ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਚੀਮਾ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2024-25 ਲਈ 10,743.72 ਕਰੋੜ ਰੁਪਏ ਦਾ ਰਿਕਾਰਡ ਤੋੜ ਆਬਕਾਰੀ ਮਾਲੀਆ ਪ੍ਰਾਪਤ ਕਰਦਿਆਂ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 16.36 ਫੀਸਦੀ ਦੀ ਪ੍ਰਭਾਵਸ਼ਾਲੀ ਸਾਲਾਨਾ […]

Continue Reading

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 1 ਅਪਰੈਲ: ਦੇਸ਼ ਕਲਿੱਕ ਬਿਓਰੋਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ।ਸੰਗਰੂਰ ਦੀ ਸਿਮਰਨਜੀਤ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੂੰ 2023 ਵਿੱਚ ਨਿਯੁਕਤੀ ਪੱਤਰ ਮਿਲਿਆ ਸੀ ਅਤੇ ਹੁਣ […]

Continue Reading

ਮਾਰਕਿਟ ਕਮੇਟੀ ਮਾਲੇਰਕੋਟਲਾ ਦੇ ਨਵ-ਨਿਯੁਕਤ ਚੇਅਰਮੈਨ ਜਾਫ਼ਰ ਅਲੀ ਨੇ ਸੰਭਾਲਿਆ ਅਹੁਦਾ

ਮਾਲੇਰਕੋਟਲਾ 01 ਅਪ੍ਰੈਲ : ਦੇਸ਼ ਕਲਿੱਕ ਬਿਓਰੋ Market Committee: ਮਾਰਕਿਟ ਕਮੇਟੀ ਮਾਲੇਰਕੋਟਲਾ ਦੇ ਨਵ-ਨਿਯੁਕਤ ਚੇਅਰਮੈਨ ਜਾਫ਼ਰ ਅਲੀ ਨੇ ਅਹੁਦਾ ਸੰਭਾਲਿਆ, ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਵੀ ਹਾਜ਼ਰ ਰਹੇ। ਤਾਜਪੋਸ਼ੀ ਸਮਾਗਮ ਨੇ ਵੱਡੀ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਪਾਰਟੀ ਦੇ ਵਲੰਟੀਅਰ, ਪੰਚ-ਸਰਪੰਚ, ਵਰਕਰ, ਆਗੂ ਅਤੇ ਵੱਖ-ਵੱਖ ਸਖਸ਼ੀਅਤਾਂ ਨੇ ਭਾਗ ਲਿਆ।               […]

Continue Reading

ਅਖੌਤੀ ਸ਼ਿਵ ਸੈਨਾ ਆਗੂ ਨੇ ਬਿਨਾਂ ਪੈਸੇ ਦਿੱਤਿਆਂ ਲਾਡੋਵਾਲ ਟੋਲ ਪਲਾਜਾ ‘ਚੋਂ ਲੰਘਾਈ ਗੱਡੀ, ਮਹਿਲਾ ਮੁਲਾਜ਼ਮ ਨਾਲ ਕੀਤੀ ਬਦਸਲੂਕੀ

ਲੁਧਿਆਣਾ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Ladhowal Toll Plaza: ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲ ਵਿਖੇ ਆਪਣੇ ਆਪ ਨੂੰ ਸ਼ਿਵ ਸੈਨਾ ਦਾ ਪ੍ਰਧਾਨ ਦੱਸਣ ਵਾਲੇ ਵਿਅਕਤੀ ਨੇ ਖੂਬ ਹੰਗਾਮਾ ਕੀਤਾ। ਟੋਲ ਪਲਾਜ਼ਾ ‘ਤੇ ਡਿਊਟੀ ਕਰ ਰਹੀ ਮਹਿਲਾ ਨੇ ਉਸ ‘ਤੇ ਬਦਸਲੂਕੀ ਕਰਨ ਅਤੇ ਹੱਥੋਪਾਈ ਕਰਨ ਦਾ ਦੋਸ਼ ਲਗਾਇਆ ਹੈ।ਟੋਲ ਕਰਮਚਾਰੀਆਂ ਨੇ ਪੁਲਿਸ ਪ੍ਰਸ਼ਾਸਨ […]

Continue Reading

ਸਿੱਖਿਆ ਵਿਭਾਗ ਨੂੰ ਮਿਲੇ 700 ਨਵੇਂ ਅਧਿਆਪਕ, CM ਮਾਨ ਨੇ ਦਿੱਤੇ ਨਿਯੁਕਤੀ ਪੱਤਰ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਸਿੱਖਿਆ ਵਿਭਾਗ ਨੂੰ ਅੱਜ 700 ਦੇ ਕਰੀਬ ਨਵੇਂ ਅਧਿਆਪਕ ਮਿਲ ਗਏ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਇਸ ਦੇ ਲਈ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਤੋਂ ਬਾਅਦ ਮੁੱਖ ਮੰਤਰੀ ਲੁਧਿਆਣਾ ਜਾਣਗੇ।ਜਿਕਰਯੋਗ ਹੈ ਕਿ ਪੰਜਾਬ […]

