਰ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੁਕਤਸਰ ਵਿੱਚ ਕਿਸਾਨਾਂ ਨੇ ਅਮਰੀਕਾ ਦੀ ਨਵੀਂ ਵਪਾਰ ਨੀਤੀ ਦਾ ਵਿਰੋਧ ਕੀਤਾ। ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਮੁਕਤਾ ਮੀਨਾਰ ਤੋਂ ਰੈਲੀ ਕੱਢੀ। ਕਿਸਾਨਾਂ ਨੇ ਡੀਸੀ ਦਫ਼ਤਰ ਦੇ ਬਾਹਰ ਅਮਰੀਕੀ ਰਾਸ਼ਟਰਪਤੀ Donald Trump ਅਤੇ ਪ੍ਰਧਾਨ ਮੰਤਰੀ Narinder Modi ਦੇ ਪੁਤਲੇ ਫੂਕੇ।ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ […]

Continue Reading

ਸ਼ਰਮਨਾਕ : ਗੁਰਦੁਆਰਾ ਸਾਹਿਬ ‘ਚ 8 ਸਾਲਾ ਬੱਚੇ ਨਾਲ ਕੁਕਰਮ, ਹਾਲਤ ਨਾਜ਼ੁਕ

ਅੰਮ੍ਰਿਤਸਰ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :Amritsar News: ਅੰਮ੍ਰਿਤਸਰ ਦੇ ਗੁਰਦੁਆਰਾ ਸਾਹਿਬ ‘ਚ 8 ਸਾਲ ਦੇ ਨਾਬਾਲਗ ਲੜਕੇ ਨਾਲ ਕੁਕਰਮ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਅੰਮ੍ਰਿਤਸਰ ਦੇ ਭਿੰਡੀਸੈਦਾਂ ਦੇ ਪਿੰਡ ਗਲਾਰਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ। ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਘਟਨਾ ਬੀਤੀ ਸ਼ਾਮ ਕਰੀਬ 6 ਵਜੇ ਦੀ ਹੈ, ਜਦੋਂ ਪੀੜਤ ਆਪਣੇ […]

Continue Reading

ਪੰਜਾਬ ‘ਚ 1000 ਕਿਲੋਮੀਟਰ ਸੜਕਾਂ ਬਨਣਗੀਆਂ, ਸਰਕਾਰ ਵੱਲੋਂ ਟੈਂਡਰ ਜਾਰੀ

ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਖਸਤਾਹਾਲ ਲਿੰਕ ਸੜਕਾਂ ਵੱਲ ਫੋਕਸ ਕੀਤਾ ਹੈ। 1000 ਕਿਲੋਮੀਟਰ ਸੜਕਾਂ ਬਣਾਉਣ ਲਈ ਟੈਂਡਰ ਜਾਰੀ ਕੀਤੇ ਗਏ ਹਨ। ਪਹਿਲੀ ਵਾਰ ਪੰਜ ਸਾਲਾਂ ਲਈ ਸੜਕਾਂ ਦੇ ਰੱਖ-ਰਖਾਅ ਦਾ ਠੇਕਾ ਹੋਵੇਗਾ।ਤਾਂ ਜੋ ਜੇਕਰ ਸੜਕ ਟੁੱਟਦੀ ਹੈ ਤਾਂ ਤੁਰੰਤ ਇਸ ਦੀ ਮੁਰੰਮਤ ਕੀਤੀ ਜਾ ਸਕੇ।ਪਹਿਲਾਂ ਇਹ ਇੱਕ ਸਾਲ ਲਈ ਹੁੰਦਾ […]