Continue Reading

AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ ਅੱਜ ਸੂਬਾਈ ਲੀਡਰਸ਼ਿਪ ਨਾਲ ਕਰਨਗੇ ਮੀਟਿੰਗ

ਲੁਧਿਆਣਾ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :CM ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ 1 ਅਪ੍ਰੈਲ ਨੂੰ ਲੁਧਿਆਣਾ ਪਹੁੰਚ ਰਹੇ ਹਨ। ਉਹ ਫ਼ਿਰੋਜ਼ਪੁਰ ਰੋਡ ‘ਤੇ ਸਥਿਤ ਹੋਟਲ ਕਿੰਗਜ਼ ਵਿਲਾ ਵਿਖੇ ਜ਼ਿਮਨੀ ਚੋਣ ਸਬੰਧੀ ਸੂਬਾਈ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ।ਇਹ ਮੀਟਿੰਗ ਕਰੀਬ 2 ਤੋਂ 3 ਘੰਟੇ ਤੱਕ ਚੱਲੇਗੀ। 2 ਅਪ੍ਰੈਲ ਨੂੰ ਮੁੱਖ ਮੰਤਰੀ […]

Continue Reading

ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਲਈ ਸੂਬੇ ਭਰ ਦੀਆਂ 1865 ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ: ਖੁੱਡੀਆਂ

ਚੰਡੀਗੜ੍ਹ, 01 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਖਰੀਦ ਪ੍ਰਬੰਧ ਕੀਤੇ ਗਏ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ […]

Continue Reading

ਪੰਜਾਬ ‘ਚ ਦਿਨ ਵੇਲੇ ਗਰਮੀ ਵਧਣ ਲੱਗੀ, ਸਵੇਰ ਅਤੇ ਰਾਤ ਨੂੰ ਠੰਡਕ ਬਰਕਰਾਰ

ਪੰਜਾਬ ‘ਚ ਦਿਨ ਵੇਲੇ ਗਰਮੀ ਵਧਣ ਲੱਗੀ, ਸਵੇਰ ਅਤੇ ਰਾਤ ਨੂੰ ਠੰਡਕ ਬਰਕਰਾਰਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Weather report: ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਰਾਜ ਵਿੱਚ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ। ਸਭ […]

Continue Reading

ਅੱਜ ਤੋਂ LPG ਸਿਲੰਡਰ ਹੋਇਆ 44.50 ਰੁਪਏ ਸਸਤਾ

ਨਵੀਂ ਦਿੱਲੀ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੱਜ ਪਹਿਲੀ ਅਪ੍ਰੈਲ ਤੋਂ ਦੇਸ਼ ਭਰ ‘ਚ ਕਈ ਨਿਯਮ ਬਦਲ ਗਏ ਹਨ।ਇਸੇ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ।LPG ਸਿਲੰਡਰਾਂ ਦੀ ਕੀਮਤ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਅੱਜ ਤੋਂ 19 ਕਿਲੋ ਦਾ ਕਮਰਸ਼ੀਅਲ ਸਿਲੰਡਰ (cylinder) 44.50 ਰੁਪਏ ਸਸਤਾ ਹੋ ਗਿਆ ਹੈ। ਦਿੱਲੀ ਵਿੱਚ ਇਸਦੀ ਕੀਮਤ ₹ 41 […]

Continue Reading

ਮੋਹਾਲੀ : ਬਲਾਤਕਾਰ ਦੇ ਇੱਕ ਮਾਮਲੇ ‘ਚ ਅਖੌਤੀ ਪਾਦਰੀ ਬਜਿੰਦਰ ਸਿੰਘ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਮੋਹਾਲੀ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Paster News: ਅਖੌਤੀ ਪਾਦਰੀ ਬਜਿੰਦਰ ਸਿੰਘ ਨੂੰ ਅੱਜ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਸਜ਼ਾ ਸੁਣਾਈ ਜਾਵੇਗੀ। ਬਜਿੰਦਰ ਨੂੰ 3 ਦਿਨ ਪਹਿਲਾਂ ਮੁਹਾਲੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ।ਬਜਿੰਦਰ ‘ਤੇ ਦੋਸ਼ ਹੈ ਕਿ ਉਹ ਲੜਕੀ ਨੂੰ ਵਿਦੇਸ਼ ‘ਚ ਸੈਟਲ […]

Continue Reading