Continue Reading

ਪੰਜਾਬ ‘ਚ ਬੱਚਿਆਂ ਨਾਲ ਭਰੀ ਬੱਸ ਸੇਮ ਨਾਲੇ ਵਿੱਚ ਡਿੱਗੀ, ਕਈ ਜ਼ਖਮੀ

ਫਿਰੋਜ਼ਪੁਰ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਦੇ ਪਿੰਡ ਹਸਤੀ ਵਾਲਾ ਨੇੜੇ ਇੱਕ ਸਕੂਲ ਬੱਸ ਦੁਰਘਟਨਾ ਦਾ ਸ਼ਿਕਾਰ ਹੋ ਗਈ। ਗੁਰੂ ਰਾਮਦਾਸ ਪਬਲਿਕ ਸਕੂਲ ਦੀ ਇਹ ਬੱਸ ਵਿਭਿੰਨ ਪਿੰਡਾਂ ਤੋਂ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ।ਇਸ ਦੌਰਾਨ ਇਹ ਬੱਸ ਸੇਮ ਨਾਲੇ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ।ਸ਼ੁਰੂਆਤੀ ਜਾਣਕਾਰੀ ਮੁਤਾਬਕ, ਬੱਸ ਸੇਮ ਨਾਲੇ ਉੱਤੇ […]

Continue Reading

ਪੰਜਾਬ ਦੇ 17 ਕਾਲਜਾਂ ਨੂੰ ਮਿਲੇ ਨਵੇਂ ਪ੍ਰਿੰਸੀਪਲ

ਚੰਡੀਗੜ੍ਹ: 5 ਅਪ੍ਰੈਲ, ਜਸਵੀਰ ਗੋਸਲ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਤਰੱਕੀ ਉਪਰੰਤ 17 ਪ੍ਰਿੰਸੀਪਲਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

Continue Reading

ਮਜੀਠੀਆ ਨਸ਼ਾ ਤਸਕਰੀ ਮਾਮਲਾ, ਮੋਹਾਲੀ ਅਦਾਲਤ ‘ਚ ਸੁਣਵਾਈ ਅੱਜ

ਮੋਹਾਲੀ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ (SIT) ਮੁਹਾਲੀ ਅਦਾਲਤ ਪਹੁੰਚੀ ਹੈ। ਐਸਆਈਟੀ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮਜੀਠੀਆ ਦੇ ਘਰ ਤਲਾਸ਼ੀ ਵਾਰੰਟ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਦਾਇਰ […]

Continue Reading

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਟਿਕਟ

ਲੁਧਿਆਣਾ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਜਲਦੀ ਹੀ ਹੋਣ ਵਾਲਾ ਹੈ। ਇਸ ਤੋਂ ਪਹਿਲਾਂ ਬੀਤੀ ਰਾਤ ਕਾਂਗਰਸ ਹਾਈਕਮਾਂਡ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਹਲਕਾ ਪੱਛਮੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸ਼ੁੱਕਰਵਾਰ […]

Continue Reading

ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਨ ਵਾਲੀ ਪੰਜਾਬ ਪੁਲਿਸ ਦੀ ਫਰਜੀ ਇੰਸਪੈਕਟਰ ਗ੍ਰਿਫ਼ਤਾਰ

ਅੰਮ੍ਰਿਤਸਰ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਜਾਅਲੀ ਪੁਲਿਸ ਇੰਸਪੈਕਟਰ ਬਣ ਕੇ ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਨ ਵਾਲੀ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਫੜੀ ਗਈ ਔਰਤ ਦੀ ਪਛਾਣ ਰਣਜੀਤ ਕੌਰ ਵਜੋਂ ਹੋਈ ਹੈ, ਜੋ ਜਾਅਲੀ ਪੁਲਿਸ ਸ਼ਨਾਖਤੀ ਕਾਰਡ (ਆਈ.ਡੀ.) ਦੀ ਮਦਦ ਨਾਲ ਪੁਲਿਸ ਅਧਿਕਾਰੀ ਵਜੋਂ ਪੇਸ਼ ਹੋ ਰਹੀ ਸੀ।ਇਸ ਔਰਤ ਦੀਆਂ ਸ਼ੱਕੀ ਗਤੀਵਿਧੀਆਂ […]

Continue Reading

ਪੰਜਾਬ ਸਰਕਾਰ ਵੱਲੋਂ 2 IAS ਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆ ਂਹਨ।

Continue Reading

ਹਾਈਕੋਰਟ ਵੱਲੋਂ ਸੁਖਬੀਰ ਬਾਦਲ ‘ਤੇ ਹਮਲੇ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਰਿਮੰਦਰ ਸਾਹਿਬ ‘ਚ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅੱਜ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਇਸ ਮਾਮਲੇ ਵਿੱਚ […]

Continue Reading